ਪੜਚੋਲ ਕਰੋ

ਮਾਨਸੂਨ ਨੇ ਲਾਇਆ ਕਿਸਾਨਾਂ ਨੂੰ ਰਗੜਾ, ਪੰਜਾਬ 'ਚ 89% ਬਾਰਸ਼ ਘੱਟ

ਇਸ ਸਮੇਂ ਪੰਜਾਬ ਵਿੱਚ 89%, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ 93%, ਹਿਮਾਚਲ ਪ੍ਰਦੇਸ਼ ਵਿੱਚ 87% ਤੇ ਜੰਮੂ ਤੇ ਕਸ਼ਮੀਰ ਵਿੱਚ 73% ਬਾਰਸ਼ 'ਚ ਕਮੀ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਜੁਲਾਈ-ਅਗਸਤ ਵਿੱਚ ਮਾਨਸੂਨ ਕੁਝ ਬਿਹਤਰ ਹੋਵੇਗਾ ਤਾਂ ਫ਼ਸਲਾਂ ਦੀ ਬਿਜਾਈ ਵੀ ਸੁਧਰ ਸਕਦੀ ਹੈ।

ਨਵੀਂ ਦਿੱਲੀ: ਇਨ੍ਹੀਂ ਦਿਨੀਂ ਜਦ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਜ਼ੋਰਾਂ 'ਤੇ ਹੈ, ਕਮਜ਼ੋਰ ਮਾਨਸੂਨ ਕਾਰਨ ਬਿਜਾਈ ਪਛੜ ਰਹੀ ਹੈ। 27 ਜੂਨ ਤੋਂ ਤਿੰਨ ਜੁਲਾਈ ਤਕ ਮਾਨਸੂਨ ਵਿੱਚ 28 ਫ਼ੀਸਦ ਦੀ ਕਮੀ ਦੇਖੀ ਗਈ ਹੈ। ਇਸ ਸਮੇਂ ਪੰਜਾਬ ਵਿੱਚ 89%, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ 93%, ਹਿਮਾਚਲ ਪ੍ਰਦੇਸ਼ ਵਿੱਚ 87% ਤੇ ਜੰਮੂ ਤੇ ਕਸ਼ਮੀਰ ਵਿੱਚ 73% ਬਾਰਸ਼ 'ਚ ਕਮੀ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਜੁਲਾਈ-ਅਗਸਤ ਵਿੱਚ ਮਾਨਸੂਨ ਕੁਝ ਬਿਹਤਰ ਹੋਵੇਗਾ ਤਾਂ ਫ਼ਸਲਾਂ ਦੀ ਬਿਜਾਈ ਵੀ ਸੁਧਰ ਸਕਦੀ ਹੈ। ਵਿਭਾਗ ਮੁਤਾਬਕ 10 ਤੋਂ 12 ਜੁਲਾਈ ਦਰਮਿਆਨ ਉੱਤਰ ਭਾਰਤ ਦੇ ਮੈਦਾਨਾਂ ਵਿੱਚ ਭਰਵਾਂ ਮੀਂਹ ਪੈਣ ਦੀ ਸੰਭਾਵਨ ਹੈ। ਪੰਜਾਬ ਜਿੱਥੇ ਸਭ ਤੋਂ ਵੱਧ ਝੋਨਾ, ਦਾਲਾਂ, ਨਰਮਾ ਤੇ ਹੋਰ ਅਨਾਜ ਉਗਾਏ ਜਾਂਦੇ ਹਨ। ਮਾਨਸੂਨ ਦੇ ਇਸ ਰੁਖ਼ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦਾ ਹੈ। ਜੇਕਰ ਆਉਂਦੇ ਦਿਨਾਂ ਵਿੱਚ ਮਾਨਸੂਨ ਦੀ ਹਾਲਤ ਵਿੱਚ ਸੁਧਾਰ ਨਹੀਂ ਆਉਂਦਾ ਤਾਂ ਇਹ ਚਿੰਤਾ ਦੀ ਗੱਲ ਹੋਵੇਗੀ।

ਟਾਪ ਹੈਡਲਾਈਨ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget