ਪੜਚੋਲ ਕਰੋ

ਗੁਲਾਬੀ ਸੁੰਡੀ ਦੇ ਨਾਲ ਹੁੁਣ ਚਿੱਟੇ ਮੱਛਰ ਨੇ ਖਰਾਬ ਕੀਤੀ ਕਿਸਾਨਾਂ ਦੀ ਮਿਹਨਤ, ਮਜਬੂਰ ਹੋ ਕੇ ਵਾਹੀਆਂ ਫਸਲਾਂ

Punjab News: ਮਾਲਵੇ ਅੰਦਰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਰਕੇ ਲਗਤਾਰ ਕਿਸਾਨਾਂ ਦੀ ਨਰਮੇ ਦੀ ਫਸਲ ਤਬਾਹ ਹੋ ਰਹੀ ਹੈ, ਜਿਸ ਦੇ ਚਲਦੇ ਕਿਸਾਨ ਆਪਣੀ ਪੁੱਤਰਾਂ ਵਾਂਗ ਪਾਲੀ ਫਸਲ ਨੂੰ ਵਾਹੁਣ ਲਈ ਮਜਬੂਰ ਹੋ ਗਏ ਹਨ।

Punjab News: ਮਾਲਵੇ ਅੰਦਰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਰਕੇ ਲਗਤਾਰ ਕਿਸਾਨਾਂ ਦੀ ਨਰਮੇ ਦੀ ਫਸਲ ਤਬਾਹ ਹੋ ਰਹੀ ਹੈ, ਜਿਸ ਦੇ ਚਲਦੇ ਕਿਸਾਨ ਆਪਣੀ ਪੁੱਤਰਾਂ ਵਾਂਗ ਪਾਲੀ ਫਸਲ ਨੂੰ ਵਾਹੁਣ ਲਈ ਮਜਬੂਰ ਹੋ ਗਏ ਹਨ। ਤਲਵੰਡੀ ਸਾਬੋ ਵਿਖੇ ਠੇਕੇ 'ਤੇ ਜ਼ਮੀਨ ਲੈ ਕੇ 30 ਏਕੜ ਖੇਤੀ ਕਰ ਰਹੇ ਕਿਸਾਨ ਦਾ ਸਾਰਾ ਨਰਮਾ ਚਿੱਟੇ ਮੱਛਰ ਕਰਕੇ ਖਰਾਬ ਹੋਣ ਕਰਕੇ ਕਿਸਾਨ ਨੇ ਆਪਣੀ ਫਸਲ ਤੇ ਹਲ ਚਲਾ ਦਿੱਤਾ ਦਿੱਤਾ,ਜਿਥੇ ਕਿਸਾਨ ਆਗੂਆਂ ਨੇ ਆਪ ਸਰਕਾਰ ਤੇ ਕਿਸਾਨਾਂ ਨੂੰ ਚੰਗੇ ਬੀਜ ਨਾ ਦੇਣ ਲਈ ਕੋਈ ਉਪਰਾਲਾ ਕਰਨ ਦੇ ਦੋਸ ਲਗਾਏ ਹਨ ਉਥੇ ਹੀ ਨਰਮੇ ਦੀ ਫਸਲ ਵਾਹ ਰਹੇ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਮੰਗ ਵੀ ਕਰ ਰਹੇ ਹਨ।

ਕਦੇ ਕਿਸਾਨਾਂ 'ਤੇ ਕੁਦਰਤ ਅਤੇ ਕਦੇ ਸਰਕਾਰਾਂ ਦੀ ਅਣਦੇਖੀ ਕਰਕੇ ਕਿਸਾਨਾਂ ਨੂੰ ਮੁਸਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ, ਇਸ ਵਾਰ ਫਿਰ ਕਿਸਾਨਾ ਦੀ ਫਸਲ ਨਰਮੇ  'ਤੇ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੀਆਂ ਚਿੰਤਾ ਵਧਾ ਦਿੱਤੀਆਂ ਹਨ। ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਕਿਸਾਨ ਕਰਨੈਲ ਸਿੰਘ ਨੇ 30 ਏਕੜ ਫਸਲ ਨੂੰ 40 ਹਜਾਰ ਦੇ ਹਿਸਾਬ ਨਾਲ ਠੇਕੇ ਤੇ ਲੈ ਕੇ ਨਰਮੇ ਦੀ ਖੇਤੀ ਕੀਤੀ ਸੀ,ਪਰ ਸਾਰੀ ਫਸਲ ਤੇ ਚਿੱਟੇ ਮੱਛਰ ਦੇ ਹਮਲੇ ਨੇ ਸਾਰੀ ਨਰਮੇ ਦੀ ਫਸਲ ਖਰਾਬ ਕਰ ਦਿੱਤੀ । 

ਕਿਸਾਨ ਮੁਤਾਬਕ ਉਸ ਨੇ ਕਈ ਸਪਰੇਅ ਵੀ ਕੀਤੀਆਂ ਤੇ ਖੇਤੀਬਾੜੀ ਵਿਭਾਗ ਦੀ ਸਲਾਹ ਵੀ ਲਈ ਪਰ ਕੋਈ ਸਲਾਹ ਨੇ ਕੰਮ ਨਹੀ ਕੀਤਾ ਜਿਸ ਕਰਕੇ ਉਸ ਨੂੰ ਅੱਜ ਆਪਣੀ ਫਸਲ ਭਰੇ ਮਨ ਨਾਲ ਵਾਹੁਣੀ ਪੈ ਰਹੀ ਹੈ । ਕਿਸਾਨ ਨੇ ਕਿਹਾ ਕਿ ਪਹਿਲਾ ਵੀ ਗੁਲਾਬੀ ਸੁੰਡੀ ਨਾਲ ਨਰਮਾ ਖਰਾਬ ਹੋ ਗਿਆਂ ਸੀ ਤੇ ਫਿਰ ਕਣਕ ਦਾ ਝਾੜ ਘੱਟ ਨਿਕਲਿਆ ਜਿਸ ਕਾਰਨ ਉਸ ਨੇ ਫਸਲ ਵਾਹੁਣ ਦਾ ਫੈਸਲਾ ਲਿਆ।

ਇੱਕ ਹੋਰ ਕਿਸਾਨ ਨੇ ਨਰਮਾ ਦਿਖਾਉਦੇ ਦੱਸਿਆਂ ਕਿ ਜੇ ਚਿੱਟੇ ਮੱਛਰ ਤੋ ਬਚਤ ਹੁੰਦੀ ਹੈ ਤਾਂ ਬਣ ਰਹੇ ਫੁੱਲਾ ਵਿੱਚ ਗੁਲਾਬੀ ਸੁੰਡੀ ਪੈਦਾ ਹੋ ਜਾਦੀ ਹੈ ਜੋ ਕਿ ਫਸਲ ਨਹੀ ਲੱਗਣ ਦੇ ਰਹੀ।
ਉਧਰ ਦੂਜੇ ਪਾਸੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਦਾ ਨਰਮੇ ਦਾ ਮੁਅਵਾਜਾ ਅਜੇ ਤੱਕ ਕਿਸਾਨ ਨੂੰ ਨਹੀ ਦਿੱਤਾ ਗਿਆਂ ਤੇ ਇਸ ਵਾਰ ਉਮੀਦ ਸੀ ਕਿ ਸਰਕਾਰ ਚੰਗੇ ਬੀਜਾ ਦਾ ਪ੍ਰਬੰਧ ਕਰੇਗੀ ਪਰ ਸਰਕਾਰ ਨੇ ਕੋਈ ਧਿਆਨ ਨਹੀ ਦਿੱਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget