ਪੜਚੋਲ ਕਰੋ

ਕੌਮੀ ਗ੍ਰੀਨ ਟ੍ਰਿਬਿਊਨਲ ਦਿੱਲੀ ਦੇ ਅੱਗੇ ਕਿਸਾਨਾਂ ਨੇ ਕੀਤਾ ਰੱਬ ਨੂੰ ਯਾਦ..

ਚੰਡੀਗੜ੍ਹ : ਕੌਮੀ ਗ੍ਰੀਨ ਟ੍ਰਿਬਿਊਨਲ ਦਿੱਲੀ ਦੇ ਅੱਗੇ ਪਰਾਲੀ ਮਸਲੇ ਦੀ ਸੁਣਵਾਈ ਦੌਰਾਨ ਪੰਜਾਬ 'ਚੋਂ ਪਹੁੰਚੇ ਕਿਸਾਨਾਂ ਨੇ ਸਤਿਨਾਮ ਵਹਿਗੁਰੂ ਦਾ ਜਾਪ ਕੀਤਾ।  ਟ੍ਰਿਬਿਊਨਲ ਅੱਗੇ ਅੱਜ ਪੰਜਾਬ ਸਰਕਾਰ ਨੂੰ ਇਹ ਜਵਾਬ ਜ਼ਰੂਰ ਦੇਣਾ ਪਵੇਗਾ ਕਿ ਉਸ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੀ ਕਿੰਨੀ ਵਿੱਤੀ ਅਤੇ ਤਕਨੀਕੀ ਮੱਦਦ ਕੀਤੀ ਹੈ। ਟ੍ਰਿਬਿਊਨਲ ਵੱਲੋਂ 4 ਅਕਤੂਬਰ ਨੂੰ ਕੀਤੀ ਹਦਾਇਤ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਖੇਤੀ ਅਧਿਕਾਰੀਆਂ, ਪੰਜਾਬ ਸਰਕਾਰ ਦੇ ਵਕੀਲ ਅਤੇ ਕਿਸਾਨ ਆਗੂਆਂ ਦੀ ਸਾਂਝੀ ਮੀਟਿੰਗ ਤਾਂ ਨਹੀਂ ਹੋਈ ਪਰ ਸਰਕਾਰ ਨੂੰ ਇਹ ਜਵਾਬ ਜ਼ਰੂਰ ਦੇਣਾ ਪਵੇਗਾ ਕਿ ਉਸ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੀ ਕਿੰਨੀ ਵਿੱਤੀ ਅਤੇ ਤਕਨੀਕੀ ਮੱਦਦ ਕੀਤੀ ਹੈ। ਕਮਿਸ਼ਨ ਨੇ ਸਾਫ ਕਿਹਾ ਸੀ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਖਿਲਾਫ਼ ਪ੍ਰੇਰਿਤ ਕਰਨ ਲਈ ਸਰਕਾਰ  ਵੱਲੋਂ ਕਿਸਾਨਾਂ ਨੂੰ ਵਿੱਤੀ ਅਤੇ ਮਸ਼ੀਨੀ ਮੱਦਦ ਦੇਣ ਦਾ ਸਪਸ਼ਟ ਬਿਓਰਾ 11 ਅਕਤੂਬਰ ਨੂੰ ਦਿੱਤਾ ਜਾਵੇ। ਪੇਸ਼ੀ ਉੱਤੇ ਕਿਸਾਨ ਆਗੂਆਂ ਸਮੇਤ ਦਿੱਲੀ ਪਹੁੰਚੇ ਹਨ। ਇਸ ਖ਼ਬਰ ਦੀ ਵੀਡੀਓ ਦੇਖਣ ਲਈ ਇੱਥੇ ਕਲਿੱਕ ਕਰੋ..

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Embed widget