ਪੜਚੋਲ ਕਰੋ

ਵਾਦੀਆਂ 'ਚ ਬਰਫ਼ਬਾਰੀ ਤੇ ਪੰਜਾਬ 'ਚ ਸਰਦ ਰੁੱਤ ਦੇ ਮੀਂਹ ਨੇ ਡੇਗਿਆ ਪਾਰਾ

ਚੰਡੀਗੜ੍ਹ: ਪੂਰੇ ਉੱਤਰ ਭਾਰਤ ਵਿੱਚ ਠੰਢ ਜ਼ੋਰ ਫੜ ਗਈ ਹੈ, ਕਿਉਂਕਿ ਪਹਾੜਾਂ ਵਿੱਚ ਤਾਜ਼ੀ ਬਰਫ਼ਬਾਰੀ ਤੇ ਮੈਦਾਨਾਂ ਵਿੱਚ ਮੀਂਹ ਪਿਆ ਹੈ, ਜਿਸ ਨਾਲ ਪਾਰਾ ਕਾਫੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਸਮੇਤ ਹਰਿਆਣਾ ਤੇ ਉੱਤਰੀ ਰਾਜਸਥਾਨ ਵਿੱਚ ਚੱਕਰਵਾਤੀ ਪ੍ਰਭਾਵ ਕਰ ਕੇ ਬੀਤੀ ਰਾਤ ਮੀਂਹ ਪਿਆ ਤੇ ਬੁੱਧਵਾਰ ਨੂੰ ਵੀ ਬਾਰਸ਼ ਦੀ ਸੰਭਾਵਨਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵੀ ਇਸ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਤੇ ਕਿਸਾਨਾਂ ਤੇ ਸਬਜ਼ੀ ਕਾਸ਼ਤਕਾਰਾਂ ਲਈ ਇਸ ਨੂੰ ਲਾਭਦਾਇਕ ਦੱਸਿਆ ਸੀ। ਇਸ ਮੀਂਹ ਕਾਰਨ ਕਣਕ ਦੀ ਫ਼ਸਲ ਲਈ ਲੋੜੀਂਦਾ ਘੱਟ ਤਾਪਮਾਨ ਵੀ ਬਣ ਗਿਆ ਹੈ ਤੇ ਸਰਦੀ ਵੀ ਵਧ ਜਾਵੇਗੀ। ਮੱਠੀ ਰਫ਼ਤਾਰ ਨਾਲ ਪਏ ਮੀਂਹ ਕਾਰਨ ਕਿਸਾਨ ਵੀ ਖ਼ੁਸ਼ ਹਨ। ਚੰਡੀਗੜ੍ਹ, ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਬੀਤੀ ਦੇਰ ਰਾਤ ਕਣੀਆਂ ਪਈਆਂ ਜਦਕਿ ਬਰਨਾਲਾ, ਬਠਿੰਡਾ, ਫ਼ਰੀਦਕੋਟ, ਫ਼ਾਜ਼ਿਲਕਾ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਸੰਗਰੂਰ ਤੇ ਮਾਨਸਾ ਆਦਿ ਜ਼ਿਲ੍ਹਿਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੇ ਆਸਾਰ ਹਨ।

ਟਾਪ ਹੈਡਲਾਈਨ

IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...

Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Embed widget