ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ: ਕਿਸਾਨਾਂ ਲਈ 3 ਲੱਖ ਤਕ ਦਾ ਲੋਨ, YONO ਐਪ 'ਤੇ ਘਰ ਬੈਠੇ ਕਰੋ ਅਪਲਾਈ

SBI ਕਿਸਾਨ ਕ੍ਰੈਡਿਟ ਕਾਰਡ ਸਕੀਮ: ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਭਾਰਤੀ ਸਟੇਟ ਬੈਂਕ (SBI) ਰਾਹੀਂ ਕਿਸਾਨ ਕ੍ਰੈਡਿਟ ਕਾਰਡ ਲਈ ਕਿਵੇਂ ਅਪਲਾਈ ਕਰਨਾ ਹੈ ਅਤੇ ਇਸ ਦੇ ਕੀ ਫਾਇਦੇ ਹਨ।

SBI Kisan Credit Card: ਕਿਸਾਨ ਕ੍ਰੈਡਿਟ ਕਾਰਡ ਜਾਂ ਕੇਸੀਸੀ ਕੇਂਦਰ ਦੀ ਇੱਕ ਅਜਿਹੀ ਯੋਜਨਾ ਹੈ, ਜਿਸ ਰਾਹੀਂ ਸਾਡੇ ਦੇਸ਼ ਦੇ ਕਿਸਾਨਾਂ ਨੂੰ ਸਮੇਂ ਸਿਰ ਕਰਜ਼ਾ ਮਿਲਦਾ ਹੈ। ਇਹ ਸਕੀਮ ਕੇਂਦਰ ਸਰਕਾਰ ਨੇ ਸਾਲ 1998 'ਚ ਸ਼ੁਰੂ ਕੀਤੀ ਸੀ। ਇਸ ਸਕੀਮ ਪਿੱਛੇ ਸਰਕਾਰ ਦਾ ਮਕਸਦ ਕਿਸਾਨਾਂ ਨੂੰ ਸਮੇਂ ਸਿਰ ਕਰਜ਼ਾ ਮੁਹੱਈਆ ਕਰਵਾਉਣਾ ਹੈ।

ਇਸ 'ਚ ਵਿਆਜ ਦਰ ਦੀ ਗੱਲ ਕਰੀਏ ਤਾਂ ਇਹ 2 ਫ਼ੀਸਦੀ ਤੋਂ ਸ਼ੁਰੂ ਹੁੰਦੀ ਹੈ, ਜਦਕਿ ਵੱਧ ਤੋਂ ਵੱਧ ਵਿਆਜ ਦਰ 4 ਫ਼ੀਸਦੀ ਰੱਖੀ ਗਈ ਹੈ। ਇਸ ਸਕੀਮ ਰਾਹੀਂ ਕਾਰਡ ਧਾਰਕ ਕਿਸਾਨ 3 ਲੱਖ ਤਕ ਦਾ ਕਰਜ਼ਾ ਲੈ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਭਾਰਤੀ ਸਟੇਟ ਬੈਂਕ (SBI) ਰਾਹੀਂ ਕਿਸਾਨ ਕ੍ਰੈਡਿਟ ਕਾਰਡ ਲਈ ਕਿਵੇਂ ਅਪਲਾਈ ਕਰਨਾ ਹੈ ਤੇ ਇਸ ਦੇ ਕੀ ਫਾਇਦੇ ਹਨ?

SBI ਤੋਂ ਇੰਝ ਬਣਵਾ ਸਕਦੇ ਹੋ KCC

ਐਸਬੀਆਈ ਕਿਸਾਨ ਕ੍ਰੈਡਿਟ ਕਾਰਡ ਲਈ ਤੁਹਾਡਾ ਖਾਤਾ SBI 'ਚ ਹੋਣਾ ਚਾਹੀਦਾ ਹੈ। ਤੁਸੀਂ ਬੈਂਕ ਸ਼ਾਖਾ 'ਚ ਜਾ ਕੇ KCC ਲਈ ਅਰਜ਼ੀ ਦੇ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਘਰ ਬੈਠੇ ਆਪਣੇ ਮੋਬਾਈਲ ਫੋਨ ਰਾਹੀਂ YONO ਐਪ ਦੀ ਵਰਤੋਂ ਕਰਕੇ ਕਿਸਾਨ ਕ੍ਰੈਡਿਟ ਕਾਰਡ ਲਈ ਅਰਜ਼ੀ ਦੇ ਸਕਦੇ ਹੋ। ਤੁਹਾਨੂੰ ਸਿਰਫ਼ YONO ਐਗਰੀਕਲਚਰ ਪਲੇਟਫਾਰਮ 'ਤੇ ਜਾ ਕੇ ਕਿਸਾਨ ਕ੍ਰੈਡਿਟ ਕਾਰਡ ਲਈ ਅਪਲਾਈ ਕਰਨਾ ਹੈ।

