ਪੜਚੋਲ ਕਰੋ

ਕੈਪਟਨ ਸਰਕਾਰ ਚਲਾਏਗੀ 'ਧੁੱਪ' ਨਾਲ ਮੋਟਰਾਂ, ਕਿਸਾਨਾਂ ਨੂੰ ਮਿਲੇਗਾ ਫਾਇਦਾ

ਪੰਜਾਬ ਵਿੱਚ ਹੁਣ ਧੁੱਪ ਨਾਲ ਮੋਟਰਾਂ ਚੱਲਣਗੀਆਂ। ਇਸ ਬਾਰੇ ਪੰਜਾਬ ਸਰਕਾਰ ਯੋਜਨਾ ਬਣਾ ਰਹੀ ਹੈ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਖੇਤੀ ਮੋਟਰਾਂ ਨੂੰ ਇੱਕ ਬਦਲ ਵਜੋਂ ਸੌਰ ਊਰਜਾ ਨਾਲ ਚਲਾਏ ਜਾਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਵਿੱਖ ਸੌਰ ਊਰਜਾ ’ਚੋਂ ਵੇਖ ਰਿਹਾ ਹੈ। ਇਸ ਬਾਰੇ ਜਪਾਨ ਸਰਕਾਰ ਤੋਂ ਵਿੱਤੀ ਮਦਦ ਲੈਣ ਦੀ ਵਿਉਂਤ ਹੈ।

ਚੰਡੀਗੜ੍ਹ: ਪੰਜਾਬ ਵਿੱਚ ਹੁਣ ਧੁੱਪ ਨਾਲ ਮੋਟਰਾਂ ਚੱਲਣਗੀਆਂ। ਇਸ ਬਾਰੇ ਪੰਜਾਬ ਸਰਕਾਰ ਯੋਜਨਾ ਬਣਾ ਰਹੀ ਹੈ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਖੇਤੀ ਮੋਟਰਾਂ ਨੂੰ ਇੱਕ ਬਦਲ ਵਜੋਂ ਸੌਰ ਊਰਜਾ ਨਾਲ ਚਲਾਏ ਜਾਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਵਿੱਖ ਸੌਰ ਊਰਜਾ ’ਚੋਂ ਵੇਖ ਰਿਹਾ ਹੈ। ਇਸ ਬਾਰੇ ਜਪਾਨ ਸਰਕਾਰ ਤੋਂ ਵਿੱਤੀ ਮਦਦ ਲੈਣ ਦੀ ਵਿਉਂਤ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੂੰ ਖੇਤੀ ਮੋਟਰਾਂ ’ਤੇ ਸਿੱਧੀ ਸਬਸਿਡੀ ਦੇਣ ਦੇ ਮਾਮਲੇ ’ਚ ਥੋੜ੍ਹਾ ਸਮਾਂ ਪਹਿਲਾਂ ਕਈ ਵਾਰ ਸਫਾਈ ਦੇਣੀ ਪਈ ਹੈ। ਖੇਤੀ ਮੋਟਰਾਂ ਦੀ ਸਬਸਿਡੀ ਸਾਲਾਨਾ ਕਰੀਬ 6500 ਕਰੋੜ ਰੁਪਏ ਬਣਦੀ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 14 ਲੱਖ ਖੇਤੀ ਟਿਊਬਵੈਲਾਂ ਨੂੰ ਸੌਰ ਊਰਜਾ ’ਤੇ ਚਲਾਉਣ ਲਈ ਕਰੀਬ 80 ਹਜ਼ਾਰ ਕਰੋੜ ਰੁਪਏ ਦੀ ਲੋੜ ਪੈਣੀ ਹੈ ਜੋ ਪੰਜਾਬ ਸਰਕਾਰ ਦੇ ਵੱਸ ਦਾ ਰੋਗ ਨਹੀਂ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਜਾਂ ਹੋਰ ਕੌਮਾਂਤਰੀ ਅਦਾਰੇ ਦੀ ਮਦਦ ਨਾਲ ਇਹ ਸੰਭਵ ਹੋ ਸਕਦਾ ਹੈ। ਖ਼ਜ਼ਾਨਾ ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ’ਤੇ ਇੱਕ ਜ਼ਿਲ੍ਹੇ ਦੀਆਂ ਖੇਤੀ ਮੋਟਰਾਂ ਨੂੰ ਸੌਰ ਊਰਜਾ ’ਤੇ ਚਲਾਏ ਜਾਣ ਦਾ ਤਜਰਬਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਟਿਊਬਵੈਲ ਪੂਰੇ ਸਾਲ ’ਚ ਸਿਰਫ਼ ਸੌ ਦਿਨ ਚੱਲਦੇ ਹਨ। ਬਾਕੀ ਦਿਨ ਸੌਰ ਊਰਜਾ ਨੂੰ ਹੋਰ ਪਾਸੇ ਵੀ ਵਰਤਿਆ ਜਾ ਸਕਦਾ ਹੈ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget