ਪੜਚੋਲ ਕਰੋ

ਮਰਨ ਵਰਤ ’ਤੇ ਬੈਠੇ ਕਿਸਨਾਂ ਦੀ ਸਾਰ ਲੈਣ ਪੁੱਜੇ ਸੁਖਬੀਰ, ‘ਭੀਖ ਨਹੀਂ, ਆਪਣਾ ਹੱਕ ਮੰਗ ਰਹੇ ਕਿਸਾਨ’

ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਦੇ ਧੂਰੀ ਵਿੱਚ ਮਰਨ ਵਰਤ ’ਤੇ ਬੈਠੇ ਗੰਨਾ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਗੰਨਾ ਕਿਸਾਨ ਕੋਈ ਭੀਖ ਨਹੀਂ, ਬਲਕਿ ਸਰਕਾਰ ਕੋਲੋਂ ਆਪਣਾ ਹੱਕ ਮੰਗ ਰਹੇ ਹਨ ਪਰ ਸਰਕਾਰ ਉਹ ਵੀ ਨਹੀਂ ਦੇ ਰਹੀ। ਕਿਸਾਨ ਸ਼ੂਗਰ ਮਿੱਲ ਤੋਂ ਪੈਸੇ ਲੈਣ ਦੀ ਮੰਗ ਕਰ ਰਹੇ ਹਨ। ਦੱਸ ਦੇਈਏ ਕਿ ਧੂਰੀ ਵਿੱਚ ਪਿਛਲੇ ਕਈ ਦਿਨਾਂ ਤੋਂ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਹ ਧਰਨੇ ਦੋ ਥਾਈਂ ਚੱਲ ਰਹੇ ਹਨ। ਇੱਕ ਥਾਂ ਕਿਸਾਨਾਂ ਨੇ ਹਾਈਵੇ ਜਾਮ ਕੀਤਾ ਹੋਇਆ ਹੈ ਤੇ ਦੂਜੀ ਥਾਂ ਕਿਸਾਨ ਮਰਨ ਵਰਤ ’ਤੇ ਬੈਠੇ ਹੋਏ ਹਨ। ਗੰਨਾ ਮਿੱਲ ਦੇ ਗੇਟ ਮੂਹਰੇ ਬੈਠੇ ਕਿਸਾਨਾਂ ਨਾਲ ਵੀਰਵਾਰ ਨੂੰ ਸੁਖਬੀਰ ਬਾਦਲ ਨੇ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਉਹ 18 ਮਾਰਚ ਤੋਂ ਧਰਨੇ ’ਤੇ ਬੈਠੇ ਹੋਏ ਹਨ। ਬੁੱਧਵਾਰ ਨੂੰ ਪੁਲਿਸ ਜ਼ਬਰਦਸਤੀ ਉਨ੍ਹਾਂ ਦੇ ਸਾਥੀ ਕਿਸਾਨ ਨੂੰ ਲੈ ਗਈ। ਉਨ੍ਹਾਂ ਕਿਹਾ ਕਿ ਮਰਨ ਵਰਤ ’ਤੇ ਬੈਠਣ ਵਾਲੇ ਕਿਸਾਨਾਂ ਦੀ ਲੰਮੀ ਲਿਸਟ ਹੈ। ਜੇ ਪੁਲਿਸ ਨੇ ਉਨ੍ਹਾਂ ਨਾਲ ਧੱਕਾਸ਼ਾਹੀ ਕੀਤੀ ਤਾਂ ਉਹ ਸਾਰੇ ਮਰਨ ਵਰਤ ’ਤੇ ਬੈਠ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਆਉਂਦੇ, ਉਹ ਧਰਨਾ ਨਹੀਂ ਚੁੱਕਣਗੇ। ਉੱਧਰ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਤੋਂ ਬੁਰੀ ਗੱਲ ਕੀ ਹੋ ਸਕਦੀ ਹੈ ਕਿ ਨਾ ਤਾਂ ਕੈਪਟਨ ਸਰਕਾਰ ਕਿਸਾਨਾਂ ਦੀ ਪਿਛਲੀ ਫਸਲ ਦੇ ਪੈਸੇ ਨਹੀਂ ਦੇ ਰਹੀ ਹੈ ਤੇ ਨਾ ਹੀ ਪ੍ਰਾਈਵੇਟ ਮਿੱਲਾਂ ਵਾਲੇ ਕਿਸਾਨਾਂ ਨੂੰ ਪੈਸੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕੋਈ ਭੀਖ ਨਹੀਂ, ਬਲਕਿ ਆਪਣਾ ਹੱਕ ਮੰਗ ਰਹੇ ਹਨ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget