ਪੜਚੋਲ ਕਰੋ

ਪਰਾਲੀ ਸਾੜਨ ਦੇ ਮੁੱਦੇ 'ਤੇ ਪੰਜਾਬ ਤੇ ਹਰਿਆਣਾ ਨੇ ਸੁਪਰੀਮ ਕੋਰਟ 'ਚ ਰੱਖਿਆ ਪੱਖ

ਪੰਜਾਬ ਤੇ ਹਰਿਆਣਾ ਸਰਕਾਰਾਂ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ ਸੁਪਰੀਮ ਕੋਰਟ ਦੇ ਪੈਨਲ ਨੂੰ ਆਪਣੀ ਕਾਰਜ ਯੋਜਨਾ ਸੌਂਪ ਦਿੱਤੀ ਹੈ। ਦੋਹਾਂ ਰਾਜਾਂ ਵਿੱਚ ਪਰਾਲੀ ਨੂੰ ਸਾੜਨ ਕਾਰਨ ਦਿੱਲੀ ਸਣੇ ਇਨ੍ਹਾਂ ਦੋਵਾਂ ਰਾਜਾਂ ਵਿੱਚ ਧੂੰਆਂ ਛਾ ਜਾਂਦਾ ਹੈ। ਸੁਪਰੀਮ ਕੋਰਟ ਇਸ ਮਾਮਲੇ ਵਿੱਚ ਇਸ ਵਾਰ ਸਖ਼ਤੀ ਦੇ ਰੌਂਅ ਵਿੱਚ ਹੈ।

ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ ਸਰਕਾਰਾਂ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ ਸੁਪਰੀਮ ਕੋਰਟ ਦੇ ਪੈਨਲ ਨੂੰ ਆਪਣੀ ਕਾਰਜ ਯੋਜਨਾ ਸੌਂਪ ਦਿੱਤੀ ਹੈ। ਦੋਹਾਂ ਰਾਜਾਂ ਵਿੱਚ ਪਰਾਲੀ ਨੂੰ ਸਾੜਨ ਕਾਰਨ ਦਿੱਲੀ ਸਣੇ ਇਨ੍ਹਾਂ ਦੋਵਾਂ ਰਾਜਾਂ ਵਿੱਚ ਧੂੰਆਂ ਛਾ ਜਾਂਦਾ ਹੈ। ਸੁਪਰੀਮ ਕੋਰਟ ਇਸ ਮਾਮਲੇ ਵਿੱਚ ਇਸ ਵਾਰ ਸਖ਼ਤੀ ਦੇ ਰੌਂਅ ਵਿੱਚ ਹੈ। ਰਾਜਾਂ ਨੇ ਉਨ੍ਹਾਂ ਕਿਸਾਨਾਂ ਨੂੰ ਕਿਰਾਏ ’ਤੇ ਖੇਤੀ ਮਸ਼ੀਨਰੀ ਦੇਣ ਲਈ ਵਧੇਰੇ ਕਸਟਮ ਹਾਇਰਿੰਗ ਸੈਂਟਰ (ਸੀਐਚਸੀ) ਸਥਾਪਤ ਕਰਨ ਦੀ ਤਜਵੀਜ਼ ਰੱਖੀ ਹੈ, ਜੋ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਉੱਚ ਪੱਧਰੀ ਉਪਕਰਣ ਖਰੀਦਣ ਦੇ ਸਮਰੱਥ ਨਹੀਂ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਪਰਾਲੀ ਸਾੜਨ ਨਾਲ ਪਿਛਲੇ ਸਾਲ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਫੀ ਵਧ ਗਿਆ ਸੀ। ਪੰਜਾਬ ਸਰਕਾਰ ਨੇ ਵਾਤਾਵਰਣ ਪ੍ਰਦੂਸ਼ਣ (ਰੋਕਥਾਮ ਤੇ ਨਿਯੰਤਰਣ) ਅਥਾਰਟੀ (ਈਪੀਸੀਏ) ਨੂੰ ਦੱਸਿਆ ਹੈ ਕਿ ਉਹ ਬਾਇਓਮਾਸ ਅਧਾਰਤ ਪਾਵਰ ਪਲਾਂਟਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰ ਰਹੀ ਹੈ ਤੇ ਵੱਖ ਵੱਖ ਬਾਇਓ-ਸੀਐਨਜੀ ਪ੍ਰਾਜੈਕਟਾਂ ਦੀ ਪ੍ਰਕਿਰਿਆ ਚੱਲ ਰਹੀ ਹੈ। ਰਾਜ ਦਾ ਹੁਣ 25 ਮੈਗਾਵਾਟ ਦਾ ਸੌਰ-ਬਾਇਓਮਾਸ ਪ੍ਰਾਜੈਕਟ ਸਥਾਪਤ ਕਰਨ ਦਾ ਪ੍ਰਸਤਾਵ ਦਿੱਤਾ ਹੈ। ਈਪੀਸੀਏ ਅਨੁਸਾਰ ਕਿਸਾਨ ਨੇੜੇ ਦੀਆਂ ਫੈਕਟਰੀਆਂ, ਮੁੱਖ ਤੌਰ 'ਤੇ ਬਾਇਓਮਾਸ ਪਲਾਂਟ, ਨੂੰ ਲਗਪਗ 120 ਰੁਪਏ ਪ੍ਰਤੀ ਕੁਇੰਟਲ 'ਤੇ ਪਰਾਲੀ ਵੇਚਦੇ ਹਨ। ਰਾਜ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਕਿਰਾਏ ਦੀ ਮਸ਼ੀਨਰੀ ਦੀ ਸਹਾਇਤਾ ਲਈ ਮੋਬਾਈਲ ਐਪਲੀਕੇਸ਼ਨ ਵੀ ਅਰੰਭ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget