ਪੜਚੋਲ ਕਰੋ

Punjab News : ਪੰਜਾਬ 'ਚ ਅਜੇ ਹੋਰ ਕਰਨਾ ਪਵੇਗਾ ਠੰਢ ਦਾ ਸਾਹਮਣਾ, ਜਾਣੋ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ

ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ। ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਵਿਦਰਭ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

Punjab weather update : ਜਨਵਰੀ ਦੇ ਆਖਰੀ ਹਫਤੇ ਵੀ ਠੰਢ ਦਾ ਦੌਰ ਜਾਰੀ ਹੈ। ਉੱਤਰੀ ਭਾਰਤ 'ਚ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ 'ਚ ਤਾਜ਼ਾ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮੱਧ ਅਤੇ ਪੱਛਮੀ ਭਾਰਤ ਲਈ ਨਵਾਂ ਅਲਰਟ ਜਾਰੀ ਕੀਤਾ ਹੈ। ਅੱਜ ਤੋਂ ਦੇਸ਼ ਦੇ ਇਨ੍ਹਾਂ ਇਲਾਕਿਆਂ 'ਚ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਇੱਥੇ ਨਾ ਸਿਰਫ਼ ਤਾਪਮਾਨ 'ਚ ਗਿਰਾਵਟ ਆਵੇਗੀ, ਸਗੋਂ 2 ਤੋਂ 4 ਫਰਵਰੀ ਦਰਮਿਆਨ ਮੀਂਹ ਵੀ ਪੈ ਸਕਦਾ ਹੈ।

ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ 10-20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਇਸ ਲਈ ਇਨ੍ਹਾਂ ਇਲਾਕਿਆਂ ਦਾ ਤਾਪਮਾਨ 2-4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ। ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ। ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਵਿਦਰਭ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਫਿਲਹਾਲ ਕੋਈ ਰਾਹਤ ਨਹੀਂ

ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਜਾਰੀ ਰਹੇਗੀ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਹੈ। ਬਿਹਾਰ 'ਚ ਵੀ ਫਿਲਹਾਲ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲੇਗੀ। ਹਾਲਾਂਕਿ ਅਗਲੇ 24 ਘੰਟਿਆਂ ਬਾਅਦ ਪੂਰਬੀ ਰਾਜਸਥਾਨ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲ ਸਕਦੀ ਹੈ।

ਪੰਜਾਬ ਦੇ ਮੌਸਮ ਦਾ ਹਾਲ

ਸੂਬਾ ਇਸ ਸਮੇਂ ਕੜਾਕੇ ਦੀ ਠੰਢ ਦੀ ਲਪੇਟ 'ਚ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਤੱਕ ਸਰਦੀ ਰਹੇਗੀ। ਇੰਨਾ ਹੀ ਨਹੀਂ ਆਉਣ ਵਾਲੇ 2-3 ਦਿਨਾਂ ਦੌਰਾਨ ਪੰਜਾਬ 'ਚ ਸੀਤ ਲਹਿਰ ਦੀ ਸੰਭਾਵਨਾ ਹੈ ਅਤੇ ਧੁੰਦ ਵੀ ਬਣੀ ਰਹੇਗੀ। ਅੱਜ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget