ਪੜਚੋਲ ਕਰੋ

ਪਾਕਿਸਤਾਨ ਵਿਚ ਪੰਜਾਬੀ ਭਾਸ਼ਾ ‘ਤੇ ਲਗਾਈ ਪਾਬੰਦੀ ਵਿਰੁੱਧ ਲਾਹੌਰ ਵਿਚ ਰੋਸ ਪ੍ਰਦਰਸ਼ਨ

ਲਾਹੌਰ : ਬੀਕਨਹਾਊਸ ਸਕੂਲ ਸਿਸਟਮ ਸਾਹੀਵਾਲ ਵੱਲੋਂ ਪੰਜਾਬੀ ਭਾਸ਼ਾ ਨੂੰ ਗਲਤ ਅਤੇ ਖਰਾਬ ਭਾਸ਼ਾ ਦੱਸਦਿਆਂ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਅੱਜ ਲਾਹੌਰ ’ਚ ਪੰਜਾਬੀ ਭਾਸ਼ਾ ਬਾਰੇ ਕਾਰਕੁਨਾਂ ਅਤੇ ਸਾਹਿਤਕ ਸੰਗਠਨਾਂ ਵੱਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖ਼ੁਰਸ਼ੀਦ ਮਹਿਮੂਦ ਕਸੂਰੀ ਦੇ ਉਪਰੋਕਤ ਨਿੱਜੀ ਸਕੂਲਾਂ ’ਚ ਸਰਕੂਲਰ ਜਾਰੀ ਕਰ ਕੇ ਸਕੂਲ ਦੇ ਅੰਦਰ, ਬਾਹਰ ਅਤੇ ਘਰਾਂ ਵਿੱਚ ਪੰਜਾਬੀ ਭਾਸ਼ਾ ਦਾ ਇਸਤੇਮਾਲ ਕਰਨ ’ਤੇ ਪਾਬੰਦੀ ਲਗਾਈ ਗਈ ਸੀ। ਵਕੀਲ ਤਾਹਿਰ ਮਹਿਮੂਦ ਸੰਧੂ ਨੇ ਪਾਕਿਸਤਾਨ ਪੰਜਾਬੀ ਅਦਬੀ ਬੋਰਡ ਵੱਲੋਂ ਇਸ ਸਬੰਧੀ ਲਾਹੌਰ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਕੇ ਸਕੂਲ ਨੂੰ ਫ਼ੈਸਲਾ ਵਾਪਸ ਲੈਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਉਧਰ ਪੰਜਾਬੀ ਸਾਂਝ ਸੰਗਤ, ਪੰਜਾਬੀ ਪ੍ਰਚਾਰ ਲਹਿਰ, ਪੰਜਾਬੀ ਅਦਬੀ ਸੰਗਤ, ਪੰਜਾਬੀ ਖੋਜਗੜ੍ਹ ਕਸੂਰ, ਕੂਕਨਾਸ ਲਾਇਲਪੁਰ (ਫੈਸਲਾਬਾਦ) ਸਹਿਤ ਹੋਰ ਸਾਹਿਤ ਸੰਗਠਨਾਂ ਨੇ ਬੀਕਨਹਾਊਸ ਸਕੂਲ ਸਿਸਟਮ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਮਾਂ ਬੋਲੀ ਪੰਜਾਬੀ ਨਾਲ ਬਦਸਲੂਕੀ ਅਤੇ ਨਜ਼ਰ-ਅੰਦਾਜ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਦਰਸ਼ਨ ਦੌਰਾਨ ਕਾਰਕੁਨਾਂ ਵੱਲੋਂ ਹੱਥਾਂ ਵਿੱਚ ਫੜੇ ਬੈਨਰਾਂ ’ਤੇ ਗੁਰਮੁਖੀ ਵਿੱਚ ‘ਅਸਾਂ ਦੇਸ ਪੰਜਾਬ ਦੇ ਰਾਖੜੇ ਤੇ ਮਾਂ ਬੋਲੀ ਸਾਡੀ ਪੱਤ, ਜੋ ਮੰਦੜਾ ਬੋਲੇ ਇਸ ਨੂੰ ਓ ਜੀਭ ਦੇਵਾਂ ਗੇ ਵੱਢ’ ਲਿਖਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਇਸੇ ਸਕੂਲ ਵੱਲੋਂ ਇਤਿਹਾਸ ਦੇ ਪੇਪਰ ’ਚ 1965 ਅਤੇ 1971 ਦੀ ਜੰਗ ’ਚ ਪਾਕਿਸਤਾਨ ਦੀ ਭਾਰਤ ਤੋਂ ਹੋਈ ਹਾਰ ਦੇ ਕਾਰਨ ਪੁੱਛਣ ’ਤੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

ਟਾਪ ਹੈਡਲਾਈਨ

Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Embed widget