ਪੜਚੋਲ ਕਰੋ

ਹਾਏ ਗਰਮੀ! ਪੰਜਾਬ 'ਚ ਹੋਲੀ ਤੋਂ ਬਾਅਦ ਪਵੇਗੀ ਕੜਾਕੇ ਦੀ ਗਰਮੀ, ਜਾਣੋ- ਇਸ ਹਫਤੇ ਮੌਸਮ ਦਾ ਹਾਲ

Punjab Weather : ਭਾਰਤੀ ਮੌਸਮ ਵਿਭਾਗ ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ।

Punjab Weather and Pollution Report: ਪੰਜਾਬ 'ਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਸਾਫ਼ ਮੌਸਮ ਅਤੇ ਤੇਜ਼ ਧੁੱਪ ਕਾਰਨ ਹੌਲੀ-ਹੌਲੀ ਗਰਮੀ ਪੈਣੀ ਸ਼ੁਰੂ ਹੋ ਜਾਵੇਗੀ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਹ ਰੁਝਾਨ ਇਸ ਹਫ਼ਤੇ ਵੀ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਹੋਲੀ ਤੋਂ ਬਾਅਦ ਮੌਸਮ 'ਚ ਤੇਜ਼ੀ ਨਾਲ ਬਦਲਾਅ ਆਵੇਗਾ ਅਤੇ ਗਰਮੀ ਦਾ ਪ੍ਰਕੋਪ ਵਧੇਗਾ।

ਭਾਰਤੀ ਮੌਸਮ ਵਿਭਾਗ (ਆਈਐਮਡੀ) ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਇਸ ਹਫਤੇ ਵੀ ਇਸੇ ਸ਼੍ਰੇਣੀ 'ਚ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਪੰਜਾਬ ਦੇ ਇਨ੍ਹਾਂ ਵੱਡੇ ਜ਼ਿਲ੍ਹਿਆਂ ਵਿੱਚ ਇਸ ਹਫ਼ਤੇ ਮੌਸਮ ਦਾ ਕਿਹੋ ਜਿਹਾ ਰਹੇਗਾ?

ਅੰਮ੍ਰਿਤਸਰ
ਅੱਜ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 30 ਅਤੇ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 198 ਹੈ।

ਜਲੰਧਰ

ਜਲੰਧਰ 'ਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 137 ਹੈ।

ਲੁਧਿਆਣਾ

ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰਾ ਹਫ਼ਤਾ ਮੌਸਮ ਸਾਫ਼ ਰਹੇਗਾ ਅਤੇ ਸੂਰਜ ਨਿਕਲੇਗਾ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 115 ਹੈ।

ਪਟਿਆਲਾ

ਅੱਜ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਹਫਤੇ ਪਟਿਆਲਾ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹਿਣ ਵਾਲਾ ਹੈ। ਹਫ਼ਤੇ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਹਵਾ ਗੁਣਵੱਤਾ ਸੂਚਕਾਂਕ ਮੱਧਮ ਸ਼੍ਰੇਣੀ ਵਿੱਚ 104 ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget