ਪੜਚੋਲ ਕਰੋ

Punjab Weather: ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅਗਲੇ 4 ਦਿਨਾਂ ਤੱਕ ਮੀਂਹ ਦੀ ਚੇਤਾਵਨੀ, ਕਿਸਾਨਾਂ ਦੀਆਂ ਵੱਧੀਆਂ ਚਿੰਤਾਵਾਂ

Punjab Rain Alert: ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ 'ਚ 30 ਮਾਰਚ ਤੋਂ 2 ਅਪ੍ਰੈਲ ਤੱਕ ਬਾਰਿਸ਼ ਹੋਵੇਗੀ।

Punjab Weather: ਪੰਜਾਬ ਦੇ ਫਰੀਦਕੋਟ, ਫਿਰੋਜ਼ਪੁਰ, ਫਾਜ਼ਲਿਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਗਲੇ 4 ਦਿਨਾਂ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ 'ਚ 30 ਮਾਰਚ ਤੋਂ 2 ਅਪ੍ਰੈਲ ਤੱਕ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਦੀ ਭਵਿੱਖਬਾਣੀ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਉਨ੍ਹਾਂ ਨੂੰ ਆਪਣੀ ਕਣਕ ਦੀ ਫਸਲ ਖਰਾਬ ਹੋਣ ਦਾ ਡਰ ਸਤਾਉਣ ਲੱਗਾ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਫਰੀਦਕੋਟ ਦੇ ਖੇਤਰੀ ਦਫਤਰ 'ਚ ਕੰਮ ਕਰ ਰਹੇ ਮੌਸਮ ਵਿਗਿਆਨੀ ਡਾ: ਸੁਧੀਰ ਮਿਸ਼ਰਾ ਨੇ ਦੱਸਿਆ ਕਿ ਮੌਸਮ 'ਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਤੀਸਰੇ ਹਫਤੇ ਤੋਂ ਮੀਂਹ ਪੈਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮਾਰਚ ਅਜੇ ਜਾਰੀ ਹੈ, ਸਾਰੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੌਸਮ ਦੀ ਸਥਿਤੀ ਨੂੰ ਦੇਖਦਿਆਂ ਹੀ ਆਪਣੀ ਕਣਕ ਅਤੇ ਹੋਰ ਫ਼ਸਲਾਂ ਦੀ ਸਿੰਚਾਈ ਕਰਨ।

ਮੌਸਮ ਵਿਭਾਗ ਦੀ ਇਹ ਭਵਿੱਖਬਾਣੀ ਕਿਸਾਨਾਂ ਲਈ ਨਿਸ਼ਚਿਤ ਤੌਰ 'ਤੇ ਪ੍ਰੇਸ਼ਾਨੀ ਵਾਲੀ ਹੈ, ਭਾਵੇਂ ਕਿ ਕਿਸਾਨਾਂ ਦੀ ਵੱਡੀ ਪੱਧਰ 'ਤੇ ਫ਼ਸਲ ਬਰਬਾਦ ਹੋ ਚੁੱਕੀ ਹੈ, ਪਰ ਅਜਿਹੇ 'ਚ ਜੇਕਰ ਇੱਕ ਵਾਰ ਹੋਰ ਮੀਂਹ ਪੈਂਦਾ ਹੈ ਤਾਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਵੇਗਾ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਮੀਂਹ ਕਾਰਨ ਕਿਸਾਨਾਂ ਦੇ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਮੁਆਵਜ਼ੇ ਦਾ ਐਲਾਨ ਕਰ ਚੁੱਕੇ ਹਨ, ਜਿਸ ਤਹਿਤ ਸਰਕਾਰੀ ਤੰਤਰ ਨੇ ਨੁਕਸਾਨ ਦੀ ਭਰਪਾਈ ਦਾ ਕੰਮ ਤੇਜ਼ ਕਰ ਦਿੱਤਾ ਹੈ ।

ਹੋਰ ਪੜ੍ਹੋ : IPL 2023: ਰਿਸ਼ਭ ਪੰਤ ਦੇ ਰਿਪਲੇਸਮੈਂਟ ਦਾ ਐਲਾਨ, ਵਿਕਟਕੀਪਰ ਬੱਲੇਬਾਜ਼ ਅਭਿਸ਼ੇਕ ਪੋਰੇਲ ਦਿੱਲੀ ਕੈਪੀਟਲਜ਼ ਟੀਮ 'ਚ ਸ਼ਾਮਲ

ਹੋਰ ਪੜ੍ਹੋ : Viral Video: ਵਿਸ਼ਾਲ ਅਜਗਰ ਦਾ ਵੀਡੀਓ ਹੋਇਆ ਵਾਇਰਲ, ਦੇਖ ਕੇ ਡਰ ਨਾਲ ਲੋਕਾਂ ਦੀਆਂ ਨਿਕਲੀਆਂ ਚੀਕਾਂ!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ । ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ
Punjab Haryana Weather: ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਪੰਜਾਬ ਤੇ ਹਰਿਆਣਾ ਦੀ ਹਵਾ 'ਚ ਘੁਲਿਆ ਜਹਿਰ! ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ  'ਚ ਛੁੱਟੀਆਂ ਕਰਨ ਦੇ ਨਿਰਦੇਸ਼
ਆਪ ਨੂੰ ਲੱਗਿਆ ਵੱਡਾ ਝਟਕਾ ! ਵੋਟਾਂ ਤੋਂ ਪਹਿਲਾਂ ਮੰਤਰੀ ਨੇ  ਅਹੁਦੇ ਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ

Apple ਦਾ ਫੋਨ ਖ਼ਰੀਦਣ ਦਾ ਸੁਪਨਾ ਹੋਵੇਗਾ ਪੂਰਾ ! 35 ਹਜ਼ਾਰ ਰੁਪਏ ਸਸਤਾ ਹੋ ਗਿਆ iPhone 15, ਜਾਣੋ ਕਿੰਨਾ ਚਿਰ ਚੱਲੇਗਾ ਆਫ਼ਰ ?

Canada News: ਕੈਨੇਡਾ ਸਰਕਾਰ ਦਾ ਪਰਵਾਸੀਆਂ ਨੂੰ ਇੱਕ ਹੋਰ ਵੱਡਾ ਝਟਕਾ! ਵੱਡੀ ਗਿਣਤੀ ਹੋਣਗੇ ਡਿਪੋਰਟ

Embed widget