ਪੜਚੋਲ ਕਰੋ

ਖੇਤਾਂ 'ਚ ਭਰਿਆ ਮੀਂਹ ਦਾ ਪਾਣੀ, ਡੁੱਬੀ ਲੱਖਾਂ ਰੁਪਏ ਦੀ ਨਰਮੇ ਦੀ ਫਸਲ

ਕਿਸਾਨਾਂ ਨੇ ਖੇਤਾਂ 'ਚ ਨਰਮੇ ਦੀ ਫਸਲ ਬੀਜੀ ਹੋਈ ਸੀ। ਜਿਸ ਵਿਚ ਬਰਸਾਤੀ ਪਾਣੀ ਭਰਣ ਕਰਕੇ ਫਸਲ ਡੁੱਬ ਗਈ। ਇਸ ਕਰਕੇ ਹੁਣ ਕਿਸਾਨਾਂ ਨੇ ਫਸਲ ਨੂੰ ਟਰੈਕਟਰ ਨਾਲ ਖ਼ਤਮ ਕਰ ਦਿੱਤਾ।

ਮੁਕਤਸਰ: ਜ਼ਿਲ੍ਹਾ 'ਚ ਪਿਛਲੇ ਦਿਨੀਂ ਹੋਈ ਬਾਰਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਰ ਦਿੱਤੀ ਉਥੇ ਹੀ ਇਹ ਬਾਰਸ਼ ਕੁਝ ਕਿਸਾਨਾਂ ਲਈ ਵਰਦਾਨ ਤੇ ਕੁਝ ਕਿਸਾਨਾਂ ਲਈ ਮੁਸਿਬੱਤ ਬਣ ਕੇ ਵਰੀ। ਦੱਸ ਦਈਏ ਕਿ ਪਿਛਲੇ ਦਿਨੀਂ ਪਏ ਮੀਂਹ ਨੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਪੰਨੀਵਾਲਾ ਫੱਤਾ ਦੇ ਕਿਸਾਨਾਂ ਨੂੰ ਫਿਕਰਾਂ 'ਚ ਪਾ ਦਿੱਤਾ। ਇੱਥੇ ਦੇ ਕਿਸਾਨਾਂ ਨੇ ਖੇਤਾਂ 'ਚ ਨਰਮੇ ਦੀ ਫਸਲ ਬੀਜੀ ਹੋਈ ਸੀ। ਜਿਸ ਵਿਚ ਬਰਸਾਤੀ ਪਾਣੀ ਭਰਣ ਕਰਕੇ ਫਸਲ ਡੁੱਬ ਗਈ। ਇਸ ਕਰਕੇ ਹੁਣ ਕਿਸਾਨਾਂ ਨੇ ਫਸਲ ਨੂੰ ਟਰੈਕਟਰ ਨਾਲ ਖ਼ਤਮ ਕਰ ਦਿੱਤਾ। ਇੱਥੇ ਕੁਝ ਕਿਸਾਨ ਜ਼ਮੀਨ ਠੇਕੇ ' ਤੇ ਲੈ ਕੇ ਖੇਤੀ ਕਰਦੇ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਬਾਰਸ਼ ਦੇ ਪਾਣੀ ਨਾਲ ਡੁੱਬੀ ਫਸਲ ਕਰਕੇ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖੇਤਾਂ 'ਚ ਭਰਿਆ ਮੀਂਹ ਦਾ ਪਾਣੀ, ਡੁੱਬੀ ਲੱਖਾਂ ਰੁਪਏ ਦੀ ਨਰਮੇ ਦੀ ਫਸਲ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਹੀ ਠੇਕੇ 'ਤੇ ਜ਼ਮੀਨ ਮਹਿੰਗੇ ਭਾਅ 'ਤੇ ਲਈ ਸੀ ਜਿਸ 'ਤੇ ਹੁਣ ਕੁਦਰਤ ਦੀ ਮਾਰ ਪਾ ਗਈ ਹੈ। ਦੱਸ ਦਈਏ ਸਥਾਨਕ ਕਿਸਾਨ ਮੁਤਾਬਕ ਇੱਕ ਏਕੜ 'ਤੇ ਨਰਮੇ ਦੀ ਫਸਲ 'ਤੇ ਕਰੀਬ 10 ਹਜ਼ਾਰ ਰੁਪਏ ਤਕ ਦਾ ਖ਼ਰਚ ਆਉਂਦਾ ਹੈ, ਜਿਸ ਨੂੰ ਮੁੜ ਬੀਜਣ 'ਤੇ ਫੇਰ ਲੱਖਾਂ ਦਾ ਖ਼ਰਚ ਆਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget