ਪੜਚੋਲ ਕਰੋ

ਮੀਂਹ ਤੋਂ ਪਹਿਲਾਂ ਕਿਸਾਨਾਂ ਲਈ 'ਚਿੰਤਾ' ਲੈ ਕੇ ਆ ਰਹੀਆਂ ਮਾਨਸੂਨ ਹਵਾਵਾਂ'

ਮਾਨਸੂਨ ਦੀ ਭਵਿੱਖਬਾਣੀ ਲਈ ਸਰਕਾਰੀ ਤੇ ਨਿੱਜੀ ਏਜੰਸੀਆਂ ਦੇ ਦਾਅਵੇ ਵੱਖ-ਵੱਖ ਹਨ। ਜਿੱਥੇ ਭਾਰਤੀ ਮੌਸਮ ਵਿਭਾਗ ਇਸ ਵਾਰ ਮਾਨਸੂਨ ਆਮ ਵਾਂਗਰ ਦੱਸ ਰਿਹਾ ਹੈ, ਉੱਥੇ ਹੀ ਸਕਾਈਮੈੱਟ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ ਆਮ ਨਾਲੋਂ ਘੱਟ ਹੋਵੇਗਾ।

ਨਵੀਂ ਦਿੱਲੀ: ਮਾਨਸੂਨ ਹਵਾਵਾਂ ਭਾਰਤ ਪਹੁੰਚ ਚੁੱਕੀਆਂ ਹਨ ਪਰ ਦੱਖਣ ਪੱਛਮੀ ਮਾਨਸੂਮ ਦੇ ਸੁਸਤ, ਇੱਕ ਸਾਲ ਨਾ ਹੋਣ ਤੇ ਦੇਰੀ ਨਾਲ ਆਉਣ ਕਾਰਨ ਇਸ ਨੇ ਕਿਸਾਨਾਂ ਦੇ ਨਾਲ-ਨਾਲ ਨੀਤੀਘਾੜਿਆਂ ਨੂੰ ਫਿਕਰਾਂ ਵਿੱਚ ਪਾ ਦਿੱਤਾ ਹੈ। ਇਨ੍ਹਾਂ ਹਾਲਾਤ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਝੋਨੇ ਦੀ ਫ਼ਸਲ ਹੋਣ ਵਾਲੀ ਹੈ। ਇਸ ਦੇ ਨਾਲ ਹੀ ਅਰਹਰ ਦੀ ਦਾਲ, ਸੋਇਆਬੀਨ ਤੇ ਹੋਰ ਅਨਾਜ ਦੀ ਪੈਦਾਵਾਰ ਵੀ ਪ੍ਰਭਾਵਿਤ ਹੋ ਸਕਦੀ ਹੈ। ਦੇਸ਼ ਵਿੱਚ ਸੋਕੇ ਦੀ ਸਮੱਸਿਆ ਕੁਝ-ਕੁਝ ਇਲਾਕਿਆਂ ਵਿੱਚ ਰਹੇਗੀ ਪਰ ਇਸ ਦਾ ਵਿਆਪਕ ਅਸਰ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਗਿਆਨੀਆਂ ਮੁਤਾਬਕ ਦੇਸ਼ ਦੇ 100 ਜ਼ਿਲ੍ਹਿਆਂ ਵਿੱਚ ਸਾਉਣ ਦੇ ਮੀਂਹ ਘੱਟ ਵਰ੍ਹਨਗੇ। ਇਨ੍ਹਾਂ ਵਿੱਚ ਮਹਾਰਾਸ਼ਟਰ ਦੇ ਵਿਦਰਭ ਖੇਤਰ, ਤੇਲੰਗਾਨਾ, ਬਿਹਾਰ ਤੇ ਝਾਰਖੰਡ ਦੇ ਕੁਝ ਇਲਾਕੇ ਸ਼ਾਮਲ ਹਨ। ਹਾਲਾਂਕਿ, ਮਾਨਸੂਨ ਦੀ ਭਵਿੱਖਬਾਣੀ ਲਈ ਸਰਕਾਰੀ ਤੇ ਨਿੱਜੀ ਏਜੰਸੀਆਂ ਦੇ ਦਾਅਵੇ ਵੱਖ-ਵੱਖ ਹਨ। ਜਿੱਥੇ ਭਾਰਤੀ ਮੌਸਮ ਵਿਭਾਗ ਇਸ ਵਾਰ ਮਾਨਸੂਨ ਆਮ ਵਾਂਗਰ ਦੱਸ ਰਿਹਾ ਹੈ, ਉੱਥੇ ਹੀ ਸਕਾਈਮੈੱਟ ਨੇ ਭਵਿੱਖਬਾਣੀ ਕੀਤੀ ਹੈ ਕਿ ਮਾਨਸੂਨ ਆਮ ਨਾਲੋਂ ਘੱਟ ਹੋਵੇਗਾ। ਸਕਾਈਮੈੱਟ ਨੇ ਤਾਂ ਇਹ ਵੀ ਦਾਅਵਾ ਕੀਤਾ ਹੈ ਕਿ ਪਿਛਲੀ ਵਾਰ ਜਿੱਥੇ ਝੋਨੇ ਦੀ ਪੈਦਾਵਾਰ 101.96 ਮਿਲੀਅਨ ਟਨ ਹੋਈ ਸੀ ਇਸ ਵਾਰ ਇਹ ਘੱਟ ਕੇ 97.78 ਮਿਲੀਅਨ ਟਨ ਰਹਿ ਸਕਦੀ ਹੈ। ਘੱਟ ਮੀਂਹ ਕਾਰਨ ਸਰਕਾਰ ਨੇ ਸਾਵਧਾਨੀ ਵਜੋਂ ਕੁਝ ਕਦਮ ਚੁੱਕੇ ਹਨ। ਸਰਕਾਰ ਨੇ 50,000 ਟਨ ਪਿਆਜ਼ ਖਰੀਦਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਤਾਂ ਜੋ ਥੁੜ ਹੋਣ 'ਤੇ ਕੀਮਤਾਂ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ। ਦੇਖੋ ਵੀਡੀਓ-

ਟਾਪ ਹੈਡਲਾਈਨ

Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
Kisan Credit Card : ਘਰ ਬੈਠੇ ਕਿਵੇਂ ਬਣੇਗਾ ਕਿਸਾਨ ਕ੍ਰੈਡਿਟ ਕਾਰਡ? ਜਾਣੋ ਮੋਬਾਈਲ ਤੋਂ KCC ਲਈ ਅਪਲਾਈ ਕਰਨ ਦਾ ਤਰੀਕਾ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
ਪੀਐਮ ਕਿਸਾਨ ਯੋਜਨਾ ਨੂੰ ਲੈਕੇ ਵੱਡਾ ਅਪਡੇਟ, ਦਿਵਾਲੀ ਤੋਂ ਪਹਿਲਾਂ ਆਵੇਗੀ ਕਿਸ਼ਤ; ਇਦਾਂ ਚੈੱਕ ਕਰੋ ਸਟੇਟਸ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
Rabi Season : ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਸੀਜ਼ਨ ਦੀ ਤਿਆਰੀ ਲਈ 10 ਸੂਬਿਆਂ ਨੂੰ ਮਿਲੇ 1082 ਕਰੋੜ ਰੁਪਏ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ
PM Kisan Yojana : ਲਿਸਟ 'ਚ ਨਾਮ ਹੋਣ ਦੇ ਬਾਵਜੂਦ ਰੁਕ ਸਕਦੀ ਹੈ 2000 ਰੁਪਏ ਦੀ ਕਿਸ਼ਤ, ਤੁਰੰਤ ਕਰ ਲਓ ਇਹ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget