ਚੰਡੀਗੜ੍ਹ: ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਝੋਨੇ ਦੀ ਖਰੀਦ ਦਾ ਸੀਜਨ 1 ਅਕਤੂਬਰ ਤੋਂ ਸ਼ੁਰੂ ਹੋਵੇਗਾ। ਝੋਨੇ ਦੀ ਖਰੀਦ ਨਵੀਂ ਪਾਲਿਸੀ ਅਧੀਨ ਹੋਵੇਗੀ।
ਇਸ ਵਾਰ ਸਾਰੀ ਖਰੀਦ ਆਨਲਾਈਨ (online) ਤਰੀਕੇ ਨਾਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅਫਸਰਾਂ ਉੱਪਰ ਨਿਗ੍ਹਾ ਵੀ ਰੱਖੀ ਜਾਵੇਗੀ। ਜੇਕਰ ਜ਼ਿਆਦਾ ਝੋਨਾ ਮਿਲ ਵਿੱਚ ਹੋਵੇਗਾ ਤਾਂ ਪੁੱਛਗਿੱਛ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।