ਪੜਚੋਲ ਕਰੋ
ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਗਏ ਅਫਸਰ ਖੁਦ ਹੀ ਕਸੂਤੇ ਘਿਰੇ
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਪਹੁੰਚੇ ਅਧਿਕਾਰੀ ਖੁਦ ਹੀ ਕਸੂਤੇ ਘਿਰ ਗਏ। ਪਿੰਡ ਭੋਤਨਾ ਵਿੱਚ ਕਿਸਾਨ ਯੂਨੀਅਨ ਵੱਲੋਂ ਕਾਰਵਾਈ ਕਰਨ ਪਹੁੰਚੇ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਰੀਬ ਦੋ ਘੰਟੇ ਅਧਿਕਾਰੀਆਂ ਨੂੰ ਬੰਦੀ ਬਣਾਈ ਰੱਖਿਆ ਗਿਆ। ਅਧਿਕਾਰੀਆਂ ਵੱਲੋਂ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ।

ਬਰਨਾਲਾ: ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਪਹੁੰਚੇ ਅਧਿਕਾਰੀ ਖੁਦ ਹੀ ਕਸੂਤੇ ਘਿਰ ਗਏ। ਪਿੰਡ ਭੋਤਨਾ ਵਿੱਚ ਕਿਸਾਨ ਯੂਨੀਅਨ ਵੱਲੋਂ ਕਾਰਵਾਈ ਕਰਨ ਪਹੁੰਚੇ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਕਰੀਬ ਦੋ ਘੰਟੇ ਅਧਿਕਾਰੀਆਂ ਨੂੰ ਬੰਦੀ ਬਣਾਈ ਰੱਖਿਆ ਗਿਆ। ਅਧਿਕਾਰੀਆਂ ਵੱਲੋਂ ਕਿਸਾਨਾਂ ਖਿਲਾਫ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ।

Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟਾਪ ਹੈਡਲਾਈਨ
ਖੇਤੀਬਾੜੀ ਖ਼ਬਰਾਂ
ਖੇਤੀਬਾੜੀ ਖ਼ਬਰਾਂ
ਖੇਤੀਬਾੜੀ ਖ਼ਬਰਾਂ
ਖੇਤੀਬਾੜੀ ਖ਼ਬਰਾਂ
ਟ੍ਰੈਂਡਿੰਗ ਟੌਪਿਕ

















