ਪੜਚੋਲ ਕਰੋ
ਵਿਗੜੇਗਾ ਪੰਜਾਬ ਦਾ ਮੌਸਮ, ਮੀਂਹ ਤੇ ਧੁੰਦ ਪੈਣ ਦੀ ਸੰਭਾਵਨਾ
ਪੰਜਾਬ ਵਿੱਚ ਮੁੜ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਅੰਦਰ ਪੰਜਾਬ ਵਿੱਚ ਧੁੰਦ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਇੱਕਦਮ ਪਾਰਾ ਚੜ੍ਹਿਆ ਹੈ। ਇਸ ਨਾਲ ਕਣਕ ਦੀ ਫਸਲ ਨੂੰ ਨੁਕਸਾਨ ਦਾ ਖਦਸ਼ਾ ਹੈ।

Weather_report
ਚੰਡੀਗੜ੍ਹ: ਪੰਜਾਬ ਵਿੱਚ ਮੁੜ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਅੰਦਰ ਪੰਜਾਬ ਵਿੱਚ ਧੁੰਦ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਇੱਕਦਮ ਪਾਰਾ ਚੜ੍ਹਿਆ ਹੈ। ਇਸ ਨਾਲ ਕਣਕ ਦੀ ਫਸਲ ਨੂੰ ਨੁਕਸਾਨ ਦਾ ਖਦਸ਼ਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 72 ਘੰਟਿਆਂ ਦਰਮਿਆਨ ਪੰਜਾਬ ਅੰਦਰ ਹਲਕੀ ਤੋਂ ਦਰਮਿਆਨੀ ਧੁੰਦ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਆਮ ਤੌਰ 'ਤੇ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।
ਹਾਸਲ ਜਾਣਕਾਰੀ ਅਨੁਸਾਰ ਆਉਣ ਵਾਲੇ 72 ਘੰਟਿਆਂ ਦੌਰਾਨ ਪੰਜਾਬ 'ਚ ਕਿਤੇ-ਕਿਤੇ ਹਲਕਾ ਮੀਂਹ ਪੈਣ ਦਾ ਅਨੁਮਾਨ ਹੈ। ਆਉਣ ਵਾਲੇ 3 ਦਿਨਾਂ 'ਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















