ਪੜਚੋਲ ਕਰੋ

Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸਵੇਰੇ ਧੁੱਪ ਨਿਕਲੀ ਹੋਈ ਸੀ। ਹਾਲਾਂਕਿ ਦੁਪਹਿਰ ਵੇਲੇ ਅਚਾਨਕ ਕਾਲੇ ਬੱਦਲ ਛਾਏ ਰਹੇ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਅਤੇ ਗੜੇਮਾਰੀ ਹੋਈ

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸਵੇਰੇ ਧੁੱਪ ਨਿਕਲੀ ਹੋਈ ਸੀ। ਹਾਲਾਂਕਿ ਦੁਪਹਿਰ ਵੇਲੇ ਅਚਾਨਕ ਕਾਲੇ ਬੱਦਲ ਛਾਏ ਰਹੇ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਸ਼ਹਿਰ ਦੀਆਂ ਸੜਕਾਂ ਕੁਝ ਹੀ ਸਮੇਂ ਵਿੱਚ ਪਾਣੀ ਵਿੱਚ ਡੁੱਬ ਗਈਆਂ। ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

Health Tips : ਰੋਜ਼ਾਨਾ ਲਸਣ ਖਾਣ ਨਾਲ ਸਰੀਰ ਨੂੰ ਕਿਹੜੇ ਵਿਟਾਮਿਨ ਮਿਲਦੇ ਹਨ?

 ਅਪ੍ਰੈਲ ਮਹੀਨੇ ਦੌਰਾਨ ਪੰਜਾਬ 'ਚ ਹੋਈ ਬਾਰਿਸ਼ ਨੇ ਤਾਪਮਾਨ 'ਚ ਗਿਰਾਵਟ ਲਿਆਂਦੀ ਹੈ। ਦੇਰ ਰਾਤ ਹੋਈ ਬਾਰਿਸ਼ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹੈ। ਅੱਜ ਦੁਪਹਿਰ ਵੀ ਬਾਅਦ ਮੌਸਮ 'ਚ ਅਚਾਨਕ ਬਦਲਾਅ ਵੇਖਣ ਨੂੰ ਮਿਲਿਆ ਹੈ।ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ। ਇਸ ਅਚਾਨਕ ਠੰਢ ਨੇ ਅਪ੍ਰੈਲ ਦੇ ਮਹੀਨੇ ਵਿੱਚ ਵੀ ਲੋਕਾਂ ਨੂੰ ਆਪਣੇ ਗਰਮ ਕੱਪੜੇ ਕੱਢਣ ਲਈ ਮਜਬੂਰ ਕਰ ਦਿੱਤਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਭਰ ਦੇ 22 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਸਮੇਂ ਦੌਰਾਨ ਪੰਜ ਖਾਸ ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇਸ ਦੌਰਾਨ 13 ਹੋਰ ਜ਼ਿਲ੍ਹਿਆਂ - ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਬਠਿੰਡਾ ਅਤੇ ਬਰਨਾਲਾ - ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੀ ਸੰਭਾਵਨਾ ਹੈ।

 ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਡਰ

ਗੜੇਮਾਰੀ ਨੇ ਕਿਸਾਨਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ ਅਤੇ ਬਾਗਾਂ ਵਿੱਚ ਅੰਬ ਅਤੇ ਲੀਚੀ ਦੇ ਫੁੱਲਾਂ ਨੂੰ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਤੇਜ਼ ਹਵਾਵਾਂ ਅਤੇ ਗੜਿਆਂ ਨੇ ਫ਼ਸਲਾਂ ਨੂੰ ਤਬਾਹ ਕਰ ਦਿੱਤਾ ਹੈ, ਜਿਸ ਨਾਲ ਪੈਦਾਵਾਰ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਲੀਚੀ ਅਤੇ ਅੰਬ ਦੀਆਂ ਫ਼ਸਲਾਂ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ।

ਸੜਕਾਂ 'ਤੇ ਪਾਣੀ ਭਰ ਗਿਆ, ਆਵਾਜਾਈ 'ਚ ਪਿਆ ਵਿਘਨ 

ਭਾਰੀ ਮੀਂਹ ਕਾਰਨ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਜਿਸ ਨਾਲ ਦੋਪਹੀਆ ਵਾਹਨ ਚਾਲਕਾਂ ਨੂੰ ਕਾਫ਼ੀ ਪਰੇਸ਼ਾਨੀ ਹੋਈ।

ਅਗਲੇ 24 ਘੰਟਿਆਂ ਲਈ ਭਵਿੱਖਬਾਣੀ

ਮੌਸਮ ਵਿਭਾਗ ਦੇ ਅਨੁਸਾਰ ਅਗਲੇ 24 ਘੰਟਿਆਂ ਲਈ ਅਸਮਾਨ ਬੱਦਲਵਾਈ ਰਹੇਗਾ, ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਵੀਰਵਾਰ ਤੋਂ ਸਾਫ਼ ਮੌਸਮ ਅਤੇ ਤਾਪਮਾਨ ਵਿੱਚ ਵਾਧੇ ਦੀ ਭਵਿੱਖਬਾਣੀ ਕੀਤੀ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ
ਖੇਤੀ ਦੇ ਨਾਲ ਸ਼ੁਰੂ ਕਰ ਦਿਓ ਸ਼ਹਿਦ ਦਾ ਕਾਰੋਬਾਰ, ਸਰਕਾਰ ਦੇ ਰਹੀ ਮੋਟਾ ਫੰਡ; ਇਦਾਂ ਕਰੋ ਅਪਲਾਈ
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Amloh ਦੀ ਦਾਣਾ ਮੰਡੀ ਦਾ ਬੁਰਾ ਹਾਲ, ਸੜਕ ‘ਤੇ ਗੰਦਾ ਪਾਣੀ ਖੜ੍ਹਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ , ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ 
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Advertisement

ਵੀਡੀਓਜ਼

Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ
ਜਿੰਨੀ ਮਰਜ਼ੀ ਰੇਡ ਕਰਵਾ ਲਓ, ਅਸੀਂ ਨਹੀਂ ਡਰਦੇ : CM
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਧ ਗਿਆ ਮਹਿੰਗਾਈ ਭੱਤਾ, ਕੇਂਦਰੀ ਮੁਲਾਜ਼ਮਾਂ ਦੀ ਬੱਲੇ-ਬੱਲੇ, ਸਰਕਾਰ ਨੇ 2% ਵਾਧੇ ਨੂੰ ਦਿੱਤੀ ਮੰਜ਼ੂਰੀ
ਵੱਧ ਗਿਆ ਮਹਿੰਗਾਈ ਭੱਤਾ, ਕੇਂਦਰੀ ਮੁਲਾਜ਼ਮਾਂ ਦੀ ਬੱਲੇ-ਬੱਲੇ, ਸਰਕਾਰ ਨੇ 2% ਵਾਧੇ ਨੂੰ ਦਿੱਤੀ ਮੰਜ਼ੂਰੀ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ...?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ...?
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਅਤੇ ਗਲਾਕ ਪਿਸਤੌਲ ਬਰਾਮਦ; ਡਰੋਨ ਰਾਹੀਂ ਹੋ ਰਹੀ ਸੀ ਤਸਕਰੀ
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਅਤੇ ਗਲਾਕ ਪਿਸਤੌਲ ਬਰਾਮਦ; ਡਰੋਨ ਰਾਹੀਂ ਹੋ ਰਹੀ ਸੀ ਤਸਕਰੀ
Big News: ਸਿਆਸੀ ਜਗਤ 'ਚ ਆਇਆ ਭੂਚਾਲ, ਜਾਂਚ ਦੇ ਘੇਰੇ ਵਿੱਚ ਆਉਣਗੇ ਕਈ ਵੱਡੇ ਰਾਜਨੀਤਿਕ ਚਿਹਰੇ! ਮੰਤਰੀਆਂ ਦੇ ਖੁੱਲ੍ਹਣਗੇ 'ਚਿੱਠੇ', ਸ਼ੁਰੂ ਹੋਈ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਜਾਂਚ ਦੇ ਘੇਰੇ ਵਿੱਚ ਆਉਣਗੇ ਕਈ ਵੱਡੇ ਰਾਜਨੀਤਿਕ ਚਿਹਰੇ! ਮੰਤਰੀਆਂ ਦੇ ਖੁੱਲ੍ਹਣਗੇ 'ਚਿੱਠੇ', ਸ਼ੁਰੂ ਹੋਈ ਵੱਡੀ ਕਾਰਵਾਈ...
ਕੀਰਤਨ ਤੋਂ ਬਾਅਦ ਵਿਅਕਤੀ ਨੇ ਸਰੋਵਰ 'ਚ ਮਾਰੀ ਛਾਲ, ਮੱਚਿਆ ਹੜਕੰਪ
ਕੀਰਤਨ ਤੋਂ ਬਾਅਦ ਵਿਅਕਤੀ ਨੇ ਸਰੋਵਰ 'ਚ ਮਾਰੀ ਛਾਲ, ਮੱਚਿਆ ਹੜਕੰਪ
ਦਿੱਲੀ 'ਚ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਲਈ ਵੱਡਾ ਐਲਾਨ, ਗ੍ਰਾਉਂਡ ਲੈਵਲ 'ਤੇ ਹੋ ਸਕਦਾ ਵੱਡਾ ਬਦਲਾਅ
ਦਿੱਲੀ 'ਚ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਲਈ ਵੱਡਾ ਐਲਾਨ, ਗ੍ਰਾਉਂਡ ਲੈਵਲ 'ਤੇ ਹੋ ਸਕਦਾ ਵੱਡਾ ਬਦਲਾਅ
ਪੰਜਾਬ-ਚੰਡੀਗੜ੍ਹ 'ਚ ਸੱਤ ਦਿਨ ਮੌਸਮ ਡ੍ਰਾਈ ਰਹਿਣ ਦੀ ਸੰਭਾਵਨਾ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸੱਤ ਦਿਨ ਮੌਸਮ ਡ੍ਰਾਈ ਰਹਿਣ ਦੀ ਸੰਭਾਵਨਾ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਪ੍ਰੈਲ 2026
Embed widget