ਪੜਚੋਲ ਕਰੋ

Punjab Weather Report: ਅੱਜ ਤੋਂ ਪੰਜਾਬ 'ਚ ਛਾਏ ਰਹਿਣਗੇ ਬੱਦਲ, ਜਾਣੋ ਕਦੋਂ ਹੋਵੇਗੀ ਬਾਰਿਸ਼ ਅਤੇ ਕਦੋਂ ਹੋਵੇਗਾ ਮੌਸਮ ਸਾਫ

Punjab Weather Report: ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਪੰਜਾਬ ਦੇ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਸਮੇਂ ਔਸਤ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।

Punjab Weather Report: today weather and pollution report of punjab, amristar, jalandhar, ludhiana, patiala 18 february, alert for rain in Punjab

Punjab Weather and Pollution Report Today: ਪੰਜਾਬ 'ਚ ਸ਼ੁੱਕਰਵਾਰ ਤੋਂ ਬੱਦਲਵਾਈ ਰਹੇਗੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ 21 ਅਤੇ 22 ਫਰਵਰੀ ਨੂੰ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਤੇਜ਼ ਹਵਾ ਚੱਲੇਗੀ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਤੱਕ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।

ਇਸ ਸਮੇਂ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ। ਇਸ ਦੌਰਾਨ ਠੰਢ ਅਤੇ ਧੁੰਦ ਵੀ ਘੱਟ ਗਈ ਹੈ। ਹਾਲਾਂਕਿ ਮੀਂਹ ਤੋਂ ਬਾਅਦ ਹਲਕੀ ਠੰਢ ਵਧ ਸਕਦੀ ਹੈ। ਇਸ ਦੇ ਨਾਲ ਹੀ ਸਵੇਰੇ ਹਲਕੀ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਬਾਰਿਸ਼ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ ਤੇਜ਼ ਧੁੱਪ ਨਿਕਲੇਗੀ।

ਆਓ ਜਾਣਦੇ ਹਾਂ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਮੌਸਮ ਕਿਵੇਂ ਰਹੇਗਾ?

ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 179 'ਤੇ 'ਦਰਮਿਆਨੇ' ਪੱਧਰ 'ਤੇ ਦਰਜ ਕੀਤਾ ਗਿਆ ਹੈ।

ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 94 ਹੈ, ਜੋ 'ਤਸੱਲੀਬਖਸ਼' ਸ਼੍ਰੇਣੀ 'ਚ ਆਉਂਦਾ ਹੈ।

ਉਧਰ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਵਿੱਚ ਬੱਦਲ ਹੋਣਗੇ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 99 ਹੈ।

ਇਸ ਦੇ ਨਾਲ ਹੀ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੋਂ ਦਾ ਮੌਸਮ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਰਗਾ ਹੀ ਰਹਿਣ ਵਾਲਾ ਹੈ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 97 ਹੈ।

ਇਹ ਵੀ ਪੜ੍ਹੋ: ਦਿੱਲੀ 'ਚ ਹੋ ਰਹੀ ਟਾਈਗਰ 3 ਦੀ ਸ਼ੂਟਿੰਗ, Salman Khan-Katrina Kaif ਦੀਆਂ ਤਸਵੀਰਾਂ ਅਤੇ ਵੀਡੀਓ ਹੋਈ ਲੀਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget