ਪੜਚੋਲ ਕਰੋ

Stubble Case: ਜਿਹੜੇ ਪਿੰਡਾਂ 'ਚ ਪਰਾਲੀ ਨੂੰ ਲੱਗੀ ਅੱਗ ਉਸ ਖੇਤਰ ਦੇ SHO 'ਤੇ ਡਿੱਗ ਸਕਦੀ ਗਾਜ, ਪ੍ਰਸ਼ਾਸਨ ਨੇ ਸਖ਼ਤ ਹੁਕਮ ਕੀਤੇ ਜਾਰੀ 

Stubble Case Punjab - ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ I

fatehgarh sahib News:  ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਥਾਣਿਆਂ ਦੇ ਐਸ.ਐਚ.ਓਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ।
 
 ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਰੋਕ ਲਗਾਉਣ ਲਈ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਜਿਥੇ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਤਾਂ ਮੌਕੇ ਤੇ ਸਬੰਧਤ ਕਿਸਾਨ ਤੋਂ ਇਹ ਅੱਗ ਬੁਝਾਈ ਗਈ। 
 
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। 
 
ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਖਤ ਆਦੇਸ਼ ਦਿੱਤੇ ਗਏ ਹਨ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਲਈ ਰੋਜ਼ਾਨਾਂ ਰੀਵਿਊ ਮੀਟਿੰਗ ਕੀਤੀ ਜਾਵੇ ਅਤੇ ਸਮੂਹ ਥਾਣਿਆਂ ਦੇ ਮੁੱਖ ਥਾਣਾ ਅਫਸਰਾਂ ਦੀ ਇਹ ਜਿੰਮੇਵਾਰੀ ਹੋਵੇਗੀ ਕਿ ਉਹ ਆਪੋ ਆਪਣੇ ਏਰੀਏ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਸਖਤੀ ਨਾਲ ਕਾਬੂ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਥਾਣੇ ਦੀ ਹੱਦ ਅੰਦਰੋਂ ਪਰਾਲੀ ਨੂੰ ਅੱਗ ਲਗਾਉਣ ਦੀ ਕੋਈ ਵੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਐਸ.ਐਚ.ਓ. ਵਿਰੁੱਧ ਅਨੁਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
 
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ 24 ਪਿੰਡਾਂ ਵਿੱਚ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਬਲਾਕ ਅਮਲੋਹ ਦਾ ਪਿੰਡ ਫ਼ਤਹਿਗੜ੍ਹ ਨਿਊਂਆਂ, ਘੁਟੀਂਡ, ਮਾਜਰਾ ਮੰਨਾ ਸਿੰਘ ਵਾਲਾ, ਰਾਈਏਵਾਲ, ਬਸੀ ਪਠਾਣਾ ਬਲਾਕ ਦਾ ਪਿੰਡ ਬਹਿਰਾਮਪੁਰ, ਭੁੱਚੀ, ਧੌਂਦਾ, ਗੋਪਾਲੋਂ, ਖੇੜੀ ਭਾਈ ਕੀ, ਕੋਟਲਾ, ਲੋਹਾਰੀ ਕਲਾਂ, ਫਿਰੋਜਪੁਰ, ਸਰਹਿੰਦ ਬਲਾਕ ਦਾ ਪਿੰਡ ਬੁਚੜੇ, ਫ਼ਤਹਿਗੜ੍ਹ ਸਾਹਿਬ, ਨੌਲੱਖਾ, ਸਾਨੀਪੁਰ, ਧਤੋਂਦਾ, ਖਮਾਣੋਂ ਬਲਾਕ ਦਾ ਪਿੰਡ ਬਾਠਾਂ ਖੁਰਦ, ਹਵਾਰਾ ਕਲਾਂ ਅਤੇ ਮਾਜਰੀ ਸ਼ਾਮਲ ਹਨ। 
 
ਪਰਨੀਤ ਸ਼ੇਰਗਿੱਲ ਨੇ ਸਮੂਹ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਆਪੋ ਆਪਣੇ ਇਲਾਕਿਆਂ ਦੇ ਪਿੰਡਾਂ ਵਿੱਚ ਦੌਰੇ ਕੀਤੇ ਜਾਣ ਅਤੇ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ। 
 
ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget