ਪੜਚੋਲ ਕਰੋ

Weather Update: ਪੰਜਾਬ ਸਣੇ ਇੰਨਾ ਇਲਾਕਿਆਂ 'ਚ ਖਿੜੀ ਧੁੱਪ, ਲੋਕਾਂ ਨੂੰ ਠੰਢ ਤੋਂ ਰਾਹਤ, ਜਾਣੋ ਬਾਕੀ ਸੂਬਿਆਂ ਦਾ ਹਾਲ

ਦਿੱਲੀ 'ਚ ਬੁੱਧਵਾਰ ਤੋਂ ਮੌਸਮ ਬਦਲ ਗਿਆ ਹੈ। ਆਸਮਾਨ 'ਚ ਬੱਦਲ ਛਾਏ ਹੋਏ ਹਨ, ਜਿਸ ਕਾਰਨ ਦਰਮਿਆਨੀ ਧੁੱਪ ਨਿਕਲ ਸਕਦੀ ਹੈ। ਉੱਥੇ ਹੀ ਭਾਰਤੀ ਮੌਸਮ ਵਿਭਾਗ ਮੁਤਾਬਕ 2 ਮਾਰਚ  ਤੱਕ ਮੌਸਮ ਅਜਿਹਾ ਹੀ ਰਹੇਗਾ।

India Weather Update: ਦਿੱਲੀ ਸਮੇਤ ਉੱਤਰ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਧਣ ਕਾਰਨ ਠੰਢ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ  ਨੂੰ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬਹਰਿਆਣਾਬਿਹਾਰ 'ਚ ਇਕ ਵਾਰ ਫਿਰ ਮੌਸਮ ਬਦਲਿਆ ਤਾਂ ਪੱਛਮੀ ਹਿਮਾਲਿਆ 'ਚ ਮੀਂਹ ਦੇ ਨਾਲ-ਨਾਲ ਬਰਫਬਾਰੀ ਵੀ ਹੋਵੇਗੀ।

ਦਿੱਲੀ 'ਚ ਬੁੱਧਵਾਰ ਤੋਂ ਮੌਸਮ ਬਦਲ ਗਿਆ ਹੈ। ਆਸਮਾਨ 'ਚ ਬੱਦਲ ਛਾਏ ਹੋਏ ਹਨਜਿਸ ਕਾਰਨ ਦਰਮਿਆਨੀ ਧੁੱਪ ਨਿਕਲ ਸਕਦੀ ਹੈ। ਉੱਥੇ ਹੀ ਭਾਰਤੀ ਮੌਸਮ ਵਿਭਾਗ ਮੁਤਾਬਕ 2 ਮਾਰਚ  ਤੱਕ ਮੌਸਮ ਅਜਿਹਾ ਹੀ ਰਹੇਗਾ। ਅਗਲੇ ਆਉਣ ਵਾਲੇ ਦਿਨਾਂ 'ਚ ਹਲਕੀ ਠੰਢ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ ਵਿੱਚ ਅੱਜ ਅਤੇ ਕੱਲ੍ਹ ਬਾਰਿਸ਼ ਹੋਵੇਗੀ। 

ਪੰਜਾਬ 'ਚ ਆਉਣ ਵਾਲੇ ਤਿੰਨ ਦਿਨਾਂ ਤੱਕ ਆਸਮਾਨ 'ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ  ਨੂੰ ਚੇਤਾਵਨੀ ਜਾਰੀ ਕਰਦੇ ਹੋਏ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਵਾ ਮੱਧਮ ਰਫ਼ਤਾਰ ਨਾਲ ਚੱਲ ਸਕਦੀ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 22 ਤੋਂ 23 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ।

ਜੰਮੂ-ਕਸ਼ਮੀਰ 'ਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਬਰਫਬਾਰੀ ਕਾਰਨ ਠੰਢ ਇੱਕ ਵਾਰ ਫਿਰ ਵਧ ਗਈ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਮਾਰਚ ਤੱਕ ਮੀਂਹ ਅਤੇ ਬਰਫਬਾਰੀ ਤੋਂ ਕੋਈ ਰਾਹਤ ਨਹੀਂ ਮਿਲੇਗੀ। ਅੱਜ ਸ੍ਰੀਨਗਰਕਸ਼ਮੀਰ ਵਿੱਚ ਵੱਧ ਤੋਂ ਵੱਧ ਤਾਪਮਾਨ ਅਤੇ ਘੱਟੋ-ਘੱਟ ਤਾਪਮਾਨ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੱਜ ਜੰਮੂ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਉਧਰ ਉੱਤਰਾਖੰਡ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਮੀਂਹ ਦੇ ਨਾਲ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਜੇਕਰ ਗੱਲ ਹਿਮਾਚਲ ਪ੍ਰਦੇਸ਼ ਦੀ ਕਰੀਏ ਤਾਂ ਇੱਥੇ ਬੀਤੇ ਦਿਨ ਬਰਫਬਾਰੀ ਅਤੇ ਮੀਂਹ ਕਾਰਨ ਕਈ ਸੜਕਾਂ ਅਤੇ ਬਿਜਲੀ ਦੇ ਟਰਾਂਸਫਾਰਮਰ ਠੱਪ ਹੋਏ ਦੇਖੇ ਗਏ। ਇਸ ਦੇ ਨਾਲ ਹੀ ਅੱਜ ਵੀ ਮੌਸਮ ਅਜਿਹਾ ਹੀ ਰਹੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਡਿਗਰੀ ਜਦਕਿ ਘੱਟੋ-ਘੱਟ ਤਾਪਮਾਨ -1 ਡਿਗਰੀ ਰਹਿ ਸਕਦਾ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget