ਪੜਚੋਲ ਕਰੋ

ਹੁਣ ਹੜ੍ਹ ਦੀ ਮਾਰ! ਡ੍ਰੇਨ 'ਚ ਪਾੜ ਪੈਣ ਨਾਲ ਸੈਂਕੜੇ ਏਕੜ ਫਸਲ ਤਬਾਹ

ਕਿਸਾਨਾਂ ਦੱਸਿਆ ਕਿ ਇਸ ਵਾਰ ਪਾਣੀ ਚਾਰ ਗੁਣਾ ਜ਼ਿਆਦਾ ਆਇਆ ਅਤੇ ਪਾੜ ਪੈਣ ਕਰਕੇ ਖੇਤਾਂ ਵਿੱਚ ਛੇ-ਛੇ ਫੁੱਟ ਵੀ ਪਾਣੀ ਖੜ੍ਹਾ ਹੈ ਤੇ ਪਾਣੀ ਦੀ ਮਾਤਰਾ ਪਿੱਛੋਂ ਲਗਾਤਾਰ ਵਧਦੀ ਜਾ ਰਹੀ ਹੈ।

ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਪਿੰਡ ਲਦਾਲ ਕੋਲੋਂ ਲੰਘਦੀ ਲਦਾਲ ਡਰੇਨ ਦੀ ਲਿੰਕ ਡਰੇਨ ਵਿੱਚ 50-60 ਫੁੱਟ ਚੌੜਾ ਪਾੜ ਪੈਣ ਕਰਕੇ ਲਗਪਗ 400 ਏਕੜ ਰਕਬੇ ਵਿੱਚ ਪਾਣੀ ਭਰ ਗਿਆ ਹੈ। ਇਸ ਕਰਕੇ ਜੀਰੀ, ਨਰਮਾ, ਚਰ੍ਹੀ ਆਦਿ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਪਾਣੀ ਦਾ ਨਿਕਾਸ ਨਾ ਹੋਣ ਕਰਕੇ ਫਸਲ ਦਾ ਖਰਾਬ ਹੋਣਾ ਤੈਅ ਹੈ। ਦੂਜੇ ਪਾਸੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਡ੍ਰੇਨ ਦੀ ਬਾਕਾਇਦਾ ਸਫਾਈ ਵੀ ਕਰਵਾਈ ਗਈ ਸੀ।
 
ਪੀੜਤ ਕਿਸਾਨ ਟਹਿਲ ਸਿੰਘ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਇੱਥੋਂ ਡਰੇਨ ਟੁੱਟਦੀ ਹੈ, ਪਰ ਮਹਿਕਮੇ ਨੇ ਕਦੇ ਵੀ ਸਾਡੀ ਸਾਰ ਨਹੀਂ ਲਈ। ਪਿਛਲੇ ਸਾਲ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਸੀ, ਪਰ ਕਿਸੇ ਲੀਡਰ ਜਾਂ ਮਹਿਕਮੇ ਨੇ ਕੋਈ ਗੇੜਾ ਨਹੀਂ ਮਾਰਿਆ ਸਿਵਾਏ ਆਪ ਆਗੂ ਹਰਪਾਲ ਸਿੰਘ ਚੀਮਾ ਦੇ, ਉਹ ਵੀ ਸਿਰਫ ਦੋ ਮਿੰਟ ਖੜ੍ਹ ਕੇ ਚਲੇ ਗਏ।
 
ਕਿਸਾਨਾਂ ਦੱਸਿਆ ਕਿ ਇਸ ਵਾਰ ਪਾਣੀ ਚਾਰ ਗੁਣਾ ਜ਼ਿਆਦਾ ਆਇਆ ਅਤੇ ਪਾੜ ਪੈਣ ਕਰਕੇ ਖੇਤਾਂ ਵਿੱਚ ਛੇ-ਛੇ ਫੁੱਟ ਵੀ ਪਾਣੀ ਖੜ੍ਹਾ ਹੈ ਤੇ ਪਾਣੀ ਦੀ ਮਾਤਰਾ ਪਿੱਛੋਂ ਲਗਾਤਾਰ ਵਧਦੀ ਜਾ ਰਹੀ ਹੈ। ਕਿਸਾਨ ਬਲਜਿੰਦਰ ਸਿੰਘ ਤੇ ਹੋਰਾਂ ਨੇ ਕਿਹਾ ਕਿ ਕੋਈ ਅਧਿਕਾਰੀ ਜਾਂ ਬੇਲਦਾਰ ਤਕ ਨਹੀਂ ਆਉਂਦਾ ਕਿਤੇ ਸਫ਼ਾਈ ਨਹੀਂ ਹੁੰਦੀ ਪਰ ਕੰਮ ਦੇ ਨਾਂ 'ਤੇ ਟੈਂਡਰ ਲੱਗ ਜਾਂਦਾ ਹੈ ਤੇ ਸਾਰਾ ਪੈਸਾ ਆਪਸ ਵਿੱਚ ਵੰਡ ਕੇ ਖਾ ਲਿਆ ਜਾਂਦਾ ਹੈ।
 
ਮੌਕੇ ’ਤੇ ਹਾਜਰ ਡਰੇਨ ਵਿਭਾਗ ਦੇ ਇੰਜੀਨੀਅਰ ਰਾਜਪਾਲ ਸਿੰਘ ਦਾ  ਕਹਿਣਾ ਹੈ ਕਿ ਅੜਕਵਾਸ ਤੋਂ ਬਰੇਟਾ ਤੱਕ ਕਰੀਬ 4.25 ਕਿਲੋਮੀਟਰ ’ਚ 36 ਬੁਰਜੀਆਂ ਹਨ ਤੇ 11000 ਬੁਰਜੀ ਨੇੜੇ ਪਾਡ਼ ਪੈਣ ਕਰਕੇ ਵਿਭਾਗ ਤੁਰੰਤ ਹਰਕਤ ’ਚ ਆਇਆ ਅਤੇ ਜੇਸੀਬੀ ਮਸ਼ੀਨਾਂ ਲਾਕੇ ਪਾੜ ਪੂਰਿਆ ਜਾ ਰਿਹਾ ਹੈ।
 
ਉਨ੍ਹਾਂ ਦਾਅਵਾ ਕੀਤਾ ਕਿ ਵਿਭਾਗ ਵੱਲੋਂ ਠੇਕੇਦਾਰ ਗੁਰਨਾਮ ਸਿੰਘ ਰਾਹੀਂ 3.50 ਲੱਖ ਰੁਪਏ ਨਾਲ ਸਫਾਈ ਕਰਵਾਈ ਗਈ ਸੀ। ਘਟਨਾ ਸਥਾਨ 'ਤੇ ਇਕੱਠੇ ਹੋਏ ਪੀੜਤ ਕਿਸਾਨਾਂ ਨੇ ਜਿੱਥੇ ਸਰਕਾਰ ਤੋਂ ਪੂਰੇ ਮੁਆਵਜ਼ੇ ਦੀ ਮੰਗ ਕੀਤੀ ਹੈ, ਉੱਥੇ ਹੀ ਫੰਡਾਂ ਵਿੱਚ ਹੁੰਦੇ ਘਪਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਕੀਤੀ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget