ਪੜਚੋਲ ਕਰੋ

2019 ਤੋਂ ਪਹਿਲਾਂ ਕਿਸਾਨਾਂ 'ਤੇ ਮਿਹਰਬਾਨ ਮੋਦੀ, ਝੋਨੇ ਦਾ ਸਮਰਥਨ ਮੁੱਲ ਵਧੇਗਾ

ਨਵੀਂ ਦਿੱਲੀ: ਮੋਦੀ ਸਰਕਾਰ ਨੇ ਚੌਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਜਾ ਸਕਦਾ ਹੈ। ਕੈਬਨਿਟ ਦੀ ਬੈਠਕ ਵਿੱਚ 2018-19 ਲਈ ਚੌਲਾਂ ਸਮੇਤ ਹੋਰ ਸਾਉਣੀ ਦੀਆਂ ਫ਼ਸਲਾਂ ਦੇ ਸਰਮਥਨ ਮੁੱਲ 'ਤੇ ਮੁਹਰ ਲੱਗ ਸਕਦੀ ਹੈ। ਇਸ ਸਾਲ ਮੋਦੀ ਸਰਕਾਰ ਨੇ ਬਜਟ ਵਿੱਚ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਉਨ੍ਹਾਂ ਦੀ ਲਾਗਤ ਤੋਂ ਡੇਢ ਗੁਣਾ ਕਰਨ ਦਾ ਐਲਾਨ ਕੀਤਾ ਸੀ।   ਚੌਲਾਂ ਦੇ ਮੁੱਲ ਵਿੱਚ ਸਭ ਤੋਂ ਜ਼ਿਆਦਾ ਵਾਧਾ ਸਮਰਥਨ ਮੁੱਲ ਵਧਣ ਨਾਲ ਸਰਕਾਰੀ ਖ਼ਜ਼ਾਨੇ 'ਤੇ 12,000 ਕਰੋੜ ਰੁਪਏ ਦਾ ਖਰਚਾ ਪੈ ਸਕਦਾ ਹੈ। ਇਸ ਸਮੇਂ ਚੌਲਾਂ ਦਾ ਸਮਰਥਨ ਮੁੱਲ 1550 ਰੁਪਏ ਪ੍ਰਤੀ ਕੁਇੰਟਲ ਹੈ। ਸੂਤਰਾਂ ਮੁਤਾਬਕ ਸਰਕਾਰ ਇਸ ਨੂੰ ਵਧਾ ਕੇ 1750 ਰੁਪਏ ਫ਼ੀ ਕੁਇੰਟਲ ਕਰ ਸਕਦੀ ਹੈ। ਇਸ ਮੁਤਾਬਕ ਜੀਰੀ ਦਾ ਮੌਜੂਦਾ ਸਮਰਥਨ ਮੁੱਲ ਸਿਰਫ਼ 38 ਫ਼ੀ ਸਦੀ ਜ਼ਿਆਦਾ ਹੈ। ਹਰ ਸਾਲ ਐਲਾਨਿਆ ਜਾਂਦਾ ਹੈ MSP ਸਾਉਣੀ ਦੇ ਸੀਜ਼ਨ ਵਿੱਚ 14 ਫ਼ਸਲਾਂ ਲਈ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਐਲਾਨਦੀ ਹੈ। ਸਾਉਣੀ ਦੀਆਂ ਫ਼ਸਲਾਂ ਨੂੰ ਬੀਜੇ ਜਾਣ ਤੋਂ ਪਹਿਲਾਂ ਹਰ ਸਾਲ ਜੂਨ ਦੇ ਮਹੀਨੇ ਇਸ ਦਾ ਐਲਾਨ ਕੀਤਾ ਜਾਂਦਾ ਹੈ। ਇਸ ਵਿੱਚ ਚੌਲਾਂ ਤੋਂ ਇਲਾਵਾ, ਜਵਾਰ, ਬਾਜਰਾ, ਅਰਹਰ, ਮਾਂਹ, ਮੂੰਗੀ, ਸੋਇਆਬੀਨ, ਮੂੰਗਫਲੀ ਤੇ ਕਪਾਹ ਵਰਗੀਆਂ ਫ਼ਸਲਾਂ ਸ਼ਾਮਲ ਹਨ। ਏਬੀਪੀ ਨਿਊਜ਼ ਨੂੰ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਫ਼ਸਲਾਂ ਵਿੱਚ ਬਾਜਰਾ, ਅਰਹਰ ਤੇ ਮਾਂਹ ਨੂੰ ਛੱਡ ਕੇ ਸਾਰੀਆਂ ਫ਼ਸਲਾਂ ਦਾ ਸਮਰਥਨ ਮੁੱਲ ਉਨ੍ਹਾਂ ਦੀ ਲਾਗਤ ਮੁੱਲ ਤੋਂ ਡੇਢ ਗੁਣਾ ਘੱਟ ਹੈ। ਵਧ ਸਕਦਾ ਹੈ ਘੱਟੋ ਘੱਟ ਸਮਰਥਨ ਮੁੱਲ ਹਾਲਾਂਕਿ, ਸੂਤਰਾਂ ਮੁਤਾਬਕ ਜਿਨ੍ਹਾਂ ਫ਼ਸਲਾਂ ਦੇ ਵਰਤਮਾਨ ਸਮਰਥਨ ਮੁੱਲ ਵਿੱਚ ਵਾਧੇ ਦਾ ਪ੍ਰਸਤਾਵ ਹੈ। ਮੂੰਗੀ ਦਾ ਸਮਰਥਨ ਮੁੱਲ ਫਿਲਹਾਲ 5575 ਰੁਪਏ ਕੁਇੰਟਲ ਹੈ ਜੋ ਵਧ ਕੇ 6975 ਰੁਪਏ ਹੋ ਸਕਦਾ ਹੈ। ਉੱਥੇ ਹੀ ਮਾਂਹ ਦਾ ਐਮਐਸਪੀ ਫ਼ਿਲਹਾਲ 5400 ਰੁਪਏ ਹੈ ਜਿਸ ਦੇ 5600 ਰੁਪਏ ਪ੍ਰਤੀ ਕੁਇੰਟਲ ਹੋਣ ਦੇ ਆਸਾਰ ਹਨ। ਅਰਹਰ ਦਾ ਸਮਰਥਨ ਮੁੱਲ 5450 ਰੁਪਏ ਤੋਂ ਵਧ ਕੇ 5675 ਰੁਪਏ ਫ਼ੀ ਕੁਇੰਟਲ ਤਕ ਜਾ ਸਕਦਾ ਹੈ। ਖੇਤੀ ਸੰਕਟ ਕਾਰਨ ਸਰਕਾਰ ਨਿਸ਼ਾਨੇ 'ਤੇ ਚੋਣਾਂ ਵਾਲਾ ਵਰ੍ਹਾ ਹੋਣ ਕਾਰਨ ਮੋਦੀ ਸਰਕਾਰ ਉੱਪਰ ਬਹੁਤ ਦਬਾਅ ਹੈ। ਮੋਦੀ ਨੇ ਸੱਤਾ ਵਿੱਚ ਆਉਣ ਲਈ ਕੀਤੇ ਵਾਅਦਿਆਂ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਐਲਾਨ ਕੀਤਾ ਸੀ। ਇਸ ਲਈ ਵਿਰੋਧੀ ਧਿਰਾਂ ਲਗਾਤਾਰ ਪ੍ਰਧਾਨ ਮੰਤਰੀ ਨੂੰ ਘੇਰ ਰਹੀਆਂ ਹਨ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget