ਪੜਚੋਲ ਕਰੋ

Punjab Weather Forecast Today: ਪੰਜਾਬ 'ਚ ਮੀਂਹ ਦੀ ਰਫ਼ਤਾਰ 'ਤੇ ਲੱਗਣ ਵਾਲੀ ਹੈ ਬਰੇਕ, ਜਾਣੋ ਅੱਜ ਦਾ ਮੌਸਮ

ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ।

Punjab Weather Report Today 06 August 2022:  ਪੰਜਾਬ ਵਿੱਚ ਬਰਸਾਤ ਦਾ ਮੌਸਮ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਇਕ-ਦੋ ਗਰਜ਼-ਤੂਫਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 8 ਅਗਸਤ ਤੱਕ ਮੌਸਮ ਦਾ ਪੈਟਰਨ ਅਜਿਹਾ ਹੀ ਰਹਿਣ ਵਾਲਾ ਹੈ। ਇਸ ਤੋਂ ਬਾਅਦ 9 ਅਤੇ 10 ਅਗਸਤ ਨੂੰ ਬਾਰਿਸ਼ ਦੀਆਂ ਗਤੀਵਿਧੀਆਂ ਘਟਣਗੀਆਂ। ਇਸ ਦੌਰਾਨ ਅਸਮਾਨ 'ਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਬਾਰਿਸ਼ ਵੀ ਹੋ ਸਕਦੀ ਹੈ।

ਇਸ ਤੋਂ ਇਲਾਵਾ ਤੇਜ਼ ਗਰਮੀ ਦਾ ਪ੍ਰਕੋਪ ਵਧੇਗਾ। ਇਸ ਦੇ ਨਾਲ ਹੀ ਤਾਪਮਾਨ 'ਚ ਵੀ ਵਾਧਾ ਹੋਵੇਗਾ ਅਤੇ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ, ਜਦੋਂ ਕਿ ਘੱਟੋ-ਘੱਟ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 11 ਅਗਸਤ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ 'ਚ ਭਾਰੀ ਮੀਂਹ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਸੀ। ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਸ਼ਨੀਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?

ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ 110 ਦਰਜ ਕੀਤਾ ਗਿਆ।

ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 49 ਹੈ, ਜੋ 'ਚੰਗੀ' ਸ਼੍ਰੇਣੀ 'ਚ ਆਉਂਦਾ ਹੈ।

ਪਟਿਆਲਾ ਦਾ ਮੌਸਮ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਹ ਬੱਦਲਵਾਈ ਰਹੇਗੀ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। 'ਚੰਗੀ' ਸ਼੍ਰੇਣੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ 47 ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-08-2024)

SGPC ਨੇ ZEE STUDIO ਨੂੰ ਭੇਜਿਆ ਨੋਟਿਸ, ਭੜਕਾਊ ਦ੍ਰਿਸ਼ਾਂ ਨਾਲ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼; ਮੰਗੀ SCRIPT

Laws For Abusive Comment: ਮੇਲ ਜਾਂ ਸੋਸ਼ਲ ਮੀਡੀਆ 'ਤੇ ਕੋਈ ਵੀ ਅਪਮਾਨਜਨਕ ਸ਼ਬਦਾਵਲੀ ਲਿਖਣ 'ਤੇ ਜਾ ਸਕਦੇ ਹੋ ਜੇਲ੍ਹ, ਜਾਣੋ ਇਹ ਕਾਨੂੰਨ

Breast Cancer ਦੇ ਆਖਰੀ ਸਟੇਜ 'ਤੇ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Breast Cancer ਦੇ ਆਖਰੀ ਸਟੇਜ 'ਤੇ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

