ਪੜਚੋਲ ਕਰੋ

ਪੰਜਾਬ 'ਚ ਝੋਨੇ ਦੇ ਉਤਪਾਦਨ ਨੇ ਤੋੜਿਆ ਦਸ ਸਾਲਾਂ ਦਾ ਰਿਕਾਰਡ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਇਸ ਵਾਰ ਰਿਕਾਰਡਤੋੜ ਉਤਪਾਦਨ ਹੋਇਆ ਹੈ। ਚਾਰ ਦਸੰਬਰ ਤਕ ਮੰਡੀਆਂ ਵਿੱਚ 192.17 ਲੱਖ ਮੀਟ੍ਰਿਕ ਟਨ ਫ਼ਸਲ ਪਹੁੰਚ ਚੁੱਕੀ ਹੈ। ਪਿਛਲੇ ਸਾਲ ਝੋਨੇ ਦਾ ਝਾੜ ਪਿਛਲੇ ਦਸ ਸਾਲਾਂ ਵਿੱਚ ਸਭ ਤੋਂ ਵੱਧ ਮੰਨਿਆ ਗਿਆ ਸੀ ਅਤੇ ਇਹ 168 ਲੱਖ ਮੀਟ੍ਰਿਕ ਟਨ ਦੱਸਿਆ ਜਾ ਰਿਹਾ ਹੈ। ਇਸ ਵਾਰ ਦਾ ਝਾੜ ਭਾਰਤ ਸਰਕਾਰ ਵੱਲੋਂ ਝੋਨੇ ਦੇ ਉਤਪਾਦਨ ਦੇ ਮਿੱਥੇ ਗਏ ਟੀਚੇ ਦਾ 51 ਫ਼ੀਸਦੀ ਬਣਦਾ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਬੀਰ ਬੈਂਸ ਨੇ ਕਿਹਾ ਹੈ ਕਿ ਇਸ ਵਾਰ ਦਾ ਝੋਨੇ ਦੇ ਝਾੜ ਨੇ ਰਿਕਾਰਡ ਬਣਾਇਆ ਹੈ ਅਤੇ ਨਵਾਂ ਇਤਿਹਾਸ ਰਚਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਭਾਗ ਦੇ ਰਜਿਸਟਰਾਂ ਵਿੱਚ ਏਨਾ ਝਾੜ ਪਹਿਲਾਂ ਕਦੇ ਦਰਜ ਨਹੀਂ ਹੋਇਆ ਹੈ। ਖੇਤੀਬਾੜੀ ਵਿਭਾਗ ਵੱਲੋਂ ਮਿਲੇ ਅੰਕੜਿਆਂ ਮੁਤਾਬਿਕ 192.17 ਲੱਖ ਮੀਟ੍ਰਿਕ ਟਨ ਵਿੱਚੋਂ ਤੇਰਾਂ ਲੱਖ ਮੀਟ੍ਰਿਕ ਟਨ ਬਾਸਮਤੀ ਦੱਸੀ ਜਾ ਰਹੀ ਹੈ। ਕਿਸਾਨ ਨੇ ਜਿਹੜਾ ਚਾਵਲ ਆਪਣੇ ਖਾਣ ਲਈ ਰੱਖਿਆ ਹੈ, ਉਹ ਇਸ ਤੋਂ ਵੱਖਰਾ ਹੈ। ਮੰਡੀਆਂ ਵਿੱਚ ਆਈ ਜਿਣਸ ਵਿੱਚੋਂ 95 ਫ਼ੀਸਦੀ ਦੀ ਚੁਕਾਈ ਹੋ ਚੁੱਕੀ ਹੈ। ਝੋਨੇ ਦਾ ਭਾਅ 1590 ਰੁਪਏ ਪ੍ਰਤੀ ਕੁਇੰਟਲ ਲੱਗਾ ਹੈ ਜਿਸ ਨਾਲ ਕਿਸਾਨ ਖ਼ੁਸ਼ ਨਜ਼ਰ ਆ ਰਿਹਾ ਹੈ।  ਇਸ ਵਾਰ ਝੋਨੇ ਹੇਠਲਾ ਰਕਬਾ ਪਿਛਲੇ ਸਾਲ ਨਾਲੋਂ ਪੰਜਾਹ ਹਜ਼ਾਰ ਹੈਕਟੇਅਰ ਘੱਟ ਸੀ ਅਤੇ ਇਸ ਦੇ ਬਾਵਜੂਦ ਉਤਪਾਦਨ ਰਿਕਾਰਡਤੋੜ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
Paddy Season 2026 : ਪੰਜਾਬ 'ਚ ਝੋਨੇ ਦੀ ਬਿਜਾਈ ਲਈ ਸ਼ਡਿਊਲ ਜਾਰੀ , ਜਾਣੋ ਕਿਸਾਨ ਕਿਸ ਤਾਰੀਕ ਤੋਂ ਕਰ ਸਕਣਗੇ ਝੋਨੇ ਦੀ ਸਿੱਧੀ ਬਿਜਾਈ
India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 
India Monsoon 2026 : 'ਦੇਸ਼ 'ਚ ਜਲਦੀ ਦਸਤਕ ਦੇਵੇਗਾ ਮਾਨਸੂਨ , ਸਮੇਂ ਤੋਂ ਪਹਿਲਾਂ ਹੋਵੇਗੀ ਬਾਰਿਸ਼', IMD ਨੇ ਕੀਤੀ ਭਵਿੱਖਬਾਣੀ 
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
ਬੁਢਾਪੇ 'ਚ ਕਿਸਾਨਾਂ ਨੂੰ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ, ਅੱਜ ਹੀ ਕਰਾਓ ਇਦਾਂ ਰਜਿਸਟ੍ਰੇਸ਼ਨ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
Embed widget