ਪੜਚੋਲ ਕਰੋ

ਸੁਖਬੀਰ ਦੀ ਰੈਲੀ ਲਈ ਸ਼ੈਡ 'ਚੋਂ ਬਾਹਰ ਕੱਢੀ ਕਣਕ 'ਤੇ ਵਰ੍ਹੇ ਬੱਦਲ, 18 ਲੱਖ ਦੀ ਕਣਕ ਭਿੱਜੀ

ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿੱਚ ਕਾਂਗਰਸ ਦੀ ਰੈਲੀ ਮਗਰੋਂ ਅਕਾਲੀਆਂ ਨੇ ਵੀ ਫਿਰੋਜ਼ਪੁਰ ਵਿੱਚ ਰੈਲੀ ਕਰਨ ਲਈ ਦਾਣਾ ਮੰਡੀ ਦਾ ਸ਼ੈਡ ਖਾਲੀ ਕਰਵਾ ਦਿੱਤਾ। ਇੱਥੇ ਸੁਖਬੀਰ ਬਾਦਲ ਦੀ ਰੈਲੀ ਲਈ 18.40 ਲੱਖ ਦੀ ਕਣਕ ਖੁੱਲ੍ਹੇ ਅਸਮਾਨ ਹੇਠ ਪਾ ਦਿੱਤੀ ਗਈ ਜਿਸ 'ਤੇ ਬੱਦਲ ਕਹਿਰਵਾਨ ਹੋ ਗਏ। ਸਾਰੀ ਕਣਕ ਮੀਂਹ ਦੇ ਪਾਣੀ ਨਾਲ ਭਿੱਜ ਗਈ।

ਫਿਰੋਜ਼ਪੁਰ: ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿੱਚ ਕਾਂਗਰਸ ਦੀ ਰੈਲੀ ਮਗਰੋਂ ਅਕਾਲੀਆਂ ਨੇ ਵੀ ਫਿਰੋਜ਼ਪੁਰ ਵਿੱਚ ਰੈਲੀ ਕਰਨ ਲਈ ਦਾਣਾ ਮੰਡੀ ਦਾ ਸ਼ੈਡ ਖਾਲੀ ਕਰਵਾ ਦਿੱਤਾ। ਇੱਥੇ ਸੁਖਬੀਰ ਬਾਦਲ ਦੀ ਰੈਲੀ ਲਈ 18.40 ਲੱਖ ਦੀ ਕਣਕ ਖੁੱਲ੍ਹੇ ਅਸਮਾਨ ਹੇਠ ਪਾ ਦਿੱਤੀ ਗਈ ਜਿਸ 'ਤੇ ਬੱਦਲ ਕਹਿਰਵਾਨ ਹੋ ਗਏ। ਸਾਰੀ ਕਣਕ ਮੀਂਹ ਦੇ ਪਾਣੀ ਨਾਲ ਭਿੱਜ ਗਈ। ਅਧਿਕਾਰੀਆਂ ਦੀ ਲਾਪਰਵਾਹੀ ਕਰਕੇ ਇੱਥੇ ਕਣਕ ਸ਼ੈਡ ਤੋਂ ਬਾਹਰ ਪਈ ਰਹੀ ਤੇ ਸ਼ੈਡ ਹੇਠਾਂ ਲੀਡਰ ਸਿਆਸੀ ਰੋਟੀਆਂ ਸੇਕਦੇ ਰਹੇ। ਹੈਰਾਨੀ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਦੀ ਚੇਤਾਵਨੀ ਦੇ ਬਾਵਜੂਦ ਬਾਹਰ ਪਈ ਕਣਕ ਸ਼ੈਡ ਅੰਦਰ ਰੱਖਣੀ ਜ਼ਰੂਰੀ ਨਹੀਂ ਸਮਝੀ ਗਈ। ਨਤੀਜਨ 2 ਹਜ਼ਾਰ ਬੋਰੀ ਕਣਕ ਭਿੱਜ ਗਈ। ਅਕਾਲੀ ਦਲ ਤੋਂ ਮਹਿਜ਼ 10 ਹਜ਼ਾਰ ਰੁਪਏ ਫੀਸ ਵਸੂਲ ਕਰਕੇ ਅਧਿਕਾਰੀਆਂ ਨੇ 18, 40,000 ਰੁਪਏ ਦੀ 2000 ਬੋਰੀਆਂ ਕਣਕ ਬਰਬਾਦ ਹੋਣ ਲਈ ਬਾਹਰ ਰੱਖ ਦਿੱਤੀ। ਦਰਅਸਲ ਸ਼ੁੱਕਰਵਾਰ ਨੂੰ ਫਿਰੋਜ਼ਪੁਰ ਛਾਉਣੀ ਦੀ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਦੀ ਚੋਣ ਰੈਲੀ ਹੋਣੀ ਸੀ। ਕਣਕ ਦੀਆਂ ਬੋਰੀਆਂ ਸ਼ੈਡ ਅੰਦਰ ਪਈਆਂ ਸੀ ਪਰ ਸ਼ੁੱਕਰਵਾਰ ਨੂੰ ਰੈਲੀ ਤੋਂ ਪਹਿਲਾਂ ਬੋਰੀਆਂ ਬਾਹਰ ਕੱਢ ਦਿੱਤੀਆਂ ਗਈਆਂ ਸੀ। ਦੱਸ ਦੇਈਏ ਅਨਾਜ ਦੀ ਖਰੀਦ ਦੀ ਮਿਆਦ ਦੌਰਾਨ ਮੰਡੀ ਵਿੱਚ ਕਿਸੇ ਵੀ ਪ੍ਰੋਗਰਾਮ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਇਸ ਦੇ ਬਾਵਜੂਦ ਮੰਡੀ ਵਿੱਚ ਅਧਿਕਾਰੀਆਂ ਨੇ ਸੁਖਬੀਰ ਬਾਦਲ ਨੂੰ ਰੈਲੀ ਦੀ ਮਨਜ਼ੂਰੀ ਦਿੱਤੀ। ਇਸ ਬਾਰੇ ਜਦੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਾਰੇ ਅਧਿਕਾਰੀ ਇਸ ਮੁੱਦੇ 'ਤੇ ਗੱਲ ਕਰਨੋਂ ਟਾਲਾ ਵੱਟਦੇ ਰਹੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget