ਪੜਚੋਲ ਕਰੋ

13-14 ਤੋਂ ਮਿਲੇਗੀ ਸਮੋਗ ਤੋਂ ਰਾਹਤ

ਲੁਧਿਆਣਾ: ਪਿਛਲੇ ਕਈ ਦਿਨਾਂ ਤੋਂ ਧੁਆਂਖੀ ਧੁੰਦ (ਸਮੋਗ) ਕਾਰਨ ਖ਼ਤਰਨਾਕ ਹਾਲਾਤ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਆਉਣ ਵਾਲੇ ਇਕ ਦੋ ਦਿਨਾਂ 'ਚ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੁਤਾਬਿਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪਵੇਗਾ ਜਿਸ ਨਾਲ ਧੁਆਂਖੀ ਧੁੰਦ ਉੱਡ ਜਾਵੇਗੀ। ਹਾਲਾਂਕਿ ਪੀਏਯੂ ਨੇ ਸ਼ਨਿਚਰਵਾਰ ਨੂੰ ਸੂਬੇ 'ਚ ਸੰਘਣੀ ਸਮੋਗ ਛਾਉਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਮੁਤਾਬਿਕ ਬੀਤੇ ਦਿਨਾਂ ਦੇ ਮੁਕਾਬਲੇ ਧੁਆਂਖੀ ਧੁੰਦ 'ਚ ਹਲਕਾ ਸੁਧਾਰ ਹੋਇਆ ਹੈ। ਦੱਖਣੀ-ਪੱਛਮੀ ਪੰਜਾਬ ਨੂੰ ਛੱਡ ਕੇ ਬਾਕੀ ਹਿੱਸਿਆਂ ਵਿਚ ਇਹ ਬੱਦਲ ਨਾਂ ਦੇ ਬਰਾਬਰ ਹਨ। ਐਤਵਾਰ ਤੱਕ ਪੰਜਾਬ ਵਿਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਐਟਲਾਂਟਿਕ ਮਹਾਸਾਗਰ ਦੇ ਉੱਪਰ ਪੈਦਾ ਹੋਏ ਵੈਸਟਰਨ ਡਿਸਟਰਬੈਂਸ ਦੇ 13 ਤੋਂ 15 ਨਵੰਬਰ ਵਿਚਕਾਰ ਪੰਜਾਬ ਵਿਚ ਆਉਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਆਉਣ ਤੋਂ ਬਾਅਦ ਪੰਜਾਬ ਵਿਚ ਤੇਜ਼ ਹਵਾਵਾਂ ਚੱਲਣਗੀਆਂ ਤੇ ਬਰਸਾਤ ਹੋਵੇਗੀ। ਹਾਲਾਂਕਿ ਚੰਡੀਗੜ੍ਹ ਸਥਿਤ ਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ ਮੁਤਾਬਿਕ ਵੀ 14 ਤੋਂ 16 ਨਵੰਬਰ ਦੇ ਵਿਚਕਾਰ ਬਾਰਿਸ਼ ਹੋ ਸਕਦੀ ਹੈ। ਕਈ ਥਾਵਾਂ 'ਤੇ ਬੱਦਲ ਛਾਏ ਰਹਿਣ ਤੇ ਹਵਾਵਾਂ ਚੱਲਣ ਦਾ ਵੀ ਅਨੁਮਾਨ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸੀਨੀਅਰ ਐਗਰੋਮੈਟਰੋਲਾਜਿਸਟ ਡਾ. ਪ੍ਰਭਜੋਤ ਕੌਰ ਸਿੱਧੂ ਮੁਤਾਬਿਕ ਸਮੋਗ ਖ਼ਤਮ ਕਰਨ ਲਈ ਭਾਰੀ ਬਾਰਿਸ਼ ਦੀ ਲੋੜ ਹੈ। ਬਾਰਿਸ਼ ਹੋਣ 'ਤੇ ਹੀ ਆਸਮਾਨ 'ਚ ਇਕੱਠੀ ਹੋਈ ਧੁੰਦ ਹੇਠਾਂ ਆ ਜਾਵੇਗੀ। ਹਵਾ 'ਚ ਮੌਜੂਦ ਪ੍ਰਦੂਸ਼ਿਤ ਕਣ ਪੂਰੀ ਤਰ੍ਹਾਂ ਖ਼ਤਮ ਹੋਣਗੇ। ਬਾਰਿਸ਼ ਨਾ ਵੀ ਹੋਵੇ ਤਾਂ ਵੀ ਤੇਜ਼ ਹਵਾ ਕਾਰਨ ਧੁੰਦ ਖ਼ਤਮ ਹੋ ਜਾਵੇਗੀ। ਹਾਲਾਂਕਿ ਪੀਏਯੂ ਦੇ ਮੌਸਮ ਵਿਭਾਗ ਨੇ ਸ਼ਨਿਚਰਵਾਰ ਨੂੰ ਸੰਘਣੀ ਧੁੰਦ ਛਾਉਣ ਦੀ ਸੰਭਾਵਨਾ ਪ੍ਰਗਟਾਈ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget