ਪੜਚੋਲ ਕਰੋ

ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਕੈਪਟਨ ਸਰਕਾਰ ਦਾ ਕਿਸਾਨਾਂ ਬਾਰੇ ਵੱਡਾ ਫੈਸਲਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਇੱਕ ਦਿਨ ਪਹਿਲਾਂ ਕਿਸਾਨਾਂ ਲਈ ਵੱਡੇ ਫੈਸਲੇ ਲਏ ਹਨ। ਇਹ ਫੈਸਲੇ ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਕਰਜ਼ ਵਾਪਸ ਮੋੜਨ ਤੇ ਜਾਰੀ ਕਰਨ ਸਬੰਧੀ ਨਵੇਂ ਨਿਰਦੇਸ਼ ਘੜੇ ਗਏ ਹਨ। ਕੈਬਨਿਟ ਨੇ ਪੰਜਾਬ ਵਿੱਚ ਐਗਰੀਕਲਚਰ ਸੈਟਲਮੈਂਟ ਐਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਐਕਟ ਤਹਿਤ ਮਾਲੀਆ (ਰੈਵੀਨਿਊ) ਵਿਭਾਗ ਦਾ ਇੱਕ ਅਫ਼ਸਰ, ਇੱਕ ਜੱਜ ਤੇ ਖੇਤੀ ਮਾਹਰ ਮਿਲ ਕੇ ਕਿਸਾਨਾਂ ਲਈ ਕਚਹਿਰੀ ਲਾਉਣਗੇਅਤੇ ਕਰਜ਼ ਦਾ ਨਿਬੇੜਾ ਕਰਵਾਉਣਗੇ। ਮੰਤਰੀ ਮੰਡਲ ਮੁਤਾਬਕ ਪੰਜਾਬ ਵਿੱਚ ਕਮਿਸ਼ਨਰ ਪੱਧਰ 'ਤੇ ਕਿਸਾਨਾਂ ਲਈ ਸਪੈਸ਼ਲ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕੈਬਨਿਟ ਨੇ ਕਿਸਾਨ ਦੀ ਜ਼ਮੀਨ ਮੁਤਾਬਕ ਕਰਜ਼ ਜਾਰੀ ਕਰਨ ਦੇ ਮਤੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤਹਿਤ ਇਹ ਤੈਅ ਕੀਤਾ ਜਾਵੇਗਾ ਕਿ ਕਿਸਾਨ ਨੂੰ ਉਸ ਦੀ ਇੱਕ ਏਕੜ ਪਿੱਛੇ ਕਿੰਨਾ ਕਰਜ਼ਾ ਲੈ ਸਕਦਾ ਹੈ। ਫ਼ੀ ਏਕੜ ਦੇ ਹਿਸਾਬ ਨਾਲ ਜਾਰੀ ਕੀਤੇ ਜਾਣ ਵਾਲੇ ਕਰਜ਼ ਦੀ ਮਿਆਦ ਸਰਕਾਰ ਤੈਅ ਕਰੇਗੀ ਨਾ ਕਿ ਕਿਸਾਨ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਸਪੀਕਰ ਦੀ ਇਜਾਜ਼ਤ ਨਾਲ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕੀਤੀ ਜਾਵੇਗੀ ਤੇ ਬਹਿਸ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਭਲਕੇ ਯਾਨੀ 24 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 28 ਅਗਸਤ ਤਕ ਜਾਰੀ ਰਹਿਣ ਵਾਲੇ ਇਸ ਇਜਲਾਸ ਵਿੱਚ ਹੰਗਾਮੇ ਦੇ ਕਾਫੀ ਆਸਾਰ ਹਨ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget