ਪੜਚੋਲ ਕਰੋ

ਫ਼ਤਹਿਵੀਰ ਦੀ ਮੌਤ ਬਾਅਦ ਟਿਊਬਵੈੱਲ ਲਾਉਣ ਲਈ ਵੀ ਸਖ਼ਤ ਕਾਨੂੰਨ ਲਿਆਏਗੀ ਕੈਪਟਨ ਸਰਕਾਰ

ਸੰਗਰੂਰ ਵਿੱਚ ਫ਼ਤਹਿਵੀਰ ਸਿੰਘ ਦੀ ਖੁੱਲ੍ਹੇ ਬੋਰ ਵਿੱਚ ਡਿੱਗ ਕੇ ਮੌਤ ਹੋ ਜਾਣ ਬਾਅਦ ਸਰਕਾਰ ਇਸ ਕਾਨੂੰਨ ਨੂੰ ਲਿਆਉਣ ਲਈ ਹੋਰ ਵੀ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਵੱਲੋਂ ਵੀ ‘ਕੇਂਦਰੀ ਗਰਾਊਂਡ ਵਾਟਰ ਅਥਾਰਟੀ’ ਦਾ ਗਠਨ ਕੀਤਾ ਜਾ ਚੁੱਕਾ ਹੈ।

ਚੰਡੀਗੜ੍ਹ: ਹੁਣ ਸੂਬੇ ਵਿੱਚ ਸਰਕਾਰ ਦੀ ਮਨਜ਼ੂਰੀ ਤੋਂ ਬਗੈਰ ਟਿਊਬਵੈੱਲ ਨਹੀਂ ਲਾਏ ਜਾ ਸਕਣਗੇ। ਸੂਬੇ ਦੀ ਸਰਕਾਰ ਕੈਪਟਨ ਨੇ ਸਰਕਾਰੀ ਪ੍ਰਵਾਨਗੀ ਤੋਂ ਬਗੈਰ ਟਿਊਬਵੈਲ ਲਾਉਣ ’ਤੇ ਪਾਬੰਧੀਆਂ ਲਾਉਣ ਲਈ ਕਾਨੂੰਨ ਬਣਾਉਣ ਲਈ ਕਮਰਕੱਸ ਲਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦਫ਼ਤਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਟਿਊਬਵੈਲ ਲਾਉਣ ਬਾਰੇ ਨਵਾਂ ਕਾਨੂੰਨ ਲਾਗੂ ਕਰਨ ਲਈ ਬਿੱਲ ਲਿਆਂਦਾ ਜਾ ਸਕਦਾ ਹੈ। ਜੇ ਇਹ ਕਾਨੂੰਨ ਬਣ ਗਿਆ ਤਾਂ ਇਸ ਤੋਂ ਬਾਅਦ ਸਰਕਾਰ ਦੀ ਪ੍ਰਵਾਨਗੀ ਨਾਲ ਹੀ ਟਿਊਬਵੈੱਲ ਲਾਏ ਜਾ ਸਕਣਗੇ। ਦੱਸ ਦੇਈਏ ਸਰਕਾਰ ਵੱਲੋਂ ਧਰਤੀ ਹੇਠਲੀ ਪਾਣੀ ਦੀ ਦੁਰਵਰਤੋਂ ਰੋਕਣ ਲਈ ‘ਪੰਜਾਬ ਜਲ ਸਰੋਤ ਪ੍ਰਬੰਧਨ ਤੇ ਨਿਯੰਤਰਨ (ਕਾਨੂੰਨ)’ ਲਿਆਉਣ ਲਈ ਪਿਛਲੇ ਕਈ ਸਾਲਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ ਪਰ ਮੰਤਰੀਆਂ ਦੇ ਵਿਰੋਧ ਕਾਰਨ ਸਰਕਾਰ ਦਾ ਇਹ ਏਜੰਡਾ ਸਿਰੇ ਨਹੀਂ ਚੜ੍ਹ ਰਿਹਾ ਸੀ। ਕੈਪਟਨ ਸਰਕਾਰ ਨੇ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ ਕੀਤਾ ਸੀ ਪਰ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਕਾਰਨ ਇਹ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਦੂਜੇ ਪਾਸੇ ਸੰਗਰੂਰ ਵਿੱਚ ਫ਼ਤਹਿਵੀਰ ਸਿੰਘ ਦੀ ਖੁੱਲ੍ਹੇ ਬੋਰ ਵਿੱਚ ਡਿੱਗ ਕੇ ਮੌਤ ਹੋ ਜਾਣ ਬਾਅਦ ਸਰਕਾਰ ਇਸ ਕਾਨੂੰਨ ਨੂੰ ਲਿਆਉਣ ਲਈ ਹੋਰ ਵੀ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਵੱਲੋਂ ਵੀ ‘ਕੇਂਦਰੀ ਗਰਾਊਂਡ ਵਾਟਰ ਅਥਾਰਟੀ’ ਦਾ ਗਠਨ ਕੀਤਾ ਜਾ ਚੁੱਕਾ ਹੈ। ਇਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬ ਵਿੱਚ ਇਸੇ ਸਾਲ ਪਹਿਲੀ ਜੂਨ ਤੋਂ ਕੋਈ ਵੀ ਟਿਊਬਵੈਲ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਲੱਗ ਹੀ ਨਹੀਂ ਸਕਦਾ। ਮਹਿਜ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਟਿਊਬਵੈੱਲ ਸਿਰਫ਼ ਇੱਕ ਇੰਚ ਪਾਣੀ ਦੀ ਨਿਕਾਸੀ ਤੱਕ ਦਾ ਹੀ ਲੱਗ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget