ਪੜਚੋਲ ਕਰੋ

ਕਿਸਾਨ ਫਸਲਾਂ 'ਤੇ ਨਹੀਂ ਵਰਤ ਸਕਣਗੇ ਨੌਂ ਕੀਟਨਾਸ਼ਕ ਦਵਾਈਆਂ

ਪੰਜਾਬ ਦੇ ਕਿਸਾਨ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕਰ ਸਕਣਗੇ। ਕੈਪਟਨ ਸਰਕਾਰ ਨੇ ਇਨ੍ਹਾਂ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਿਕਰੀ ’ਤੇ 60 ਦਿਨ ਲਈ ਪਾਬੰਦੀ ਲਾ ਦਿੱਤੀ ਹੈ। ਕੈਪਟਨ ਦੀ ਮਨਜ਼ੂਰੀ ਮਗਰੋਂ ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਇਨ੍ਹਾਂ ਜ਼ਹਿਰਾਂ ਉੱਤੇ ਪਾਬੰਦੀ ਲਈ 14 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਕਿਸਾਨ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕਰ ਸਕਣਗੇ। ਕੈਪਟਨ ਸਰਕਾਰ ਨੇ ਇਨ੍ਹਾਂ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਿਕਰੀ ’ਤੇ 60 ਦਿਨ ਲਈ ਪਾਬੰਦੀ ਲਾ ਦਿੱਤੀ ਹੈ। ਕੈਪਟਨ ਦੀ ਮਨਜ਼ੂਰੀ ਮਗਰੋਂ ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਇਨ੍ਹਾਂ ਜ਼ਹਿਰਾਂ ਉੱਤੇ ਪਾਬੰਦੀ ਲਈ 14 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਖੇਤੀ ਸਕੱਤਰ ਡਾ. ਕਾਹਨ ਸਿੰਘ ਪੰਨੂ ਨੇ ਦੱਸਿਆ ਸਰਕਾਰੀ ਲੈਬਾਰਟਰੀਆਂ ਤੋਂ ਨਮੂਨੇ ਚੈੱਕ ਕਰਵਾਉਣ ਮਗਰੋਂ ਝੋਨਾ ਤੇ ਬਾਸਮਤੀ ਦੀ ਫ਼ਸਲ ਦੀ ਗੁਣਵੱਤਾ ਬਚਾਉਣ ਤੇ ਬਾਸਮਤੀ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਨੁਕਸਾਨਦੇਹ ਹੋਣ ਦੇ ਬਾਵਜੂਦ ਇਨ੍ਹਾਂ ਜ਼ਹਿਰਾਂ ਦੀ ਵਿਕਰੀ ਤੇ ਵਰਤੋਂ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜਿਹੜੇ ਨੌਂ ਖੇਤੀ ਰਸਾਇਣਾਂ ’ਤੇ ਪਾਬੰਦੀ ਲਾਈ ਗਈ ਹੈ ਉਨ੍ਹਾਂ ਵਿੱਚ ਥਾਇਆਮੈਥੌਕਸਮ, ਕਾਰਬੈਂਡਾਜ਼ਿਮ, ਟਰਾਈਸਾਈਕਲਾਜ਼ੋਲ, ਬੁਪਰੋਫੀਜ਼ਨ, ਕਾਰਬੋਫਿਊਰਾਨ, ਪ੍ਰੋਪੀਕੋਨਾਜ਼ਲੋ ਐਸੀਫੇਟ, ਟਰਾਈਜ਼ੋਫੋਸ ਤੇ ਥਾਇਓਫਿਨੇਟ ਮਿਥਾਈਲ ਸ਼ਾਮਲ ਹਨ। ਖੇਤੀ ਸਕੱਤਰ ਨੇ ਦੱਸਿਆ ਕਿ ਇਨ੍ਹਾਂ 9 ਜ਼ਹਿਰਾਂ ਦੀ ਵਿਕਰੀ ਤੇ ਵਰਤੋਂ ਸਬੰਧੀ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਨੂ ਨੇ ਕਿਹਾ ਕਿ ਇਨ੍ਹਾਂ ਜ਼ਹਿਰਾਂ ਦੀ ਵਰਤੋਂ ਨਾਲ ਚੌਲਾਂ ਵਿੱਚ ਕੀਟਨਾਸ਼ਕਾਂ ਦੇ ਅੰਸ਼ ਸਰਕਾਰ ਵੱਲੋਂ ਤੈਅ ਕੀਤੇ ਵੱਧ ਤੋਂ ਵੱਧ ਅੰਸ਼ ਦੇ ਪੱਧਰ ਤੋਂ ਜ਼ਿਆਦਾ ਰਹਿਣ ਦਾ ਖ਼ਤਰਾ ਰਹਿੰਦਾ ਹੈ।

ਟਾਪ ਹੈਡਲਾਈਨ

PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?
ਬਾਗ਼ ਵਿੱਚ ਗੁਲਾਬ ਦਾ ਪੌਦਾ ਖਿੜ ਨਹੀਂ ਰਿਹਾ, ਕੀ ਤੁਸੀਂ ਇਹ ਗਲਤੀਆਂ ਕਰ ਰਹੇ ਹੋ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget