ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇੱਕ ਹੋਰ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਰਾਲੀ ਦਾ ਪ੍ਰਬੰਧਨ ਕਰਨ ਵਾਲੀ ਮਸ਼ੀਨਾਂ 'ਤੇ 50% ਸਬਸਿਡੀ ਦੇਵਾਂਗੇ। ਉਨ੍ਹਾਂ ਕਿਹਾ ਹੈ ਕਿ ਆਓ ਇਸ ਵਾਰ ਪ੍ਰਣ ਕਰੀਏ ਪਰਾਲੀ ਸਾੜ ਕੇ ਧੂੰਆਂ ਨਹੀਂ ਕਰਾਂਗਾ।”