ਪੜਚੋਲ ਕਰੋ

ਕਿਸਾਨਾਂ ਵਿਰੁੱਧ ਕੇਸ ਦਰਜ ਕਰ ਕਸੂਤੀ ਘਿਰੀ ਕੈਪਟਨ ਸਰਕਾਰ

ਪਰਾਲੀ ਨੂੰ ਅੱਗ ਲਾਉਣ ਵਾਲੇ ਹਜ਼ਾਰਾਂ ਕਿਸਾਨਾਂ ਵਿਰੁੱਧ ਕੇਸ ਦਰਜ ਕਰਕੇ ਕੈਪਟਨ ਸਰਕਾਰ ਕਸੂਤੀ ਫਸ ਗਈ ਹੈ। ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਸਰਕਾਰ ਖਿਲਾਫ ਡਟ ਗਈਆਂ ਹਨ। ਉਧਰ, ਸੁਪਰੀਮ ਕੋਰਟ ਨੇ ਸਰਕਾਰ 'ਤੇ ਸ਼ਿਕੰਜ਼ਾ ਕੱਸਿਆ ਹੋਇਆ ਹੈ ਕਿ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ ਆਖਰ ਰੁਕ ਕਿਉਂ ਨਹੀਂ ਰਿਹਾ। ਅਜਿਹੇ ਵਿੱਚ ਸਰਕਾਰ ਕਸੂਤੀ ਘਿਰ ਗਈ ਹੈ।

ਚੰਡੀਗੜ੍ਹ: ਪਰਾਲੀ ਨੂੰ ਅੱਗ ਲਾਉਣ ਵਾਲੇ ਹਜ਼ਾਰਾਂ ਕਿਸਾਨਾਂ ਵਿਰੁੱਧ ਕੇਸ ਦਰਜ ਕਰਕੇ ਕੈਪਟਨ ਸਰਕਾਰ ਕਸੂਤੀ ਫਸ ਗਈ ਹੈ। ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਸਰਕਾਰ ਖਿਲਾਫ ਡਟ ਗਈਆਂ ਹਨ। ਉਧਰ, ਸੁਪਰੀਮ ਕੋਰਟ ਨੇ ਸਰਕਾਰ 'ਤੇ ਸ਼ਿਕੰਜ਼ਾ ਕੱਸਿਆ ਹੋਇਆ ਹੈ ਕਿ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦਾ ਰੁਝਾਨ ਆਖਰ ਰੁਕ ਕਿਉਂ ਨਹੀਂ ਰਿਹਾ। ਅਜਿਹੇ ਵਿੱਚ ਸਰਕਾਰ ਕਸੂਤੀ ਘਿਰ ਗਈ ਹੈ। ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਕੇਸ ਰੱਦ ਕਰਵਾਉਣ ਲਈ ਸੜਕਾਂ 'ਤੇ ਉੱਤਰੀਆਂ ਹੋਈਆਂ ਹਨ। ਕਿਸਾਨਾਂ ਦਾ ਸਾਥ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀ ਕਿਸਾਨਾਂ ਖਿਲਾਫ ਕੇਸ ਤੁਰੰਤ ਖ਼ਾਰਜ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ ‘ਚ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ਾਂ ਹੇਠ ਹਜ਼ਾਰਾਂ ਕਿਸਾਨਾਂ ਵਿਰੁੱਧ ਕੇਸ ਦਰਜ ਕਰ ਲਏ ਗਏ ਹਨ, ਜੋ ਸਰਾਸਰ ਧੱਕਾ ਤੇ ਇਕਪਾਸੜ ਕਾਰਵਾਈ ਹੈ, ਜਦਕਿ ਇਸ ਮਾਮਲੇ ‘ਚ ਸੂਬਾ ਤੇ ਕੇਂਦਰ ਸਰਕਾਰਾਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਸੰਧਵਾਂ ਨੇ ਕਿਹਾ ਕਿ ਨਾ ਤਾਂ ਆਮ ਆਦਮੀ ਪਾਰਟੀ ਪਰਾਲੀ ਨੂੰ ਅੱਗ ਲਾਉਣ ਦੇ ਹੱਕ ‘ਚ ਹੈ ਤੇ ਨਾ ਹੀ ਖ਼ੁਦ ਕਿਸਾਨ ਪਰਾਲੀ ਫੂਕਣਾ ਚਾਹੁੰਦਾ ਹੈ। ਪਰਾਲੀ ਨੂੰ ਅੱਗ ਲਾਉਣਾ ਕਿਸਾਨ ਦੀ ਮਜਬੂਰੀ ਤੇ ਬੇਵੱਸੀ ਹੈ, ਕਿਉਂਕਿ ਸਰਕਾਰਾਂ ਨੇ ਕਿਸਾਨਾਂ ਦੀ ਕਿਸੇ ਪੱਖ ਤੋਂ ਵੀ ਬਾਂਹ ਨਹੀਂ ਫੜੀ। ਕਿਸਾਨ ਮਾਰੂ ਨੀਤੀਆਂ ਕਾਰਨ ਖੇਤੀਬਾੜੀ ਨੂੰ ਘਾਟੇ ਦਾ ਧੰਦਾ ਕਿਸਾਨਾਂ ਨੇ ਨਹੀਂ, ਸਗੋਂ ਸਰਕਾਰਾਂ ਨੇ ਬਣਾਇਆ ਹੈ। ਜੇਕਰ ਸਰਕਾਰਾਂ ਮਹਿੰਗਾਈ ਦੀ ਦਰ ਮੁਤਾਬਕ ਫ਼ਸਲਾਂ ਦੇ ਲਾਹੇਵੰਦ ਮੁੱਲ ਦਿੰਦੀਆਂ ਹੁੰਦੀਆਂ ਤਾਂ ਖੇਤੀ ਸੰਕਟ ਇਸ ਕਦਰ ਨਾ ਵਧਦਾ ਕਿ ਅੱਜ ਕਿਸਾਨ ਪ੍ਰਤੀ ਏਕੜ 6-7 ਹਜ਼ਾਰ ਰੁਪਏ ਖ਼ਰਚ ਕੇ ਪਰਾਲੀ ਦਾ ਨਿਬੇੜਾ ਕਰਨ ਦੀ ਗੁੰਜਾਇਸ਼ ਵੀ ਗੁਆ ਬੈਠਾ ਹੈ।

ਟਾਪ ਹੈਡਲਾਈਨ

PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan 24th Installment : ਕਦੋਂ ਆਵੇਗੀ PM ਕਿਸਾਨ ਨਿਧੀ ਦੀ ਅਗਲੀ ਕਿਸ਼ਤ? ਜਾਣੋ ਤਾਜ਼ਾ ਅਪਡੇਟ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ
PM Kisan Yojana Update : ਇਨ੍ਹਾਂ ਕਿਸਾਨਾਂ ਦੀ ਅਗਲੀ ਕਿਸ਼ਤ ਰੁਕ ਸਕਦੀ ਹੈ, ਜਾਣੋ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget