ਪੜਚੋਲ ਕਰੋ

ਪੰਜਾਬ ਦੀਆਂ ਮੰਡੀਆਂ 'ਚ ਰੱਦ ਝੋਨਾ ਹਰਿਆਣਾ 'ਚ ਹੱਸ ਕੇ ਵਿਕ ਰਿਹਾ

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ ਜਿਸ ਝੋਨੇ ਨੂੰ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਰੱਦ ਕਰ ਦਿੱਤਾ ਜਾਂਦਾ ਹੈ, ਉਹ ਹਰਿਆਣਾ ਦੀਆਂ ਮੰਡੀਆਂ ਵਿੱਚ ਝਟਪਟ ਵਿਕ ਜਾਂਦਾ ਹੈ। ਇਸ ਲਈ ਪੰਜਾਬ ਦੇ ਕਿਸਾਨਾਂ ਨੇ ਝੋਨਾ ਵੇਚਣ ਲਈ ਹਰਿਆਣਾ ਵੱਲ਼ ਚਾਲੇ ਪਾ ਦਿੱਤੇ ਹਨ। ਇਸ ਨਾਲ ਜਿੱਥੇ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ, ਉੱਥੇ ਪੰਜਾਬ ਸਰਕਾਰ ਨੂੰ ਵੀ ਵਿੱਤੀ ਘਾਟਾ ਪੈ ਰਿਹਾ ਹੈ।   ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰੀ ਏਜੰਸੀਆਂ ਝੋਨੇ ਦੀ ਖਰੀਦ ਲਈ ਬੜੇ ਨਖਰੇ ਕਰ ਰਹੀਆਂ ਹਨ। ਨਮੀ ਦਾ ਬਹਾਨਾ ਬਣਾ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਕਿਸਾਨ ਕਈ-ਕਈ ਦਿਨ ਮੰਡੀਆਂ ਵਿੱਚ ਬੈਠਣ ਵਿੱਚ ਬੈਠਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਨਮੀ ਨੂੰ 17 ਪ੍ਰਤੀਸ਼ਤ ਮੰਨਿਆ ਜਾਂਦਾ ਹੈ, ਜਦੋਂ ਕਿ ਹਰਿਆਣਾ ਵਿੱਚ 22 ਤੋਂ ਟੱਪੀ ਨਮੀ ਵਾਲੇ ਝੋਨੇ ਨੂੰ ਹੱਸ ਕੇ ਖਰੀਦਿਆ ਜਾ ਰਿਹਾ ਹੈ। ਕਿਸਾਨਾਂ ਨੂੰ ਗਿਲਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ‘ਚ ਅਜੇ ਵੀ ਗੰਭੀਰ ਨਹੀਂ ਹੋਈ ਹੈ, ਜਦੋਂਕਿ ਸਰਕਾਰ ਨੂੰ ਮਾਰਕੀਟ ਫੀਸ ਤੇ ਆਰਡੀਐਫ ਵਜੋਂ ਰੋਜ਼ਾਨਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਲੱਗਿਆ। ਇਸ ਤੋਂ ਇਹ ਵੀ ਸਪਸ਼ਟ ਹੈ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਜਾਰੀ ਮਾਪਦੰਡ ਦੋਗਲ਼ੇ ਹਨ। ਪੰਜਾਬ ਵਿੱਚ 17 ਫੀਸਦੀ ਨਮੀ ਵਾਲਾ ਝੋਨਾ ਨਹੀਂ ਵਿਕ ਰਿਹਾ ਤੇ ਹਰਿਆਣਾ ਵਿੱਚ 25 ਫੀਸਦੀ ਨਮੀ ਤੱਕ ਵਾਲਾ ਝੋਨਾ ਖਰੀਦੀਆਂ ਜਾ ਰਿਹਾ ਹੈ। ਯਾਦ ਰਹੇ ਹਰਿਆਣਾ ਵਿੱਚ ਬੀਜੇਪੀ ਦੀ ਸਰਕਾਰ ਹੈ ਤੇ ਪੰਜਾਬ ਵਿੱਚ ਕਾਂਗਰਸ ਦੀ। ਇਸ ਵਿਤਕਰੇ ਨੂੰ ਸਿਆਸਤ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਉਧਰ, ਪਤਾ ਲੱਗਾ ਹੈ ਕਿ ਹਰਿਆਣਾ ਸਰਕਾਰ ਵੀ ਬਰਾਡਰ 'ਤੇ ਪੰਜਾਬ ਦੇ ਕਿਸਾਨਾਂ ਦੇ ਝੋਨਾ ਰੋਕਣ ਲੱਗੀ ਹੈ।

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
Embed widget