ਪੜਚੋਲ ਕਰੋ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ? ਕੇਂਦਰ ਨੇ ਕੀਤਾ ਵਿਰੋਧ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਪਰਾਲੀ ਨੂੰ ਅੱਗ ਲਾਉਣੋਂ ਰੋਕਣ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣਾ ਹੀ ਪਏਗਾ। ਇਸ ਤੋਂ ਬਗੈਰ ਕਿਸਾਨਾਂ ਨੂੰ ਪਰਾਲੀ ਸਾੜਨੋਂ ਰੋਕਣਾ ਔਖਾ ਹੈ। ਹਰਿਆਣਾ ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਪੰਜਾਬ ਸਰਕਾਰ ਦੀ ਮੰਗ ਨੂੰ ਸਹੀ ਕਿਹਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਪਰਾਲੀ ਨੂੰ ਅੱਗ ਲਾਉਣੋਂ ਰੋਕਣ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣਾ ਹੀ ਪਏਗਾ। ਇਸ ਤੋਂ ਬਗੈਰ ਕਿਸਾਨਾਂ ਨੂੰ ਪਰਾਲੀ ਸਾੜਨੋਂ ਰੋਕਣਾ ਔਖਾ ਹੈ। ਹਰਿਆਣਾ ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਪੰਜਾਬ ਸਰਕਾਰ ਦੀ ਮੰਗ ਨੂੰ ਸਹੀ ਕਿਹਾ ਹੈ। ਇਨ੍ਹਾਂ ਤਿੰਨਾਂ ਰਾਜਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਦੇ ਮਾਮਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕੇਂਦਰ ਨੇ ਇਸ ਤਜਵੀਜ਼ ਦਾ ਵਿਰੋਧ ਕੀਤਾ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪਰਾਲੀ ਸਾੜੇ ਜਾਣ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਮੁੱਦੇ ’ਤੇ ਤਿੰਨਾਂ ਸੂਬਿਆਂ ਦੀਆਂ ਸਰਕਾਰਾਂ ਤੇ ਕੇਂਦਰ ਸਰਕਾਰ ਦਾ ਪੱਖ ਸੁਣਿਆ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪਨੂੰ ਨੇ ਟ੍ਰਿਬਿਊਨਲ ਨੂੰ ਦੱਸਿਆ ਕਿ ਕਿਸਾਨ ਲੰਮੇ ਅਰਸੇ ਤੋਂ ਪਰਾਲੀ ਸਾੜਦੇ ਆ ਰਹੇ ਹਨ। ਇਸ ਲਈ ਉਨ੍ਹਾਂ ਨੂੰ ਇਕਦਮ ਰੋਕਿਆ ਨਹੀਂ ਜਾ ਸਕਦਾ। ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਫੌਰੀ ਪਰਾਲੀ ਸਾੜਨ ਤੋਂ ਰੋਕਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਸੌ ਰੁਪਏ ਬੋਨਸ ਦੇਣਾ ਚਾਹੀਦਾ ਹੈ। ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਅਧਿਕਾਰੀਆਂ ਨੇ ਵੀ ਮੁਆਵਜ਼ੇ ਦੀ ਮੰਗ ਕੀਤੀ। ਉਧਰ, ਕੇਂਦਰ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਸੰਯੁਕਤ ਸਕੱਤਰ ਨੇ ਕਿਸਾਨਾਂ ਨੂੰ ਮੁਆਵਜ਼ਾ ਜਾਂ ਬੋਨਸ ਦੇਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਰਾਜ ਸਰਕਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਜਿਹੜੇ ਸੰਦ ਦਿੱਤੇ ਗਏ ਹਨ, ਉਸ ’ਤੇ ਸਬਸਿਡੀ ਦੀ ਰਕਮ ਕੇਂਦਰ ਸਰਕਾਰ ਨੇ ਦਿੱਤੀ ਹੈ। ਇਸ ਲਈ ਕੇਂਦਰ ਸਰਕਾਰ ਹੋਰ ਮਦਦ ਨਹੀਂ ਕਰ ਸਕਦੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget