ਪੜਚੋਲ ਕਰੋ

ਸ਼ੈਲਰਾਂ ਨੂੰ ਜ਼ਿੰਦਰੇ ਲਾਕੇ ਚਾਬੀਆਂ ਮੁੱਖ ਮੰਤਰੀ ਨੂੰ ਸੌਂਪਣਗੇ ਸ਼ੈਲਰ ਮਾਲਕ

ਚੰਡੀਗੜ੍ਹ: ਪੰਜਾਬ ਦੇ ਸ਼ੈਲਰ ਮਾਲਕਾਂ ਨੇ ਸਰਕਾਰ ਵੱਲੋਂ ਬਾਰਦਾਨੇ ਦੇ 1100 ਕਰੋੜ ਰੁਪਏ ਦੇ ਬਕਾਇਆਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਸ਼ੈਲਰਾਂ ਨੂੰ ਜ਼ਿੰਦਰੇ ਲਾਕੇ ਚਾਬੀਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੌਂਪਣ ਦਾ ਐਲਾਨ ਕੀਤਾ ਹੈ।  ਇੰਨਾ ਹੀ ਨਹੀਂ ਸਰਕਾਰ ਵੱਲੋਂ ਬਾਰਦਾਨੇ ਦੇ 1100 ਕਰੋੜ ਰੁਪਏ ਦੇ ਬਕਾਇਆਂ ਦੀ ਅਦਾਇਗੀ ਨਾ ਕੀਤੇ ਜਾਣ ਤੋਂ ਭੜਕੇ ਸ਼ੈਲਰ ਮਾਲਕਾਂ ਨੇ ਇਸ ਸੀਜ਼ਨ ਦੌਰਾਨ ਝੋਨੇ ਦੀ ਮਿਲਿੰਗ ਅਤੇ ਸਟੋਰੇਜ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲਾ ਜ਼ਿਲ੍ਹਾ ਰਾਈਸ ਮਿਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਆਗੂ ਗੁਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ। ਚੀਮਾ ਨੇ ਦੱਸਿਆ ਕਿ ਅਜਿਹਾ ਫੈਸਲਾ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਨੇ ਲਿਆ ਹੈ, ਜਿਸ ਤਹਿਤ  ਜ਼ਿਲ੍ਹਾ ਪੱਧਰ ‘ਤੇ ਅਜਿਹੇ ਬਾਈਕਾਟ ਦਾ ਨਿਰਣਾ ਲਿਆ ਗਿਆ ਹੈ।  ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦਾ ਬਾਰਦਾਨੇ ਸਬੰਧੀ 1100 ਕਰੋੜ ਰੁਪਇਆ ਭਾਵੇਂ ਕਿ ਐਫ.ਸੀ.ਆਈ. ਵੱਲ ਰਹਿੰਦਾ ਸੀ, ਪਰ ਐਫ.ਸੀ.ਆਈ ਵੱਲੋਂ ਇਸ ਦੀ ਰਾਜ ਸਰਕਾਰ ਨੂੰ ਅਦਾਇਗੀ ਕਰ ਦੇਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਹ ਬਕਾਏ ਚੁਕਤਾ ਨਹੀਂ ਕੀਤੇ ਜਾ ਰਹੇ। ਇਸ ਤੋਂ ਇਲਾਵਾ ਪਨਗਰੇਨ ਵੱਲੋਂ ਤਾਂ ਟਰਾਂਸਪੋਰਟੇਸ਼ਨ ਦਾ ਕਰੋੜਾਂ ਦਾ ਬਕਾਇਆ ਵੀ ਨਹੀਂ ਦਿੱਤਾ। ਲੇਵੀ ਦੇ ਪੈਸੇ ਵੀ ਉਨ੍ਹਾਂ ‘ਤੇ ਜਬਰਦਸਤੀ ਪਾਏ ਜਾ ਰਹੇ ਹਨ ਤੇ ਮਿਲਿੰਗ ਸਬੰਧੀ ਮਿਲਣ ਵਾਲੇ 10 ਰੁਪਏ ਵੀ ਬੰਦ ਕਰ ਦਿੱਤੇ ਗਏ ਹਨ। ਜਿਸ ਕਰਕੇ ਪੰਜਾਬ ਦੇ ਤਿੰਨ ਹਜ਼ਾਰ ਸ਼ੈਲਰ ਬੰਦ ਹੋਣ ਕਿਨਾਰੇ ਹਨ। ਮੀਟਿੰਗ ਵਿੱਚ ਮੁਲਖ ਰਾਜ ਗੁਪਤਾ, ਸੰਜੇ ਭੀਤ, ਸੰਟੀ ਗੋਇਲ, ਆਸ਼ੂ ਗਰਗ, ਹਨੀਸ਼ ਗੋਇਲ, ਜਤਿੰਦਰ ਟੀਨੂੰ ਬਾਂਸਲ, ਰਜਿੰਦਰ ਪੱਪੂ, ਦਿਲਬਾਗ ਸਿੰਘ, ਦਵਿੰਦਰ ਬੱਗਾ, ਅਸ਼ੋਕ ਗੋਇਲ, ਰਮੇਸ਼ ਪੱਪੂ ਅਤੇ ਰਾਜ ਕੁਮਾਰ ਹਾਜ਼ਰ ਸਨ।

ਟਾਪ ਹੈਡਲਾਈਨ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?
ਹੁਣ ਇੰਨੀ ਤਰੀਕ ਨੂੰ ਤੁਹਾਡੇ ਖਾਤੇ 'ਚ ਆਉਣਗੇ PM Kisan ਯੋਜਨਾ ਦੇ ਪੈਸੇ, ਹੋ ਗਿਆ ਐਲਾਨ; ਇਦਾਂ ਚੈੱਕ ਕਰੋ ਆਪਣਾ ਸਟੇਟਸ
ਹੁਣ ਇੰਨੀ ਤਰੀਕ ਨੂੰ ਤੁਹਾਡੇ ਖਾਤੇ 'ਚ ਆਉਣਗੇ PM Kisan ਯੋਜਨਾ ਦੇ ਪੈਸੇ, ਹੋ ਗਿਆ ਐਲਾਨ; ਇਦਾਂ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget