ਪੜਚੋਲ ਕਰੋ

Weather Updates: ਅਗਲੇ 3 ਦਿਨ ਮੀਂਹ, ਇਨ੍ਹਾਂ ਰਾਜਾਂ 'ਚ ਲੂ ਦੀ ਚੇਤਾਵਨੀ, 121 ਸਾਲਾਂ ਦਾ ਟੁੱਟਿਆ ਰਿਕਾਰਡ

ਦੇਸ਼ ਦੇ ਕਈ ਸੂਬਿਆਂ 'ਚ ਮਾਰਚ ਮਹੀਨੇ 'ਚ ਹੀ ਲੋਕਾਂ ਨੂੰ ਜੂਨ-ਜੁਲਾਈ ਵਰਗੀ ਗਰਮੀ ਮਹਿਸੂਸ ਹੋਣ ਲੱਗੀ ਹੈ। ਸਭ ਤੋਂ ਗਰਮ ਮਾਰਚ 121 ਸਾਲਾਂ ਬਾਅਦ ਦੇਖਿਆ ਗਿਆ। ਇਸ ਦੇ ਨਾਲ ਹੀ ਹੁਣ ਅਪ੍ਰੈਲ 'ਚ ਪਾਰਾ ਹੋਰ ਚੜ੍ਹਨਾ ਸ਼ੁਰੂ ਹੋ ਗਿਆ ਹੈ।

Weather: ਦੇਸ਼ ਦੇ ਕਈ ਸੂਬਿਆਂ 'ਚ ਮਾਰਚ ਮਹੀਨੇ 'ਚ ਹੀ ਲੋਕਾਂ ਨੂੰ ਜੂਨ-ਜੁਲਾਈ ਵਰਗੀ ਗਰਮੀ ਮਹਿਸੂਸ ਹੋਣ ਲੱਗੀ ਹੈ। ਸਭ ਤੋਂ ਗਰਮ ਮਾਰਚ 121 ਸਾਲਾਂ ਬਾਅਦ ਦੇਖਿਆ ਗਿਆ। ਇਸ ਦੇ ਨਾਲ ਹੀ ਹੁਣ ਅਪ੍ਰੈਲ 'ਚ ਪਾਰਾ ਹੋਰ ਚੜ੍ਹਨਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਤੇਜ਼ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ, ਕੁਝ ਰਾਜ ਅਜਿਹੇ ਹਨ ਜਿੱਥੇ ਲਗਾਤਾਰ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਨ੍ਹਾਂ ਰਾਜਾਂ 'ਚ ਲੂ
ਬਿਹਾਰ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਪੰਜਾਬ, ਜੰਮੂ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਖੇਤਰਾਂ ਵਿੱਚ ਲੂ ਦੀ ਸੰਭਾਵਨਾ ਹੈ। ਵਿਦਰਭ ਅਤੇ ਗੁਜਰਾਤ ਵਿੱਚ ਵੀ ਪਾਰਾ ਚੜ੍ਹ ਜਾਵੇਗਾ। ਦੱਖਣ-ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਰਾਜਸਥਾਨ, ਗੁਜਰਾਤ, ਛੱਤੀਸਗੜ੍ਹ, ਝਾਰਖੰਡ ਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ।

ਇਨ੍ਹਾਂ ਰਾਜਾਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ
ਮੌਸਮ ਵਿਭਾਗ ਦੇ ਅਨੁਸਾਰ, ਬੰਗਾਲ ਦੀ ਖਾੜੀ ਤੋਂ ਤੇਜ਼ ਦੱਖਣ-ਪੱਛਮੀ ਹਵਾਵਾਂ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦਾ ਕਾਰਨ ਬਣਨਗੀਆਂ। 2 ਤੋਂ 4 ਅਪ੍ਰੈਲ ਦੇ ਵਿਚਕਾਰ ਪੱਛਮੀ ਬੰਗਾਲ ਤੇ ਸਿੱਕਮ ਦੇ ਉੱਤਰੀ ਖੇਤਰਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੇਘਾਲਿਆ 'ਚ 3 ਤੋਂ 4 ਅਪ੍ਰੈਲ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮਾਰਚ 121 ਸਾਲਾਂ ਵਿੱਚ ਸਭ ਤੋਂ ਗਰਮ
ਮੌਸਮ ਵਿਭਾਗ ਮੁਤਾਬਕ 121 ਸਾਲਾਂ 'ਚ ਇਸ ਵਾਰ ਮਾਰਚ ਸਭ ਤੋਂ ਗਰਮ ਰਿਹਾ, ਜਦਕਿ 1908 ਤੋਂ ਬਾਅਦ ਸਭ ਤੋਂ ਘੱਟ ਬਾਰਿਸ਼ ਮਾਰਚ 'ਚ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਸਰਗਰਮ ਪੱਛਮੀ ਗੜਬੜ ਦੀ ਅਣਹੋਂਦ ਵਿੱਚ, ਇਸ ਸਮੇਂ ਦੌਰਾਨ ਉੱਤਰੀ ਭਾਰਤ ਵਿੱਚ ਅਸਧਾਰਨ ਤੌਰ 'ਤੇ ਗਰਮ ਪਾਰਾ ਤੇ ਘੱਟ ਮੀਂਹ ਪਿਆ। ਇਸ ਕਾਰਨ ਦੱਖਣੀ ਭਾਰਤ ਦੀ ਮੌਸਮ ਪ੍ਰਣਾਲੀ ਵੀ ਪ੍ਰਭਾਵਿਤ ਹੋਈ। ਇਸ ਵਾਰ ਦੇਸ਼ ਭਰ ਵਿੱਚ ਮਾਰਚ ਦਾ ਔਸਤ ਵੱਧ ਤੋਂ ਵੱਧ ਤਾਪਮਾਨ 33.10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ 121 ਸਾਲਾਂ ਵਿੱਚ ਸਭ ਤੋਂ ਵੱਧ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ

Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ

ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ

ABP Premium

ਵੀਡੀਓਜ਼

ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ ?ਦਿਲਜੀਤ ਦੇ ਸ਼ੋਅ ਦੀ ਟਿਕਟਾਂ ਨੇ ਲੋਕਾਂ ਦਾ ਕੀਤਾ ਬੁਰਾ ਹਾਲਆਲੀਆ ਦੇ ਨਾਲ ਇਕ ਕੀ ਕਰ ਰਹੇ ਦਿਲਜੀਤ ਦੋਸਾਂਝSupreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ ਦੋ ਜਵਾਨ ਸ਼ਹੀਦ, ਦੋ ਜ਼ਖਮੀ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
Dave Bautista ਨੂੰ ਆ ਕੀ ਹੋਇਆ, ਸ਼ਕਤੀਸ਼ਾਲੀ ਸਰੀਰ ਸੁੱਕ ਕੇ ਹੋਇਆ ਤੀਲਾ? ਜਾਣੋ ਵਜ੍ਹਾ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਆਪ ਆਗੂਆਂ ਨੇ ਭੰਗੜੇ ਪਾ ਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ, ਕਿਹਾ-ਸੱਚਾਈ ਦੀ ਹੋਈ ਜਿੱਤ
ਘਰ ਪਹੁੰਚਣ 'ਤੇ CM ਕੇਜਰੀਵਾਲ ਦਾ ਹੋਇਆ ਸਵਾਗਤ, ਮਾਤਾ-ਪਿਤਾ ਦੇ ਪੈਰ ਛੂਹ ਲਿਆ ਆਸ਼ੀਰਵਾਦ

3 ਸਾਲ ਬਾਅਦ ਭਾਰਤ ਵਾਪਸੀ ਕਰ ਰਹੀ ਹੈ ਇਹ ਕਾਰ ਕੰਪਨੀ, ਇਸ ਸੂਬੇ 'ਚ ਲਗਾਉਣ ਜਾ ਰਹੀ ਨਿਰਮਾਣ ਪਲਾਂਟ, ਜਾਣੋ ਪੂਰੀ ਜਾਣਕਾਰੀ

Punjab News: ਭਾਜਪਾ ਦੀ ਰਾਹੁਲ ਗਾਂਧੀ ਨੂੰ ਧਮਕੀ, ਪ੍ਰਤਾਪ ਬਾਜਵਾ ਤੇ ਚਰਨਜੀਤ ਸਿੰਘ ਚੰਨੀ ਨੇ ਖਿੱਚੀ ਆਹ ਤਿਆਰੀ 

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Embed widget