ਪੜਚੋਲ ਕਰੋ

ਮੰਦੀ ਦੇ ਦੌਰ 'ਚ ਰੁਲਿਆ ਖੇਤੀ ਸੈਕਟਰ, ਟਰੈਕਟਰ ਤੇ ਕੰਬਾਈਨਾਂ ਦੀ ਵਿਕਰੀ 'ਤੇ ਬ੍ਰੇਕ

ਪੂਰੇ ਦੇਸ਼ ਨੂੰ ਮੰਦੀ ਨੇ ਝੰਭ ਸੁੱਟਿਆ ਹੈ। ਕਾਰ ਉਦਯੋਗ ਤੋਂ ਲੈ ਕੇ ਕੱਪੜਾ ਉਦਯੋਗ ਤੱਕ ਮੰਦੀ ਵਿੱਚ ਘਿਰੇ ਹੋਏ ਹਨ। ਖੇਤੀਬਾੜੀ ਖੇਤਰ ਵੀ ਇਸ ਦੀ ਮਾਰ ਤੋਂ ਬਚ ਨਹੀਂ ਸਕਿਆ। ਸਭ ਤੋਂ ਵੱਡੀ ਮਾਰ ਖੇਤੀ ਮਸ਼ੀਨੀਰੀ ਉਦਯੋਗ ਨੂੰ ਪਈ ਹੈ। ਪਿਛਲੇ ਸਮੇਂ ਦੌਰਾਨ ਟਰੈਕਟਰਾਂ ਤੋਂ ਲੈ ਕੇ ਹਰ ਤਰ੍ਹਾਂ ਦੀ ਖੇਤੀ ਮਸ਼ੀਨੀਰੀ ਦੀ ਵਿਕਰੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਚੰਡੀਗੜ੍ਹ: ਪੂਰੇ ਦੇਸ਼ ਨੂੰ ਮੰਦੀ ਨੇ ਝੰਭ ਸੁੱਟਿਆ ਹੈ। ਕਾਰ ਉਦਯੋਗ ਤੋਂ ਲੈ ਕੇ ਕੱਪੜਾ ਉਦਯੋਗ ਤੱਕ ਮੰਦੀ ਵਿੱਚ ਘਿਰੇ ਹੋਏ ਹਨ। ਖੇਤੀਬਾੜੀ ਖੇਤਰ ਵੀ ਇਸ ਦੀ ਮਾਰ ਤੋਂ ਬਚ ਨਹੀਂ ਸਕਿਆ। ਸਭ ਤੋਂ ਵੱਡੀ ਮਾਰ ਖੇਤੀ ਮਸ਼ੀਨੀਰੀ ਉਦਯੋਗ ਨੂੰ ਪਈ ਹੈ। ਪਿਛਲੇ ਸਮੇਂ ਦੌਰਾਨ ਟਰੈਕਟਰਾਂ ਤੋਂ ਲੈ ਕੇ ਹਰ ਤਰ੍ਹਾਂ ਦੀ ਖੇਤੀ ਮਸ਼ੀਨੀਰੀ ਦੀ ਵਿਕਰੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਖੇਤੀ ਮਸ਼ੀਨਰੀ ਦੀ ਸਭ ਤੋਂ ਵੱਧ ਖਪਤ ਪੰਜਾਬ ਵਿੱਚ ਹੁੰਦੀ ਹੈ। ਪੰਜਾਬ ਵਿੱਚ ਹੀ ਖੇਤੀ ਮਸ਼ੀਨਰੀ ਦੇ ਉਦਯੋਗ ਵੀ ਹਨ। ਤਾਜਾ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਖੇਤੀ ਵਿਕਾਸ ਦਰ ਦੇ ਨਾਲ ਨਾਲ ਖੇਤੀ ਮਸ਼ੀਨਰੀ ਉਦਯੋਗ ਵੀ ਮੰਦੀ ਦੀ ਮਾਰ ਝੱਲ ਰਿਹਾ ਹੈ। ਇਕੱਲੇ ਟਰੈਕਟਰਾਂ ਦੀ ਵਿਕਰੀ ਵਿੱਚ ਹੀ 20 ਫੀਸਦੀ ਤੱਕ ਕਮੀ ਆਈ ਹੈ। ਤਾਜ਼ਾ ਰਿਪੋਰਟ ਮੁਤਾਬਕ ਟਰੈਕਟਰ ਬਣਾਉਣ ਵਾਲੀਆਂ ਸਥਾਨਕ ਤੇ ਕੌਮੀ ਪੱਧਰ ਦੀਆਂ ਕੰਪਨੀਆਂ ਤੋਂ ਲੈ ਕੇ ਹਲ਼ ਬਣਾਉਣ ਵਾਲੇ ਛੋਟੇ ਕਾਰਖਾਨਿਆਂ ਵਾਲੇ ਆਰਥਿਕ ਸੰਕਟ ਵਿੱਚੋਂ ਲੰਘ ਰਹੇ ਹਨ। ਭਾਰਤ ਵਿੱਚ ਟਰੈਕਟਰਾਂ ਤੇ ਖੇਤੀ ਮਸ਼ੀਨਰੀ ਦਾ ਕੁੱਲ ਕਾਰੋਬਾਰ 40 ਹਜ਼ਾਰ ਕਰੋੜ ਰੁਪਏ ਦਾ ਹੈ। ਇਸ ਵਿੱਚੋਂ 25 ਹਜ਼ਾਰ ਕਰੋੜ ਰੁਪਏ ਦੇ ਟਰੈਕਟਰ ਵਿਕਦੇ ਹਨ ਤੇ 15 ਹਜ਼ਾਰ ਕਰੋੜ ਰੁਪਏ ਦੀ ਮਸ਼ੀਨਰੀ ਵਿਕਦੀ ਹੈ। ਪੰਜਾਬ ਦੇ ਮਾਮਲੇ ਵਿੱਚ ਦੇਖਿਆ ਜਾਵੇ ਤਾਂ ਟਰੈਕਟਰਾਂ ਤੇ ਮਸ਼ੀਨਰੀ ਦਾ ਕੁੱਲ ਕਾਰੋਬਾਰ 5 ਹਜ਼ਾਰ ਕਰੋੜ ਰੁਪਏ ਦੇ ਕਰੀਬ ਹੈ। ਇਸ ਤਰ੍ਹਾਂ ਨਾਲ ਖੇਤੀ ਮਸ਼ੀਨਰੀ ਵੱਡਾ ਉਦਯੋਗ ਹੈ। ਇਸ ਵਿੱਤੀ ਸਾਲ ਦੇ ਮੁੱਢਲੇ ਮਹੀਨਿਆਂ ’ਚ ਵਿਕਰੀ 19 ਫੀਸਦੀ ਤੱਕ ਸੀ। ਟਰੈਕਟਰ ਉਦਯੋਗ ਨਾਲ ਜੁੜੇ ਸੂਤਰਾਂ ਮੁਤਾਬਕ ਅਗਸਤ ਮਹੀਨੇ ਦੌਰਾਨ ਟਰੈਕਟਰਾਂ ਦੀ ਵਿਕਰੀ ਨੂੰ ਹੋਰ ਵੀ ਜ਼ਿਆਦਾ ਸੱਟ ਵੱਜੀ ਹੈ। ਖੇਤੀ ਮਸ਼ੀਨਰੀ ਦੇ ਛੋਟੇ ਉਦਯੋਗਾਂ ਨਾਲ ਜੁੜੇ ਵਿਅਕਤੀਆਂ ਦਾ ਕਹਿਣਾ ਹੈ ਕਿ ਇਸ ਧੰਦੇ ਵਿੱਚ ਆਈ ਖੜੋਤ ਦਾ ਸਿੱਧਾ ਅਸਰ ਦਿਹਾਤੀ ਆਰਥਿਕਤਾ ’ਤੇ ਪੈਂਦਾ ਹੈ, ਕਿਉਂਕਿ ਖੇਤੀਬਾੜੀ ਦੇ ਛੋਟੇ ਉਦਯੋਗਾਂ ਨਾਲ 70 ਫੀਸਦੀ ਤੋਂ ਵੱਧ ਵਿਅਕਤੀ ਦਿਹਾਤੀ ਖੇਤਰ ਨਾਲ ਸਬੰਧਤ ਹਨ। ਤਾਜ਼ਾ ਮੰਦੀ ਦੇ ਦੌਰ ਕਾਰਨ ਛੋਟੇ ਦਰਜੇ ਦੇ ਕਈ ਉਦਯੋਗ ਬੰਦ ਹੋ ਰਹੇ ਹਨ ਤੇ ਲੋਕਾਂ ਦੇ ਹੱਥੋਂ ਰੁਜ਼ਗਾਰ ਖੁਸ ਰਿਹਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget