ਪੜਚੋਲ ਕਰੋ

ਮੰਦੀ ਨੂੰ ਟਾਲਣ ਲਈ ਕੋਈ ਇੰਡਸਟਰੀ ਨਹੀਂ ਬਲਕਿ ਚੱਲੇਗਾ ਪਿੰਡਾਂ ਦੇ ਲੋਕਾਂ ਦਾ ਜਾਦੂ

ਮਾਰਕੀਟਿੰਗ ਰਿਸਰਚ ਏਜੰਸੀ ਨੀਲਸਨ ਦਾ ਮੰਨਾ ਹੈ ਕਿ ਦਿਹਾਤੀ ਬਾਜ਼ਾਰ ਵਿੱਚ ਸੁਧਰਾ ਕਾਫੀ ਹੱਦ ਤਕ ਦੇਸ਼ ਵਿੱਚ ਮੀਂਹ ਪੈਣ 'ਤੇ ਹੀ ਨਿਰਭਰ ਕਰਦਾ ਹੈ। ਏਜੰਸੀ ਮੁਤਾਬਕ ਆਮ ਤੌਰ 'ਤੇ ਪੇਂਡੂ ਬਾਜ਼ਾਰ ਦਾ ਵਿਕਾਸ ਸ਼ਹਿਰੀ ਬਾਜ਼ਾਰ ਨਾਲੋਂ ਤਿੰਨ ਤੋਂ ਪੰਜ ਫ਼ੀਸਦ ਵੱਧ ਹੁੰਦਾ ਹੈ, ਪਰ ਹੁਣ ਇਹ ਸਿਰਫ ਦੋ ਫ਼ੀਸਦ ਹੈ।

ਨਵੀਂ ਦਿੱਲੀ: ਸੁਸਤ ਅਰਥਚਾਰੇ ਨੂੰ ਮੁੜ ਤੋਂ ਲੀਹ 'ਤੇ ਲਿਆਉਣ ਹੁਣ ਦਿਹਾਤੀ ਅਰਥਚਾਰੇ 'ਤੇ ਸਾਰਿਆਂ ਦੀ ਨਿਗ੍ਹਾ ਟਿਕੀ ਹੋਈ ਹੈ। ਅਰਥਚਾਰੇ ਨੂੰ ਸੁਸਤੀ 'ਚੋਂ ਕੱਢਣ ਲਈ ਪੇਂਡੂ ਬਾਜ਼ਾਰ ਦੀ ਮੰਗ ਨੂੰ ਵੀ ਮੁੜ ਸੁਰਜੀਤ ਕਰਨਾ ਹੋਵੇਗਾ। ਪਰ ਮੰਗ ਦੇ ਮਾਮਲੇ ਵਿੱਚ ਸ਼ਹਿਰੀ ਬਾਜ਼ਾਰ ਤੋਂ ਦੋ ਕਦਮ ਅੱਗੇ ਰਹਿਣ ਵਾਲੇ ਪੇਂਡੂ ਬਾਜ਼ਾਰ ਦਾ ਭਵਿੱਖ ਵੀ ਮਾਨਸੂਨ ਤੇ ਕਿਸਾਨਾਂ ਨੂੰ ਮਿਲਣ ਵਾਲੀ ਉਨ੍ਹਾਂ ਦੀਆਂ ਫ਼ਸਲਾਂ ਦੀ ਪੈਦਾਵਾਰ ਦੀ ਕੀਮਤ 'ਤੇ ਨਿਰਭਰ ਕਰੇਗਾ। ਘਰੇਲੂ ਰੇਟਿੰਗ ਏਜੰਸੀ ਕ੍ਰਿਸਲ ਦੇ ਅਧਿਐਨ ਮੁਤਾਬਕ ਬੀਤੇ ਦੋ ਸਾਲ ਤੋਂ ਲਗਾਤਾਰ ਮਾਨਸੂਨ ਆਮ ਨਾਲੋਂ ਘੱਟ ਰਹਿਣ ਕਾਰਨ ਦਿਹਾਤੀ ਅਰਥਚਾਰੇ ਨੂੰ ਕਾਫੀ ਝਟਕਾ ਲੱਗਾ ਹੈ। ਇਸ ਦੌਰਾਨ ਕਿਸਾਨਾਂ ਦੀ ਔਸਤ ਆਮਦਨ ਸਿਰਫ 65,000 ਰੁਪਏ ਸਾਲਾਨਾ ਰਹੀ। ਦੂਜੇ ਪਾਸੇ ਖੇਤੀ ਉਤਪਾਦਾਂ ਦੀਆਂ ਕੀਮਤਾਂ ਘੱਟ ਰਹਿਣ ਕਾਰਨ ਰੂਰਲ ਇਕਾਨੋਮੀ ਵਿੱਚ ਵੀ ਗਿਰਾਵਟ ਦਾ ਰੁਖ ਰਿਹਾ। ਮਾਰਕੀਟਿੰਗ ਰਿਸਰਚ ਏਜੰਸੀ ਨੀਲਸਨ ਦਾ ਮੰਨਾ ਹੈ ਕਿ ਦਿਹਾਤੀ ਬਾਜ਼ਾਰ ਵਿੱਚ ਸੁਧਰਾ ਕਾਫੀ ਹੱਦ ਤਕ ਦੇਸ਼ ਵਿੱਚ ਮੀਂਹ ਪੈਣ 'ਤੇ ਹੀ ਨਿਰਭਰ ਕਰਦਾ ਹੈ। ਏਜੰਸੀ ਮੁਤਾਬਕ ਆਮ ਤੌਰ 'ਤੇ ਪੇਂਡੂ ਬਾਜ਼ਾਰ ਦਾ ਵਿਕਾਸ ਸ਼ਹਿਰੀ ਬਾਜ਼ਾਰ ਨਾਲੋਂ ਤਿੰਨ ਤੋਂ ਪੰਜ ਫ਼ੀਸਦ ਵੱਧ ਹੁੰਦਾ ਹੈ, ਪਰ ਹੁਣ ਇਹ ਸਿਰਫ ਦੋ ਫ਼ੀਸਦ ਹੈ। ਅਪਰੈਲ ਤੋਂ ਜੂਨ ਦੀ ਤਿਮਾਹੀ ਵਿੱਚ ਦਿਹਾਤੀ ਬਾਜ਼ਾਰ ਦੀ ਗ੍ਰੋਥ 10.4 ਫ਼ੀਸਦ ਰਹਿ ਗਈ ਤੇ ਪਿਛਲੇ ਸਾਲ ਪਹਿਲੀ ਤਿਮਾਹੀ ਵਿੱਚ ਇਹ ਦਰ 12.7 ਫੀਸਦ ਸੀ। ਨੀਲਸਨ ਮੁਤਾਬਕ ਖ਼ਾਸ ਤੌਰ 'ਤੇ ਉੱਤਰ ਭਾਰਤ ਦੇ ਦਿਹਾਤੀ ਬਾਜ਼ਾਰ ਵਿੱਚ ਇਹ ਗਿਰਾਵਟ ਬਾਕੀ ਖੇਤਰਾਂ ਦੇ ਮੁਕਾਬਲੇ ਵੱਧ ਰਹੀ ਹੈ। ਬੀਤੇ ਦਿਨੀਂ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੁਝ ਐਲਾਨ ਕੀਤੇ, ਜਿਸ ਤੋਂ ਬਾਅਦ ਸਨਅਤਕਾਰਾਂ ਨੇ ਉਮੀਦ ਜਤਾਈ ਹੈ ਕਿ ਬਾਜ਼ਾਰ ਵਿੱਚ ਤੇਜ਼ੀ ਆਵੇਗੀ। ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮਟਿਡ ਦੇ ਚੇਅਰਮੈਨ ਆਰ.ਸੀ. ਭਾਰਗਵ ਦਾ ਮੰਨਣਾ ਹੈ ਕਿ ਤਿੰਨ ਤੋਂ ਚਾਰ ਮਹੀਨਿਆਂ ਵਿੱਚ ਨਾ ਸਿਰਫ ਆਟੋਮੋਬਾਈਲ ਬਲਕਿ ਸਾਰੇ ਖੇਤਰਾਂ ਵਿੱਚ ਜ਼ਬਰਦਸਤ ਉਛਾਲ ਆਵੇਗਾ। ਵਿੱਤ ਮੰਤਰੀ ਨੇ ਕਰਜ਼ੇ ਸਸਤੇ ਹੋਣ ਦਾ ਵੀ ਐਲਾਨ ਕੀਤਾ ਸੀ ਤੇ ਨਾਲ ਹੀ ਜਨਤਕ ਖੇਤਰਰ ਦੇ ਬੈਂਕਾਂ ਨੂੰ 70,000 ਕਰੋੜ ਰੁਪਏ ਦੇਣ ਦਾ ਐਲਾਨ ਅਰਥਚਾਰੇ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ

Embed widget