ਪੜਚੋਲ ਕਰੋ

ਮੌਸਮ ਵਿਭਾਗ ਦੀ ਚੇਤਾਵਨੀ ਮਗਰੋਂ ਡਰੇ ਕਿਸਾਨ

ਬਾਰਸ਼ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਪੈ ਰਹੀ ਹੈ। ਇਸ ਨਾਲ ਕਣਕ ਦੀ ਫਸਲ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਸੀ ਪਰ ਕੱਲ੍ਹ ਤੋਂ ਮੁੜ ਮੌਸਮ ਵਿਗੜ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦਿਨੀਂ ਹੋਰ ਬਾਰਸ਼ ਹੋ ਸਕਦੀ ਹੈ।

ਚੰਡੀਗੜ੍ਹ: ਬਾਰਸ਼ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਪੈ ਰਹੀ ਹੈ। ਇਸ ਨਾਲ ਕਣਕ ਦੀ ਫਸਲ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਸੀ ਪਰ ਕੱਲ੍ਹ ਤੋਂ ਮੁੜ ਮੌਸਮ ਵਿਗੜ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦਿਨੀਂ ਹੋਰ ਬਾਰਸ਼ ਹੋ ਸਕਦੀ ਹੈ। ਮਿਲੀ ਰਿਪੋਰਟ ਮੁਤਾਬਕ ਬੁੱਧਵਾਰ ਨੂੰ ਵੀ ਪੰਜਾਬ ਤੇ ਹਰਿਆਣਾ ਵਿੱਚ ਮੀਂਹ ਪਿਆ। ਇਸ ਨਾਲ ਪਹਿਲਾਂ ਤੋਂ ਹੀ ਮਾਰ ਹੇਠ ਆਈਆਂ ਫਸਲਾਂ ਨੂੰ ਹੋਰ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਦੀ ਚੇਤਾਵਨੀ ਮਗਰੋਂ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਰਕੇ ਉੱਤਰੀ ਖਿੱਤੇ ’ਚ ਅਗਲੇ ਤਿੰਨ ਦਿਨ ਮੀਂਹ ਤੇ ਬਰਫ਼ਬਾਰੀ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਮੁਹਾਲੀ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਅੰਬਾਲਾ , ਕਰਨਾਲ, ਭਿਵਾਨੀ, ਨਾਰਨੌਲ ਤੇ ਪੰਚਕੂਲਾ ਵਿੱਚ ਮੀਂਹ ਪਿਆ। ਬਹੁਤੀਆਂ ਥਾਵਾਂ ਉੱਤੇ ਤਾਪਮਾਨ 20 ਤੋਂ 23 ਡਿਗਰੀ ਸੈਲਸੀਅਸ ਤੱਕ ਰਿਹਾ। ਬੇਸ਼ੱਕ ਘੱਟ ਤਾਪਮਾਨ ਕਣਕ ਦੀ ਫਸਲ ਲਈ ਲਾਹੇਵੰਦ ਹੈ ਪਰ ਜਿਸ ਜ਼ਮੀਨ 'ਚ ਪਾਣੀ ਖੜ੍ਹਾ ਹੋ ਗਿਆ ਹੈ ਜਾਂ ਫਸਲ ਡਿੱਗ ਗਈ ਹੈ, ਉੱਥੇ ਨੁਕਸਾਨ ਹੋਣਾ ਲਾਜ਼ਮੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

Embed widget