ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ
ਏਬੀਪੀ ਸਾਂਝਾ | 28 Aug 2020 02:05 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ 'ਚ ਪਾਸ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ 'ਚ ਪਾਸ ਕਰ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ। ਵਿਰੋਧੀ ਧਿਰ ਦੇ ਲੀਡਰ ਬਗੈਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਕਈ ਬਿੱਲ ਪਾਸ ਪੰਜਾਬ ਦੇ ਅੰਗ-ਸੰਗ: ਪਾਓ ਸੱਭਿਆਚਾਰ ਨਾਲ ਸਾਂਝ 'ਏਬੀਪੀ ਸਾਂਝਾ' ਦੀ ਵਿਸ਼ੇਸ਼ ਸੀਰੀਜ਼ ਨਾਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