ਪੜਚੋਲ ਕਰੋ

ਪਾਰਲੀ ਸਾੜਨ ਨਾਲ ਸਿਰਫ 2 ਫੀਸਦੀ ਪ੍ਰਦੂਸ਼ਨ, 92 ਫੀਸਦੀ ਲਈ ਫੈਕਟਰੀਆਂ ਤੇ ਵਾਹਨ ਜ਼ਿੰਮੇਵਾਰ

ਚੰਡੀਗੜ੍ਹ: ਪਾਰਲੀ ਸਾੜਨ ਦੇ ਮੁੱਦੇ 'ਤੇ ਦੇਸ਼ ਦਾ ਅੰਨਦਾਤਾ ਸਰਕਾਰ ਤੋਂ ਖਫਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਰਾਲੀ ਦਾ ਧੂੰਆਂ ਵਾਤਾਵਰਣ ਪ੍ਰਦੂਸ਼ਣ ਲਈ ਮਹਿਜ਼ 8 ਫੀਸਦੀ ਜ਼ਿੰਮੇਵਾਰ ਹੈ। ਇਸ ਦੇ ਬਾਵਜੂਦ ਕੌਮੀ ਗਰੀਨ ਟ੍ਰਿਬਿਊਨਲ ਤੋਂ ਇਲਾਵਾ ਕੇਂਦਰੀ ਤੇ ਸੂਬਾਈ ਸਰਕਾਰਾਂ ਕਿਸਾਨਾਂ ਮਗਰ ਹੱਥ ਧੋ ਕੇ ਪੈ ਗਈਆਂ ਹਨ। ਦੂਜੇ ਪਾਸੇ ਪ੍ਰਦੂਸ਼ਣ ਲਈ 92 ਫੀਸਦੀ ਜ਼ਿੰਮੇਵਾਰ ਸਨਅਤੀ ਤੇ ਟਰੈਫਿਕ ਧੂੰਏਂ ਬਾਰੇ ਕੋਈ ਨਹੀਂ ਬੋਲ ਰਿਹਾ।   ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਾਂ ਸਾਲ ਵਿੱਚ ਸਿਰਫ ਦੋ ਵਾਰ ਫਸਲਾਂ ਦੀ ਰਹਿੰਦ-ਖਹੂੰਦ ਸਾੜਦੇ ਹਨ ਪਰ ਫੈਕਟਰੀਆਂ ਤੇ ਵਾਹਨ ਰੋਜ਼ਾਨਾ ਵਾਤਾਵਰਨ ਵਿੱਚ ਜ਼ਹਿਰ ਘੋਲ ਰਹੇ ਹਨ ਪਰ ਸਰਕਾਰ ਇਸ ਬਾਰੇ ਕੁਝ ਨਹੀਂ ਕਰ ਰਹੀ। ਕਿਸਾਨਾਂ ਦਾ ਸਵਾਲ ਹੈ ਕਿ ਮਾਲਵੇ ਦੇ ਧਰਤੀ ਹੇਠਲੇ ਪਾਣੀਆਂ ਵਿੱਚ ਜ਼ਹਿਰ ਘੋਲਣ ਵਾਲੇ ਸਨਅਤਕਾਰ ਹਨ ਤੇ ਉਨ੍ਹਾਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਹੋ ਰਹੀ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਪਰਾਲੀ ਨੂੰ ਖੇਤ ਵਿੱਚ ਹੀ ਦੱਬਣ ਦੇ ਜੁਗਾੜ ਲਈ ਸਰਕਾਰ ਵੱਲੋਂ ਮਸ਼ੀਨਰੀ ਦੇ ਨਾਂ ’ਤੇ ਸਬਸਿਡੀ ਤੇ ਕਿਸਾਨੀ ਜੇਬ੍ਹ (1700 ਸਬਸਿਡੀ +1300 ਕਿਸਾਨਾਂ ਤੋਂ) ਵਿੱਚੋਂ 3 ਹਜ਼ਾਰ ਕਰੋੜ ਖਰਚ ਕੀਤੇ ਜਾਣ ਦੇ ਬਾਵਜੂਦ ਪੰਜਾਬ ਖੇਤੀ ਕਮਿਸ਼ਨਰ ਦੀ ਜ਼ੁਬਾਨੀ ਸਿਰਫ਼ ਕੁੱਲ ਪਰਾਲੀ 220 ਲੱਖ ਟਨ ਵਿੱਚੋਂ ਮਹਿਜ਼ 20 ਲੱਖ ਟਨ ਭਾਵ ਸਿਰਫ਼ 9 ਫੀਸਦੀ ਦੱਬਣ ਦਾ ਹੀ ਜੁਗਾੜ ਹੋ ਸਕਿਆ ਹੈ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਮੋਦੀ ਦੇ ਚਹੇਤੇ ਰਿਲਾਇੰਸ ਗਰੁੱਪ ਸਮੇਤ 10-12 ਹੋਰ ਧਨਾਢ ਸਨਅੱਤੀ ਘਰਾਣਿਆਂ ਦੇ ਅੰਨ੍ਹੇ ਮੁਨਾਫ਼ੇ ਜਾਰੀ ਰੱਖਣ ਲਈ ਸਾਰੇ ਕਾਨੂੰਨ ਛਿੱਕੇ ਟੰਗ ਰੱਖੇ ਹਨ ਜਿਨ੍ਹਾਂ ’ਤੇ ਪਰਦਾ ਪਾਉਣ ਲਈ ਕਥਿਤ ਵਿਕਾਊ ਮੀਡੀਆ ਸਮੇਤ ਖੇਤੀ ਵਿਰਾਸਤ ਮਿਸ਼ਨ ਵਰਗੇ ਐਨਜੀਓ ਕਿਸਾਨਾਂ ਨੂੰ ਬਦਨਾਮ ਕਰਨ ਲਈ ਝੋਕ ਰੱਖੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਮੱਸਿਆ ਦੀ ਜੜ੍ਹ ਝੋਨਾ 50 ਸਾਲ ਪਹਿਲਾਂ ਅਮਰੀਕਨ ਕੰਪਨੀ ‘ਫੋਰਡ ਫਾਉੂਂਡੇਸ਼ਨ’ ਦੇ ਘੜੇ ਮਾਡਲ ‘ਹਰੇ ਇਨਕਲਾਬ’ ਤਹਿਤ ਅੰਨ ਸੰਕਟ ਦੇ ਨਾਂ ’ਤੇ ਪੰਜਾਬ ਦੇ ਗਲ ਮੜਿਆ ਸੀ। ਇਸ ਦੌਰਾਨ ਵਰਤੀਆਂ ਗਈਆਂ ਖਾਦਾਂ, ਰਸਾਇਣਾਂ ਤੇ ਮਸ਼ੀਨਰੀ, ਕਰਜ਼ੇ ਦੇ ਸਿੱਟੇ ਵਜੋਂ ਕੈਂਸਰ ਵਰਗੀਆਂ ਬਿਮਾਰੀਆਂ ਤੇ ਖ਼ੁਦਕੁਸ਼ੀਆਂ ਕਿਸਾਨੀ ਗਲ ਪਾਈਆਂ। ਕਿਸਾਨਾਂ ਮੰਗ ਕੀਤੀ ਕਿ ਪਰਾਲੀ ਸਾਂਭਣ ਲਈ ਬਦਲਵਾਂ ਪ੍ਰਦੂਸ਼ਣ ਰਹਿਤ ਹੱਲ ਸਰਕਾਰ ਆਪਣੇ ਖ਼ਰਚੇ ’ਤੇ ਤੁਰੰਤ ਲਾਗੂ ਕਰੇ ਜਾਂ 200 ਰੁਪਏ ਫੀ ਕੁਇੰਟਲ ਬੋਨਸ ਦਿੱਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਨੂੰ ਲੈ ਕੇ ਹਲਚਲ ਜਾਰੀ, ਨਾਮੀ ਸ਼ਖਸ਼ੀਅਤ 'ਸ਼੍ਰੋਮਣੀ ਅਕਾਲੀ ਦਲ' 'ਚ ਸ਼ਾਮਲ, ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ 'ਚ ਕੀਤੀ ਸ਼ਮੂਲੀਅਤ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Embed widget