ਪੜਚੋਲ ਕਰੋ

ਇੰਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ

ਡ੍ਰੈਗਨ ਫਰੂਟ ਸਿਹਤ ਲਈ ਬੁਹਤ ਹੀ ਲਾਹੇਵੰਦ ਹੈ। ਪਰ ਭਾਰਤ ‘ਚ ਇਹ ਆਮ ਲੋਕਾਂ ਦੀ ਪਹੁੰਚ ਤੋਂ ਆਪਣੀ ਉੱਚੀ ਕੀਮਤ ਕਾਰਨ ਦੂਰ ਰਿਹਾ ਹੈ। ਵਿਦੇਸ਼ਾਂ ‘ਚ ਇਸ ਫਲ ਦੀ ਭਾਰੀ ਮੰਗ ਹੈ। ਭਾਰਤ ‘ਚ ਇਸ ਦੀ ਪੈਦਾਵਰ ਘੱਟ ਹੁੰਦੀ ਹੈ।

ਜਲੰਧਰ: ਖੇਤੀ ਜੇਕਰ ਕਿਸੇ ਵਿਉਂਤਬੰਦੀ ਨਾਲ ਕੀਤੀ ਜਾਵੇ ਤਾਂ ਕਾਫੀ ਮੁਨਾਫੇ ਦਾ ਧੰਦਾ ਹੈ। ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਹਟ ਕੇ ਖੇਤੀ ਕਰਨ ਬਾਰੇ ਸੋਚਿਆ ਜਾਵੇ ਤਾਂ ਕਾਫੀ ਕਮਾਈ ਕੀਤੀ ਜਾ ਸਕਦੀ ਹੈ। ਪਠਾਨਕੋਟ ਦੇ ਪਿੰਡ ਜੰਗਲਾ ਦੇ ਰਹਿਣ ਵਾਲੇ ਰਮਨ ਸਲਾਰੀਆ ਨੇ ਅਜਿਹੀ ਮਿਸਾਲ ਕਾਇਮ ਕੀਤੀ ਹੈ। ਇੰਜਨੀਅਰ ਦੀ ਨੌਕਰੀ ਛੱਡ ਰਮਨ ਸਲਾਰੀਆ ਡ੍ਰੈਗਨ ਫਰੂਟ ਦੀ ਖੇਤੀ ਕਰਕੇ ਪ੍ਰਤੀ ਸਾਲ ਲੱਖਾਂ ਰੁਪਏ ਦੀ ਕਮਾਈ ਕਰ ਰਹੇ ਹਨ। ਉਨ੍ਹਾਂ ਚਾਰ ਕਨਾਲ  ‘ਚ ਨੌਰਥ ਅਮਰੀਕਾ ਦੇ ਪ੍ਰਸਿੱਧ ਫਲ ਡ੍ਰੈਗਨ ਫਰੂਟ ਦਾ ਬਾਗ ਤਿਆਰ ਕੀਤਾ ਹੈ।

ਡ੍ਰੈਗਨ ਫਰੂਟ ਸਿਹਤ ਲਈ ਬੁਹਤ ਹੀ ਲਾਹੇਵੰਦ ਹੈ। ਪਰ ਭਾਰਤ ‘ਚ ਇਹ ਆਮ ਲੋਕਾਂ ਦੀ ਪਹੁੰਚ ਤੋਂ ਆਪਣੀ ਉੱਚੀ ਕੀਮਤ ਕਾਰਨ ਦੂਰ ਰਿਹਾ ਹੈ। ਵਿਦੇਸ਼ਾਂ ‘ਚ ਇਸ ਫਲ ਦੀ ਭਾਰੀ ਮੰਗ ਹੈ। ਭਾਰਤ ‘ਚ ਇਸ ਦੀ ਪੈਦਾਵਰ ਘੱਟ ਹੁੰਦੀ ਹੈ। ਪਰ ਹੁਣ ਹੌਲੀ-ਹੌਲੀ ਭਾਰਤ ‘ਚ ਵੀ ਡ੍ਰੈਗਨ ਫਰੂਟ ਦੀ ਖੇਤੀ ਹੋਣ ਲੱਗੀ ਹੈ। ਰਮਨ ਸਲਾਰੀਆ ਦੱਸਦੇ ਹਨ ਕਿ ਉਨ੍ਹਾਂ ਨੇ ਗੁਜਰਾਤ ਤੋਂ ਪੌਦੇ ਦੀ ਕਟਿੰਗ ਖਰੀਦੀ ਤੇ ਚਾਰ ਕਨਾਲ ਜਮੀਨ ‘ਚ ਉਗਾਈ। ਇਸ ਤੋਂ ਇਕ ਸਾਲ ‘ਚ ਡੇਢ ਲੱਖ ਰੁਪਏ ਮੁਨਾਫਾ ਕਮਾਇਆ। ਉਨ੍ਹਾਂ ਦੱਸਿਆ ਕਿ ਮਾਰਚ ਵਿਚ ਡ੍ਰੈਗਨ ਫਰੂਟ ਉਗਾਇਆ ਜਾਂਦਾ ਹੈ। ਜੁਲਾਈ ‘ਚ ਫੁੱਲ ਫਲਾਂ ‘ਚ ਬਦਲ ਜਾਂਦੇ ਹਨ ਤੇ ਅਕਤੂਬਰ ਜਾਂ ਸਤੰਬਰ ਦੇ ਪਹਿਲੇ ਹਫਤੇ ਤਕ ਇਸ ਦੇ ਫਲ ਪੱਕ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਲੱਗਣ ਤੋਂ ਅੱਠ ਮਹੀਨੇ ‘ਚ ਇਹ ਫਲ ਦੇ ਦਿੰਦਾ ਹੈ ਪਰ ਪੂਰੀ ਤਰ੍ਹਾਂ ਤਿਆਰ ਹੋਣ ‘ਚ ਤਿੰਨ ਸਾਲ ਲੱਗਦੇ ਹਨ।

ਠੰਡ ਵੀ ਨਹੀਂ ਰੋਕ ਸਕੇਗੀ ਕਿਸਾਨਾਂ ਦਾ ਰਾਹ, ਸਰਕਾਰ ਨਾਲ ਆਰ-ਪਾਰ ਦੀ ਲੜਾਈ ਵਿੱਢੀ

ਉਨ੍ਹਾਂ ਦੱਸਿਆ ਕਿ ਡ੍ਰੈਗਨ ਫਰੂਟ ਨੂੰ ਪਾਣੀ ਦੀ ਬਹੁਤ ਹੀ ਘੱਟ ਲੋੜ ਹੁੰਦੀ ਹੈ। ਇਸ ਫਲ ਦੀ ਕੀਮਤ 400 ਤੋਂ 500 ਰੁਪਏ ਹੈ। ਕਿਤੇ-ਕਿਤੇ ਇਹ 200 ਤੋਂ 300 ਰੁਪਏ ਵੀ ਵਿਕ ਰਿਹਾ ਹੈ। ਇਕ ਪੌਦਾ ਤਿੰਨ ਸਾਲ ‘ਚ ਪੂਰੀ ਤਰ੍ਹਾਂ ਤਿਆਰ ਹੋ ਜਾਂਦਾ ਹੈ ਤੇ ਫਿਰ ਉਸ ਦੀ ਕਲਮ ਕੱਟ ਕੇ ਨਵਾਂ ਪੌਦਾ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਰੀ ਨਾਲ ਫਲ ਲੱਗਣ ਕਾਰਨ ਪਹਿਲਾਂ ਲੋਕਾਂ ਨੇ ਉਨ੍ਹਾਂ ਦਾ ਖੂਬ ਮਜਾਕ ਵੀ ਉਡਾਇਆ। ਉਹ ਹੋਲਸੇਲ ‘ਚ ਡ੍ਰੈਗਨ ਪਰੂਟ ਨਾ ਵਚੇ ਕੇ ਆਪਣਾ ਰਿਟੇਲ ਕਾਊਂਟਰ ਲਾਉਣਗੇ।

ਚੋਣਾਂ ‘ਚ ਮਿਲੀ ਹਾਰ ਮਗਰੋਂ ਕਾਂਗਰਸ ‘ਚ ਆਪਸੀ ਕਾਟੋ-ਕਲੇਸ਼, ਪਾਰਟੀ ਲੀਡਰਸ਼ਿਪ ‘ਤੇ ਉੱਠੇ ਸਵਾਲ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget