ਪੜਚੋਲ ਕਰੋ

ਪੰਜਾਬੀ ਕਿਸਾਨ ਨੇ ਕੈਨੇਡਾ 'ਚ ਰਚਿਆ ਇਤਿਹਾਸ

  ਟੋਰਾਂਟੋ: ਕੈਨੇਡਾ ਦੇ ਸਭ ਤੋਂ ਵੱਡੇ ਕ੍ਰੇਨਬੇਰੀ ਉਤਪਾਦਕ ਸਿੱਖ ਕਿਸਾਨ ਨੇ ਕੈਨੇਡੀਅਨ ਐਗਰੀਕਲਚਰਲ ਹਾਲ ਆਫ ਫੇਮ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਇਤਿਹਾਸ ਰਚ ਦਿੱਤਾ ਹੈ। ਘੱਟ ਗਿਣਤੀ ਨਾਲ ਸਬੰਧਤ ਤਬਕੇ ਦੀ ਨੁਮਾਇੰਦਗੀ ਕਰਨ ਵਾਲੇ ਬ੍ਰਿਟਿਸ਼ ਕੋਲੰਬੀਆ ਦੇ ਵਸਨੀਕ ਪੀਟਰ ਢਿੱਲੋਂ ਪਹਿਲੇ ਸ਼ਖ਼ਸ ਹਨ, ਜਿਨ੍ਹਾਂ ਖੇਤੀਬਾੜੀ ਤੇ ਐਗਰੋ-ਫੂਡ ਕਾਰੋਬਾਰ ਕਰਨ ਵਾਲੇ ਦਿੱਗਜ ਕੈਨੇਡੀਅਨਾਂ ਦੀ ਕੰਪਨੀ ਵਿੱਚ ਆਪਣਾ ਸਥਾਨ ਕਾਇਮ ਕੀਤਾ ਹੈ। ਪੀਟਰ ਢਿੱਲੋਂ ਦਾ ਪੂਰਾ ਨਾਂ ਪੀਟਰ ਪੋਵੀਟਰ ਢਿੱਲੋਂ ਹੈ। ਉਹ ਰਿਚਮੰਡ, ਬ੍ਰਿਟਿਸ਼ ਕੋਲੰਬੀਆ ਵਿੱਚ ਸਥਿਤ ਰਿਚਬੈਰੀ ਗਰੁੱਪ ਆਫ਼ ਕੰਪਨੀਜ਼ ਦੇ ਨਾਂ ਹੇਠ ਕ੍ਰੇਨਬੇਰੀ ਫਰਮਿੰਗ ਦਾ ਕੰਮ ਚਲਾਉਂਦੇ ਹਨ। ਪੀਟਰ ਢਿੱਲੋਂ ਓਸ਼ੀਅਨ ਸਪਰੇਅ ਦੇ ਮੌਜੂਦਾ ਚੇਅਰਮੈਨ ਵੀ ਹਨ। ਓਸ਼ੀਅਨ ਸਪਰੇਅ ਅਮਰੀਕਾ ਤੇ ਕੈਨੇਡਾ ਵਿੱਚ ਕ੍ਰੇਨਬੇਰੀ ਕਿਸਾਨਾਂ ਦਾ ਮਾਰਕੀਟਿੰਗ ਕੋਆਪਰੇਟਿਵ ਹੈ ਜੋ 90 ਤੋਂ ਵੱਧ ਦੇਸ਼ਾਂ ਵਿੱਚ ਆਪਣੇ ਉਤਪਾਦ ਵੇਚਦਾ ਹੈ। ਇਸ ਦੀ ਸਾਲਾਨਾ ਵਿਕਰੀ 2.5 ਬਿਲੀਅਨ ਡਾਲਰ ਤੋਂ ਵੀ ਵੱਧ ਹੈ। ਟੋਰਾਂਟੋ ਵਿੱਚ ਸਾਲਾਨਾ ਕੈਨੇਡੀਅਨ ਐਗਰੀਕਲਚਰ ਹਾਲ ਆਫ ਫੇਮ ਇਨਡਕਸ਼ਨ ਸੈਰੇਮਨੀ ਵਿੱਚ ਆਪਣੀ ਤਸਵੀਰ ਦਾ ਲੋਕ ਅਰਪਣ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਉਹ ਮਹਾਨ ਕੈਨੇਡੀਅਨਾਂ ਦੀ ਕੰਪਨੀ ਵਿੱਚ ਸ਼ਾਮਲ ਹੋਣ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਵੱਡਾ ਸਨਮਾਨ ਹੈ। ਉਨ੍ਹਾਂ ਦੇ ਪਿਤਾ ਰਛਪਾਲ ਸਿੰਘ ਢਿੱਲੋਂ ਹੁਸ਼ਿਆਰਪੁਰ ਦੇ ਪਿੰਡ ਪੰਡੋਰੀ ਤੋਂ 1950 ਵਿੱਚ ਕੈਨੇਡਾ ਆਏ ਸਨ। ਉਨ੍ਹਾਂ ਨੂੰ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਵਿੱਚ ਸ਼ਾਮਲ ਹੋਣ ਵਾਲੇ ਪਹਿਲੇ ਇੰਡੋ-ਕੈਨੇਡੀਅਨ ਹੋਣ ਦਾ ਮਾਣ ਹਾਸਲ ਹੈ। 1981-82 ਵਿੱਚ ਰਿਟਾਇਰਮੈਂਟ ਤੋਂ ਬਾਅਦ ਉਨ੍ਹਾਂ ਕ੍ਰੇਨਬੈਰੀ ਦੀ ਖੇਤੀ ਸ਼ੁਰੂ ਕੀਤੀ ਸੀ। ਮੌਜੂਦਾ ਉਹ 2,500 ਏਕੜ ਵਿੱਚ ਖੇਤੀ ਕਰ ਰਹੇ ਹਨ। ਪਿਛਲੇ ਸਾਲ ਰਿਚਬੈਰੀ ਗਰੁੱਪ ਨੇ 20 ਮਿਲੀਅਨ ਪੌਂਡ ਕਰੈਨਬੈਰੀ ਦਾ ਉਤਪਾਦਨ ਕੀਤਾ। ਕੈਨੇਡੀਅਨ ਐਗਰੀਕਲਚਰ ਹਾਲ ਆਫ ਫੇਮ ਐਸੋਸੀਏਸ਼ਨ (ਸੀ.ਏ.ਐਚ.ਐਫ.ਏ) ਐਗਰੀਕਲਚਰ ਤੇ ਫੂਡ ਇੰਡਸਟਰੀ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਚੋਣਵੇਂ ਵਿਅਕਤੀਆਂ ਨੂੰ ਸਨਮਾਨਿਤ ਕਰਦਾ ਹੈ। ਇਹ ਐਸੋਸੀਏਸ਼ਨ 1960 ‘ਚ ਸਥਾਪਤ ਕੀਤੀ ਗਈ ਅਤੇ ਇਸ ਨੂੰ ਪੂਰੇ ਕੈਨੇਡਾ ‘ਚ 12 ਪ੍ਰਸ਼ਾਸਕੀ ਵਲੰਟੀਅਰ ਬੋਰਡ ਆਫ ਡਾਇਰੈਕਟਰਾਂ ਵੱਲੋਂ ਚਲਾਇਆ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget