ਪੜਚੋਲ ਕਰੋ

ਜ਼ਿਮਨੀ ਚੋਣਾਂ ਦਾ ਅਸਰ, ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਏਗੀ ਕੋਈ ਦਿੱਕਤ!

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਜ਼ਿਮਨੀ ਚੋਣਾਂ ਸਿਰ 'ਤੇ ਹੋਣ ਕਰਕੇ ਕੈਪਟਨ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦੇਣਾ ਚਾਹੁੰਦੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਹਾ ਹੈ ਕਿ ਝੋਨੇ ਦੀ ਖ਼ਰੀਦ ਲਈ ਕੇਂਦਰ ਕੋਲੋਂ ਨਗਦ ਹੱਦ ਕਰਜ਼ਾ (ਸੀਸੀਐਲ) ਸਮੇਂ ਸਿਰ ਹਾਸਲ ਕੀਤੀ ਜਾਵੇ।

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ। ਜ਼ਿਮਨੀ ਚੋਣਾਂ ਸਿਰ 'ਤੇ ਹੋਣ ਕਰਕੇ ਕੈਪਟਨ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦੇਣਾ ਚਾਹੁੰਦੀ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਕਿਹਾ ਹੈ ਕਿ ਝੋਨੇ ਦੀ ਖ਼ਰੀਦ ਲਈ ਕੇਂਦਰ ਕੋਲੋਂ ਨਗਦ ਹੱਦ ਕਰਜ਼ਾ (ਸੀਸੀਐਲ) ਸਮੇਂ ਸਿਰ ਹਾਸਲ ਕੀਤੀ ਜਾਵੇ। ਦੱਸ ਦਈਏ ਕਿ ਪੰਜਾਬ ਵਿੱਚ ਇਸ ਵਰ੍ਹੇ 29.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਹੈ। ਇਸ ਵਾਰ 179 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਵਾਰ ਝਾੜ ਵੀ ਚੰਗਾ ਹੋਣ ਦੀ ਸੰਭਾਵਨਾ ਹੈ। ਸਰਕਾਰ ਝੋਨੇ ਦੀ ਵਿਕਰੀ ਵਿੱਚ ਕੋਈ ਦਿੱਕਤ ਨਹੀਂ ਆਉਣ ਦੇਣਾ ਚਾਹੁੰਦੀ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਲਈ ਕਿਹਾ ਹੈ ਤਾਂ ਜੋ ਅਗਲੇ ਹਫ਼ਤੇ ਖ਼ਰਾਬ ਮੌਸਮ ਦੇ ਅਨੁਮਾਨ ਦੇ ਮੱਦੇਨਜ਼ਰ ਝੋਨੇ ਦੇ ਭੰਡਾਰਨ ਲਈ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਦਾ ਦਾਅਵਾ ਹੈ ਕਿ ਝੋਨੇ ਦੇ ਭੰਡਾਰਨ ਲਈ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰ ਲਏ ਜਾਣਗੇ। ਪੰਜਾਬ ਮੰਡੀ ਬੋਰਡ ਵੱਲੋਂ 1734 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ। ਸਾਉਣੀ ਖਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਕੇਂਦਰਾਂ ਦੀ ਖਰੀਦ ਏਜੰਸੀਆਂ ਨੂੰ ਵੰਡ ਕਰ ਦਿੱਤੀ ਜਾਵੇਗੀ। ਭਾਰਤ ਸਰਕਾਰ ਨੇ ਇਸ ਸੀਜ਼ਨ ਦੌਰਾਨ ਗਰੇਡ ਏ ਝੋਨੇ ਲਈ 1835 ਰੁਪਏ ਪ੍ਰਤੀ ਕੁਇੰਟਲ ਤੇ ਝੋਨੇ ਦੀਆਂ ਆਮ ਕਿਸਮਾਂ ਲਈ 1815 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ। ਐਫਸੀਆਈ ਤੋਂ ਇਲਾਵਾ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਭਾਰਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਕਰੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget