ਪੜਚੋਲ ਕਰੋ

Procurement Process in Punjab: ਖਰੀਦ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 825 ਮੰਡੀਆਂ 8 ਮਈ ਤੋਂ ਬੰਦ ਕਰਨ ਲਈ ਨੋਟੀਫਾਈਡ: ਲਾਲ ਚੰਦ ਕਟਾਰੂਚੱਕ

ਪੰਜਾਬ ਮੰਡੀ ਬੋਰਡ ਨੇ ਕੀਤਾ ਨੋਟੀਫਿਕੇਸ਼ਨ ਜਾਰੀ, ਹੁਣ ਤੱਕ 1099 ਮੰਡੀਆਂ ਵਿੱਚ ਖਰੀਦ ਕਾਰਜ ਬੰਦ

ਚੰਡੀਗੜ੍ਹ: ਖਰੀਦ ਪ੍ਰਕਿਰਿਆ (Wheat Procurement Process) ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 8 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਦੀਆਂ 825 ਮੰਡੀਆਂ ਵਿੱਚ ਕਣਕ ਦੀ ਖਰੀਦ (procurement of wheat) ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਇਹ  ਜਾਣਕਾਰੀ ਸਾਂਝੀ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਦੱਸਿਆ ਕਿ ਇਸ ਸਬੰਧ ਵਿੱਚ ਮੰਡੀ ਬੋਰਡ (Punjab Mandi Board) ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਉਪਰੋਕਤ ਮੰਡੀਆਂ ਵਿੱਚੋਂ ਬਠਿੰਡਾ ਵਿੱਚ 126, ਮੋਗਾ ਵਿੱਚ 80, ਫਾਜ਼ਿਲਕਾ ਦੀਆਂ 76, ਮਾਨਸਾ ਦੀਆਂ 65, ਫਿਰੋਜ਼ਪੁਰ ਦੀਆਂ 62, ਪਟਿਆਲਾ ਵਿੱਚ 61, ਸੰਗਰੂਰ ’ਚ 56, ਬਰਨਾਲਾ ਵਿੱਚ 54, ਲੁਧਿਆਣਾ ਪੱਛਮੀ ਵਿੱਚ 41, ਫਰੀਦਕੋਟ ‘ਚ 39, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ 28-28, ਜਲੰਧਰ ‘ਚ 21, ਸ੍ਰੀ ਮੁਕਤਸਰ ਸਾਹਿਬ ‘ਚ 19, ਫਤਿਹਗੜ ਸਾਹਿਬ ਦੀਆਂ 17, ਕਪੂਰਥਲਾ ‘ਚ 16, ਮਲੇਰਕੋਟਲਾ ‘ਚ 13, ਐੱਸ.ਏ.ਐੱਸ. ਨਗਰ ਦੀਆਂ 10, ਰੋਪੜ ਵਿੱਚ 9 ਅਤੇ ਐੱਸ.ਬੀ.ਐੱਸ. ਨਗਰ ਵਿੱਚ 4 ਮੰਡੀਆਂ ਸ਼ਾਮਲ ਹਨ।

ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਮਹੀਨਾ ਭਰ ਚੱਲੀ ਕਵਾਇਦ ਵਿੱਚ ਸ਼ਾਮਲ ਕਿਸਾਨਾਂ, ਆੜਤੀਆਂ, ਮੰਡੀ ਕਾਮਿਆਂ, ਟਰਾਂਸਪੋਰਟਰਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨਾਂ ਨੇ ਖਰੀਦ ਦੀ ਰਫਤਾਰ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਸਮੇਂ ਸਿਰ ਪਾਉਣ ‘ਤੇ ਤਸੱਲੀ ਪ੍ਰਗਟਾਈ।

ਜ਼ਿਕਰਯੋਗ ਹੈ ਕਿ ਸੂਬੇ ਦੀਆਂ ਕੁੱਲ 1099 ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬੰਦ ਹੈ ਅਤੇ 274 ਮੰਡੀਆਂ ਪਹਿਲਾਂ ਹੀ ਬੰਦ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: ਬ੍ਰਹਮਾਕੁਮਾਰੀ ਦੇ ਪ੍ਰੋਗਰਾਮ 'ਚ ਨਜ਼ਰ ਆਈ Shehnaaz Gill ਦੀ ਤਾਜ਼ਾ ਵੀਡੀਓ ਵਾਇਰਲ, ਕੀ ਸ਼ਹਿਨਾਜ਼ ਨੇ ਜੁਆਈਨ ਕਰ ਲਿਆ ਬ੍ਰਹਮਾਕੁਮਾਰੀ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Embed widget