ਪੜਚੋਲ ਕਰੋ

ਪਰਾਲੀ ਸਾੜਨ ਵਾਲਿਆਂ ਲਈ ਸਰਕਾਰ ਦਾ ਨਵਾਂ ਫਰਮਾਨ

ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਅਸਫਲ ਰਹੀ ਹੈ। ਕਿਸਾਨਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਮੁਆਵਜ਼ਾ ਦੇਣ ਮਗਰੋਂ ਹੀ ਉਹ ਪਰਾਲੀ ਦੇ ਖੇਤਾਂ ਵਿੱਚ ਨਿਬੇੜਾ ਕਰ ਸਕਦੇ ਹਨ। ਸਰਕਾਰ ਨੇ ਮੁਆਵਜ਼ੇ ਤੋਂ ਟਾਲਾ ਵੱਟਦਿਆਂ ਕਈ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।

ਚੰਡੀਗੜ੍ਹ: ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਅਸਫਲ ਰਹੀ ਹੈ। ਕਿਸਾਨਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਮੁਆਵਜ਼ਾ ਦੇਣ ਮਗਰੋਂ ਹੀ ਉਹ ਪਰਾਲੀ ਦੇ ਖੇਤਾਂ ਵਿੱਚ ਨਿਬੇੜਾ ਕਰ ਸਕਦੇ ਹਨ। ਸਰਕਾਰ ਨੇ ਮੁਆਵਜ਼ੇ ਤੋਂ ਟਾਲਾ ਵੱਟਦਿਆਂ ਕਈ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਤਾਜ਼ਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਐਨਆਰਆਈ ਪੰਜਾਬੀਆਂ ਜਾਂ ਸ਼ਹਿਰੀ ਖੇਤਰਾਂ ਵਿੱਚ ਰਹਿੰਦੇ ਲੋਕਾਂ ਦੀ ਮਾਲਕੀ ਵਾਲੇ ਖੇਤਾਂ ਵਿੱਚ ਅੱਗ ਲਾਉਣ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਸਿੱਧੇ ਤੌਰ ’ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਮੰਨਦੇ ਹੋਏ ਜ਼ਮੀਨ ਮਾਲਕਾਂ ਵਿਰੁੱਧ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਉਹ ਜ਼ਮੀਨ ਦਾ ਠੇਕਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮਾਲ ਪਟਵਾਰੀਆਂ ਨੂੰ ਉਸ ਖੇਤੀਬਾੜੀ ਜ਼ਮੀਨ, ਜਿਸ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਵਾਪਰਦੀ ਹੈ, ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੇ ਖੇਤਾਂ ਵਿੱਚ ਪਰਾਲੀ ਸਾੜੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਕਾਰਵਾਈ ਹੋਏਗੀ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲੇ ਕਿਸਾਨ ਪੰਚਾਇਤੀ ਜ਼ਮੀਨ ਦੀ ਬੋਲੀ ਨਹੀਂ ਦੇ ਸਕਣਗੇ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget