ਪੜਚੋਲ ਕਰੋ

ਪੰਜਾਬ ਤੋਂ ਨਹੀਂ ਟਲਿਆ ਕੁਦਰਤ ਦੇ ਕਹਿਰ ਦਾ ਖਤਰਾ

ਪੰਜਾਬ ਵਿੱਚ ਬਾਰਸ਼ ਦਾ ਖਤਰਾ ਅਜੇ ਟਲਿਆ ਨਹੀਂ। ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਅਨੇਕਾਂ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਵੀ ਬਾਰਸ਼ ਤੇ ਗੜ੍ਹੇਮਾਰੀ ਹੋ ਸਕਦੀ ਹੈ। ਇਸ ਨਾਲ ਫਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ।

ਚੰਡੀਗੜ੍ਹ: ਪੰਜਾਬ ਵਿੱਚ ਬਾਰਸ਼ ਦਾ ਖਤਰਾ ਅਜੇ ਟਲਿਆ ਨਹੀਂ। ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਅਨੇਕਾਂ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਵੀ ਬਾਰਸ਼ ਤੇ ਗੜ੍ਹੇਮਾਰੀ ਹੋ ਸਕਦੀ ਹੈ। ਇਸ ਨਾਲ ਫਸਲਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਪੱਛਮੀ ਗੜਬੜੀ ਦਾ ਅਸਰ ਹੁਣ ਪੰਜਾਬ ਤੇ ਨੇੜਲੇ ਖੇਤਰ ’ਚ ਹੈ। ਅਗਲੇ ਚੌਵੀ ਘੰਟਿਆਂ ’ਚ ਪੰਜਾਬ, ਹਰਿਆਣਾ ਤੇ ਪੂਰਬੀ ਉੱਤਰ ਪ੍ਰਦੇਸ਼ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਦਕਿ ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਪੱਛਮੀ ਉੱਤਰ ਪ੍ਰਦੇਸ਼ ’ਚ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜੰਮੂ, ਕਸ਼ਮੀਰ, ਲੱਦਾਖ ਤੇ ਗਿਲਗਿਟ ਤੇ ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਤੇ ਬਰਫ਼ਬਾਰੀ ਹੋ ਸਕਦੀ ਹੈ ਜਦਕਿ ਉੱਤਰਖੰਡ ’ਚ ਗੜੇਮਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦੋ-ਤਿੰਨ ਦਿਨਾਂ ਵਿੱਚ ਉੱਪਰਲੇ ਤੇ ਹੇਠਲੇ ਤਾਪਮਾਨ ਵਿੱਚ ਵੀ ਕੋਈ ਖਾਸ ਤਬਦੀਲੀ ਨਾ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਜਦਕਿ ਪੱਛਮੀ ਹਿਮਾਲਿਆ ਖੇਤਰ ’ਚ ਕਿਤੇ ਮੀਂਹ ਤੇ ਬਰਫ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਕਣਕ ਤੇ ਹਾੜ੍ਹੀ ਦੀਆਂ ਫ਼ਸਲਾਂ ਨੂੰ ਕਾਫੀ ਨੁਕਸਾਨ ਪੁੱਜਾ ਹੈ। ਸੂਬੇ ਵਿੱਚ ਬੁੱਧਵਾਰ ਤੋਂ ਸ਼ੁਰੂ ਹੋਇਆ ਮੀਂਹ ਸ਼ਨੀਵਾਰ ਦਿਨ ਭਰ ਜਾਰੀ ਰਿਹਾ। ਖੇਤੀਬਾੜੀ ਤੇ ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਤਾਜ਼ਾ ਮੀਂਹ ਨੇ ਸਮੁੱਚੇ ਪੰਜਾਬ ਨੂੰ ਲਪੇਟ ’ਚ ਲੈ ਲਿਆ ਹੈ। ਕਣਕ ਦੀ ਪੱਕਣ ’ਤੇ ਆਈ ਫ਼ਸਲ, ਸਰ੍ਹੋਂ ਸਮੇਤ ਹੋਰ ਤੇਲ ਬੀਜ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਰੋਪੜ, ਮੁਹਾਲੀ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ, ਜਲੰਧਰ, ਤਰਨ ਤਾਰਨ, ਲੁਧਿਆਣਾ, ਬਠਿੰਡਾ, ਪਟਿਆਲਾ ਤੇ ਹੋਰ ਕਈ ਜ਼ਿਲ੍ਹਿਆਂ ਤੋਂ ਕਣਕ ਦੀ ਫ਼ਸਲ ਮੀਂਹ ਦੇ ਪਾਣੀ ਦੀ ਮਾਰ ਹੇਠ ਆਉਣ ਦੀਆਂ ਰਿਪੋਰਟਾਂ ਮਿਲੀਆਂ ਹਨ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Embed widget