ਪੜਚੋਲ ਕਰੋ

ਪਰਾਲੀ ਸਾੜਨ ਖਿਲਾਫ ਡਟੀ ਸ਼੍ਰੋਮਣੀ ਕਮੇਟੀ, ਕਿਸਾਨਾਂ ਨੂੰ ਅੱਗੇ ਆਉਣ ਦਾ ਸੱਦਾ

ਝੋਨੇ ਦੀ ਕਟਾਈ ਸ਼ੁਰੂ ਹੁੰਦਿਆਂ ਹੀ ਪਰਾਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਸਰਕਾਰ ਨੇ ਇਸ ਵਾਰ ਕਿਸਾਨਾਂ ਦੇ ਨਾਲ-ਨਾਲ ਕੰਬਾਈਨਾਂ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਹੈ। ਕੰਬਾਈਨਾਂ ਵਾਲਿਆਂ ਲਈ ਨਵਾਂ ਸਿਸਟਮ ਲਵਾਉਣਾ ਲਾਜ਼ਮੀ ਕੀਤਾ ਹੈ ਪਰ ਬਹੁਤ ਸਾਰੀਆਂ ਕੰਬਾਈਨਾਂ ਨੇ ਅਜੇ ਵੀ ਸਰਕਾਰ ਦਾ ਹੁਕਮ ਨਹੀਂ ਮੰਨਿਆ। ਦੂਜੇ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖੋਹਣ ਦੀ ਤਿਆਰੀ ਵੀ ਚੱਲ ਰਹੀ ਹੈ।

ਚੰਡੀਗੜ੍ਹ: ਝੋਨੇ ਦੀ ਕਟਾਈ ਸ਼ੁਰੂ ਹੁੰਦਿਆਂ ਹੀ ਪਰਾਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਸਰਕਾਰ ਨੇ ਇਸ ਵਾਰ ਕਿਸਾਨਾਂ ਦੇ ਨਾਲ-ਨਾਲ ਕੰਬਾਈਨਾਂ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਹੈ। ਕੰਬਾਈਨਾਂ ਵਾਲਿਆਂ ਲਈ ਨਵਾਂ ਸਿਸਟਮ ਲਵਾਉਣਾ ਲਾਜ਼ਮੀ ਕੀਤਾ ਹੈ ਪਰ ਬਹੁਤ ਸਾਰੀਆਂ ਕੰਬਾਈਨਾਂ ਨੇ ਅਜੇ ਵੀ ਸਰਕਾਰ ਦਾ ਹੁਕਮ ਨਹੀਂ ਮੰਨਿਆ। ਦੂਜੇ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਪੰਚਾਇਤੀ ਜ਼ਮੀਨਾਂ ਖੋਹਣ ਦੀ ਤਿਆਰੀ ਵੀ ਚੱਲ ਰਹੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ। ਖੇਤੀਬਾੜੀ ਵਿਭਾਗ ਦੀ ਅਪੀਲ ’ਤੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਮੈਨੇਜਰਾਂ ਨੂੰ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਖੇਤੀ ਅਧੀਨ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਨੂੰ ਵੀ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਪ੍ਰੇਰਿਤ ਜਾਵੇ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਤੇ ਗੰਧਲਾ ਹੁੰਦਾ ਹੈ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿੱਚ ਲਗਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ। ਇਸ ’ਤੇ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕਰਦਿਆਂ ਵਾਜਬ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ।

ਟਾਪ ਹੈਡਲਾਈਨ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
ਖੇਤੀ ਦੀ ਲਾਗਤ ਹੋਵੇਗੀ ਅੱਧੀ, ਡਬਲ ਹੋਵੇਗਾ ਮੁਨਾਫਾ! ਇਦਾਂ ਮਿਲੇਗਾ ਇਸ ਸਕੀਮ ਦਾ ਫਾਇਦਾ
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?
Farming News :  ਦੁਨੀਆ ਦਾ ਪਹਿਲਾ ਕਿਸਾਨ ਕੌਣ ਸੀ ? ਉਸ ਨੇ ਕਿਹੜੀ ਫਸਲ ਬੀਜੀ ਸੀ ਅਤੇ ਉਹ ਕਿਸ ਦੇਸ਼ ਨਾਲ ਸੰਬੰਧਿਤ ਸੀ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Embed widget