ਆਓ ਜਾਣਦੇ ਹਾਂ ਇਸ ਦੀ ਪੂਰੀ ਪ੍ਰਕਿਰਿਆ -

  • ਸਭ ਤੋਂ ਪਹਿਲਾਂ ਤੁਸੀਂ SBI YONO ਐਪ ਨੂੰ ਡਾਊਨਲੋਡ ਕਰੋ।
  • ਜਾਂ ਤਾਂ ਤੁਸੀਂ https://www.sbiyono.sbi/index.html ਵੈੱਬਸਾਈਟ 'ਤੇ ਵੀ ਲੌਗਇਨ ਕਰ ਸਕਦੇ ਹੋ, ਤੁਸੀਂ ਕੋਈ ਵੀ ਆਪਸ਼ਨ ਲੈ ਸਕਦੇ ਹੋ।
  • ਯੋਨੋ ਐਗਰੀਕਲਚਰ ਦੀ ਆਪਸ਼ਨ 'ਤੇ ਜਾਓ।
  • ਇਸ ਤੋਂ ਬਾਅਦ 'ਅਕਾਊਂਟ' ਦਾ ਵਿਕਲਪ ਚੁਣੋ।
  • ਇੱਥੇ KCC review ਸੈਕਸ਼ਨ 'ਤੇ ਜਾਓ।
  • ਐਪਲੀਕੇਸ਼ਨ 'ਤੇ ਕਲਿੱਕ ਕਰੋ ਤੇ ਸਾਹਮਣੇ ਖੁੱਲ੍ਹਣ ਵਾਲੀ ਵਿੰਡੋ 'ਚ ਮੰਗੀ ਗਈ ਜਾਣਕਾਰੀ ਭਰੋ ਤੇ ਸਬਮਿਟ ਕਰੋ। ਇਸ ਤਰ੍ਹਾਂ ਤੁਹਾਡੀ ਅਰਜ਼ੀ ਪੂਰੀ ਹੋ ਜਾਵੇਗੀ।

ਜਾਣੋ SBI ਕਿਸਾਨ ਕ੍ਰੈਡਿਟ ਕਾਰਡ ਦੇ ਫਾਇਦੇ

  • KCC ਇਕ Revolving ਕੈਸ਼ ਕ੍ਰੈਡਿਟ ਅਕਾਊਂਟ ਦੀ ਤਰ੍ਹਾਂ ਹੈ।
  • 3 ਲੱਖ ਰੁਪਏ ਤਕ ਦੇ ਤਤਕਾਲ ਕਰਜ਼ਦਾਰਾਂ ਲਈ 3% ਵਿਆਜ ਛੋਟ।
  • ਫਸਲ ਦੀ ਮਿਆਦ ਤੇ ਫਸਲ ਲਈ ਮੰਡੀਕਰਨ ਦੀ ਮਿਆਦ ਦੇ ਅਨੁਸਾਰ ਮੁੜ ਅਦਾਇਗੀ।
  • ਸਾਰੇ ਯੋਗ ਪਾਤਰ ਕੇਸੀਸੀ ਧਾਰਕਾਂ ਲਈ RuPay ਕਾਰਡ ਦੀ ਅਲਾਟਮੈਂਟ।
  • RuPay ਕਾਰਡਧਾਰਕਾਂ ਲਈ 1 ਲੱਖ ਰੁਪਏ ਦਾ ਦੁਰਘਟਨਾ ਬੀਮਾ। ਇਸ ਦੇ ਲਈ ਕਾਰਡ ਨੂੰ 45 ਦਿਨਾਂ 'ਚ ਇਕ ਵਾਰ ਐਕਟੀਵੇਟ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: Discount on Car: Renault ਦੀਆਂ ਕਾਰਾਂ 'ਤੇ ਬੰਪਰ ਛੋਟ, ਉਠਾ ਸਕਦੇ ਹੋ 1.30 ਲੱਖ ਰੁਪਏ ਤਕ ਦਾ ਫ਼ਾਇਦਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget