ਪੜਚੋਲ ਕਰੋ

Punjab Weather Update: ਪੰਜਾਬ 'ਚ ਅਗਲੇ 5 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Punjab Weather Update : ਪੰਜਾਬ, ਹਰਿਆਣਾ 'ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ

ਸ਼ੰਕਰ ਦਾਸ ਦੀ ਰਿਪੋਰਟ

Punjab Weather Update : ਪੰਜਾਬ, ਹਰਿਆਣਾ 'ਚ ਅਗਲੇ 5 ਦਿਨਾਂ ਤੱਕ ਮੀਂਹ ਨਾਲ ਮੌਸਮ ਸੁਹਾਵਣਾ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਨਮੀ ਵਧਣ ਕਾਰਨ ਗਰਮੀ ਵਧੀ ਹੈ ਪਰ ਅਗਲੇ 3 ਤੋਂ 4 ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਆਉਣ ਵਾਲੀ 15, 16 ਤੇ 17 ਜੂਨ ਨੂੰ ਮੌਸਮ ਵਿੱਚ ਬਦਲਾਅ ਹੋਵੇਗਾ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਤੇ ਤੇਜ਼ ਹਵਾਵਾਂ ਨਾਲ ਮੌਸਮ ਸੁਹਾਵਣਾ ਰਹੇਗਾ। ਅੱਜ ਚੰਡੀਗੜ੍ਹ ’ਚ 38.5, ਅੰਮ੍ਰਿਤਸਰ ’ਚ 40.7, ਲੁਧਿਆਣਾ ’ਚ 38.4, ਪਠਾਨਕੋਟ ’ਚ 39.8, ਬਠਿੰਡਾ ’ਚ 40.4, ਗੁਰਦਾਸਪੁਰ ’ਚ 39.0, ਬਰਨਾਲਾ ’ਚ 38.3, ਫ਼ਰੀਦਕੋਟ ’ਚ 41.3, ਫ਼ਤਹਿਗੜ੍ਹ ਸਾਹਿਬ ’ਚ 40.2, ਫਿਰੋਜ਼ਪੁਰ ’ਚ 39.5, ਹੁਸ਼ਿਆਰਪੁਰ ’ਚ 39.0, ਮੁਹਾਲੀ ’ਚ 39.3, ਤੇ ਰੋਪੜ ਦਾ ਤਾਪਮਾਨ 37.9 ਦਰਜ ਕੀਤਾ ਗਿਆ ਹੈ।

ਉਧਰ ਹਰਿਆਣਾ 'ਚ ਵੀ ਗਰਮੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਹੁਣ ਦਿਨ ਤੋਂ ਬਾਅਦ ਰਾਤ ਦਾ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਮੰਗਲਵਾਰ ਨੂੰ ਦੁਪਹਿਰ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹੁੰਮਸ ਭਰੀ ਗਰਮੀ ਨੇ ਲੋਕਾਂ ਦੀ ਹਾਲਤ ਤਰਸਯੋਗ ਕਰ ਦਿੱਤੀ ਹੈ। ਦੁਪਹਿਰ ਦਾ ਤਾਪਮਾਨ ਵਧਣ ਕਾਰਨ ਬਾਜ਼ਾਰ ਸੁੰਨਸਾਨ ਨਜ਼ਰ ਆ ਰਹੇ ਹਨ। ਦੂਜੇ ਪਾਸੇ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਵੀ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਇੱਥੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


16 ਜੂਨ ਨੂੰ ਰਾਹਤ ਦੀ ਉਮੀਦ
ਮੌਸਮ ਵਿਭਾਗ ਮੁਤਾਬਕ 16 ਜੂਨ ਤੋਂ ਮੌਸਮ ਵਿੱਚ ਰਾਹਤ ਦੀ ਉਮੀਦ ਹੈ। ਤਾਪਮਾਨ 6 ਤੋਂ 7 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ। ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਅੱਜ ਯਾਨੀ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਹਲਕੀ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਸ਼ੁੱਕਰਵਾਰ ਨੂੰ ਵੀ ਬੱਦਲ ਛਾਏ ਰਹਿ ਸਕਦੇ ਹਨ। ਇਸ ਤੋਂ ਇਲਾਵਾ ਹਵਾਵਾਂ ਦੀ ਦਿਸ਼ਾ 'ਚ ਬਦਲਾਅ ਦੀ ਸੰਭਾਵਨਾ ਹੈ। 14 ਤੇ 15 ਜੂਨ ਨੂੰ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 16 ਜੂਨ ਨੂੰ ਹਲਕੀ ਬਾਰਿਸ਼ ਹੋਣ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਆ ਸਕਦੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Advertisement
ABP Premium

ਵੀਡੀਓਜ਼

Bhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂBhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'Sangrur Accident| ਭਿਆਨਕ ਸੜਕ ਹਾਦਸਾ, ਤਿੰਨ ਗੱਡੀਆਂ ਦੀ ਟੱਕਰ, 2 ਮੌਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ
Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)
Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)
Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ
Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ
Embed widget