8 ਕਰੋੜ ਦੇ ਨੁਕਸਾਨ ਨੇ ਜਿੰਦਗੀ ਕਰ ਦਿੱਤੀ ਸੀ ਖਤਮ, ਪਰ ਹਾਰ ਨਹੀਂ ਮੰਨੀਅੰਮ੍ਰਿਤਸਰ NRI ਹਮਲੇ 'ਚ ਪੁਲਿਸ ਨੇ ਆਰੋਪੀਆਂ ਦੀ ਕੀਤੀ ਪਹਿਚਾਣ, ਜਲਦ ਹੋਣਗੇ ਗ੍ਰਿਫਤਾਰਪਾਦਰੀ ਨੇ ਸ਼ੈਤਾਨ ਕੱਢਣ ਦੇ ਬਹਾਨੇ ਕੀਤੀ ਬੁਰੀ ਤਰਾਂ ਕੁੱਟਮਾਰ, ਵਿਅਕਤੀ ਦੀ ਮੌਤSaloon 'ਚ ਕੰਮ ਕਰਨ ਵਾਲਾ ਮੰਗਦਾ ਸੀ ਵਿਦੇਸ਼ੀ ਨੰਬਰਾਂ ਤੋਂ ਫਿਰੌਤੀਆਂ, ਪੁਲਿਸ ਨੇ ਕੀਤਾ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-08-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-08-2024)
SGPC ਨੇ ZEE STUDIO ਨੂੰ ਭੇਜਿਆ ਨੋਟਿਸ, ਭੜਕਾਊ ਦ੍ਰਿਸ਼ਾਂ ਨਾਲ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼; ਮੰਗੀ SCRIPT
SGPC ਨੇ ZEE STUDIO ਨੂੰ ਭੇਜਿਆ ਨੋਟਿਸ, ਭੜਕਾਊ ਦ੍ਰਿਸ਼ਾਂ ਨਾਲ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼; ਮੰਗੀ SCRIPT
Laws For Abusive Comment: ਮੇਲ ਜਾਂ ਸੋਸ਼ਲ ਮੀਡੀਆ 'ਤੇ ਕੋਈ ਵੀ ਅਪਮਾਨਜਨਕ ਸ਼ਬਦਾਵਲੀ ਲਿਖਣ 'ਤੇ ਜਾ ਸਕਦੇ ਹੋ ਜੇਲ੍ਹ, ਜਾਣੋ ਇਹ ਕਾਨੂੰਨ
Laws For Abusive Comment: ਮੇਲ ਜਾਂ ਸੋਸ਼ਲ ਮੀਡੀਆ 'ਤੇ ਕੋਈ ਵੀ ਅਪਮਾਨਜਨਕ ਸ਼ਬਦਾਵਲੀ ਲਿਖਣ 'ਤੇ ਜਾ ਸਕਦੇ ਹੋ ਜੇਲ੍ਹ, ਜਾਣੋ ਇਹ ਕਾਨੂੰਨ
Breast Cancer ਦੇ ਆਖਰੀ ਸਟੇਜ 'ਤੇ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Breast Cancer ਦੇ ਆਖਰੀ ਸਟੇਜ 'ਤੇ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Periods Problem: Periods ਦੇ ਦੌਰਾਨ ਹੁੰਦੀ ਗੰਭੀਰ ਐਲਰਜੀ ਤਾਂ ਜਾਣ ਲਓ ਇਸ ਬਿਮਾਰੀ ਦੇ ਗੰਭੀਰ ਲੱਛਣ

Share Market Holiday: ਕੀ ਜਨਮ ਅਸ਼ਟਮੀ 'ਤੇ ਬੰਦ ਰਹੇਗਾ ਸ਼ੇਅਰ ਬਾਜ਼ਾਰ? ਛੁੱਟੀਆਂ ਦੀ ਪੂਰੀ ਲਿਸਟ ਦੇਖੋ

Unified Pension Scheme: ਆ ਗਈ UPS, ਜਾਣੋ NPS ਤੋਂ ਕਿੰਨੀ ਵੱਖਰੀ ਹੋਏਗੀ ਨਵੀਂ ਪੈਨਸ਼ਨ ਪ੍ਰਣਾਲੀ

Shocking: ਧੀ ਦਾ ਫੁੱਲਿਆ ਹੋਇਆ ਸੀ ਢਿੱਡ, ਤਾਈ ਨੇ ਕਰਵਾਈ ਜਾਂਚ ਤਾਂ ਸਾਹਮਣੇ ਆਈ ਦਾਦੇ ਦੀ ਘਿਨੌਣੀ ਕਰਤੂਤ

Embed widget