ਪੜਚੋਲ ਕਰੋ

ਕਣਕ ਪੱਕਣ ਤੋਂ ਪਹਿਲਾਂ ਹੀ ਖੁੱਲ੍ਹੀਆਂ ਮੰਡੀਆਂ, ਚੋਣਾਂ ਸਿਰ 'ਤੇ ਹੋਣ ਕਰਕੇ ਕਿਸਾਨਾਂ ਨਹੀਂ ਹੋਣਗੇ ਔਖੇ

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਨੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ ਪਰ ਮੰਡੀਆਂ ਵਿੱਚ ਪਹਿਲੇ ਦਿਨ ਫਸਲ ਨਹੀਂ ਪਹੁੰਚੀ। ਇਸ ਦਾ ਕਾਰਨ ਮੌਸਮ ਦੀ ਤਬਦੀਲੀ ਕਰਕੇ ਫਸਲ ਦਾ ਲੇਟ ਪੱਕਣਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਮਾਰਚ ਵਿੱਚ ਤਾਪਮਾਨ ਘੱਟ ਰਹਿਣ ਕਰਕੇ ਇਸ ਵਾਰ ਕਣਕ ਦੀ ਫਸਲ 10 ਤੋਂ 15 ਦਿਨ ਲੇਟ ਪੱਕ ਰਹੀ ਹੈ। ਇਸ ਲਈ ਮੰਡੀਆਂ ਵਿੱਚ ਫਸਲ 15 ਅਪਰੈਲ ਤੋਂ ਬਾਅਦ ਹੀ ਪਹੁੰਚਣੀ ਸ਼ੁਰੂ ਹੋਏਗੀ। ਉਂਝ ਕਈ ਥਾਵਾਂ 'ਤੇ ਅਗੇਤੀ ਕਣਕ ਪੱਕ ਗਈ ਹੈ। ਇਸ ਲਈ ਅਗਲੇ ਦਿਨੀਂ ਮੰਡੀਆਂ ਵਿੱਚ ਪਹੁੰਚ ਜਾਏਗੀ। ਉਧਰ, ਇਸ ਵਾਰ ਚੋਣਾਂ ਕਣਕ ਦੇ ਸੀਜ਼ਨ ਵਿੱਚ ਆ ਜਾਣ ਕਰਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਉਣ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਵਾਰ ਕਣਕ ਦੇ ਚੰਗੇ ਝਾੜ ਦੀ ਆਸ ਤਹਿਤ 190 ਲੱਖ ਟਨ ਕਣਕ ਦੀ ਪੈਦਾਵਾਰ ਦਾ ਅਨੁਮਾਨ ਹੈ ਪਰ ਇਸ ਵਿੱਚੋਂ ਮੰਡੀਆਂ ਵਿੱਚ 130 ਲੱਖ ਟਨ ਕਣਕ ਦੀ ਆਮਦ ਦਾ ਹੀ ਅੰਦਾਜ਼ਾ ਹੈ। ਇਸ ਸਬੰਧੀ ਪੰਜਾਬ ਭਰ ਵਿੱਚ 1835 ਮੰਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਅਨਿੰਦਿੱਤਾ ਮਿੱਤਰਾ (ਆਈਏਐਸ) ਦਾ ਕਹਿਣਾ ਸੀ ਕਿ 31 ਮਈ ਤੱਕ ਚੱਲਣ ਵਾਲ਼ੇ ਇਸ ਸੀਜ਼ਨ ਦੌਰਾਨ 130 ਲੱਖ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਦਾ ਅੰਦਾਜ਼ਾ ਹੈ। ਇਸ ਤਹਿਤ ਸਰਕਾਰ ਨੂੰ ਲੋੜੀਂਦੇ ਕਰੀਬ 28,000 ਕਰੋੜ ਵਿੱਚੋਂ ਅਪਰੈਲ ਮਹੀਨੇ ਵਿੱਚ ਲੋੜੀਂਦੇ 19,241 ਕਰੋੜ ਦੀ ਰਾਸ਼ੀ ਦਾ ਪ੍ਰਬੰਧ ਕਰ ਲਿਆ ਗਿਆ। ਉਨ੍ਹਾਂ ਹੋਰ ਦੱਸਿਆ ਕਿ ਕੇਂਦਰ ਸਰਕਾਰ ਦੀ ਖਰੀਦ ਏਜੰਸੀ ਐਫ਼ਸੀਆਈ ਸਮੇਤ ਪੰਜਾਬ ਸਰਕਾਰ ਦੀਆਂ ਪੰਜੇ ਖਰੀਦ ਏਜੰਸੀਆਂ ਨੂੰ ਵੀ ਫਸਲ ਦੀ ਖਰੀਦ ਸਬੰਧੀ ਮਾਪਦੰਡ ਤੈਅ ਕਰ ਦਿੱਤੇ ਗਏ ਹਨ। ਐਫਸੀਆਈ ਸਮੇਤ ਪੰਜਾਬ ਸਰਕਾਰ ਦੀਆਂ ਏਜੰਸੀਆਂ ਮਾਰਕਫੈਡ, ਪਨਗਰੇਨ ਤੇ ਪਨਸਪ ਵੱਲੋਂ 26-26 ਲੱਖ ਮੀਟ੍ਰਿਕ ਟਨ (20-20 ਫੀਸਦੀ) ਮਾਲ ਦੀ ਖਰੀਦ ਕੀਤੀ ਜਾਵੇਗੀ। ਜਦਕਿ ਪੰਜਾਬ ਰਾਜ ਗੁਦਾਮ ਨਿਗਮ ਵੱਲੋਂ 11 ਫੀਸਦੀ, ਭਾਵ 14.30 ਲੱਖ ਮੀਟਰਿਕ ਟਨ ਅਤੇ ਪੰਜਾਬ ਐਗਰੋ ਖੁਰਾਕ ਨਿਗਮ ਪੰਜਾਬ ਵੱਲੋਂ 9 ਫੀਸਦੀ (11.70 ਲੱਖ ਮੀਟਰਿਕ ਟਨ) ਕਣਕ ਦੀ ਖਰੀਦ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget